BREAKING NEWS
Search

ਕਰੋਨਾ ਦੀ ਪੰਜਾਬ ਚ ਤੜਥਲੀ ਜਾਰੀ – ਅੱਜ ਇਥੇ ਇਥੇ ਮਿਲੇ 56 ਪੌਜੇਟਿਵ

ਅੱਜ ਇਥੇ ਇਥੇ ਮਿਲੇ 56 ਪੌਜੇਟਿਵ

ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 56 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2719 ਹੋ ਗਈ ਹੈ। ਅੱਜ ਅੰਮ੍ਰਿਤਸਰ ਤੋਂ ਕੋਰੋਨਾਵਾਇਰਸ ਨਾਲ ਦੋ ਮੌਤਾਂ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਜਿਸ ਨਾਲ ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 55 ਹੋ ਗਈ ਹੈ।

ਮੰਗਲਵਾਰ ਨੂੰ 56 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 20, ਜਲੰਧਰ ਤੋਂ 5, ਲੁਧਿਆਣਾ 15, ਪਠਾਨਕੋਟ 3, ਮੁਹਾਲੀ 5, ਸੰਗਰੂਰ 5, ਪਟਿਆਲਾ ਤਰਨ ਤਾਰਨ ਅਤੇ ਰੋਪੜ ਤੋਂ ਇੱਕ- ਇੱਕ ਮਰੀਜ਼ ਸਾਹਮਣੇ ਆਇਆ ਹੈ। ਅੱਜ ਕੁੱਲ੍ਹ 39 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਵਿਚੋਂ ਅੰਮ੍ਰਿਤਸਰ 12, ਪਟਿਆਲਾ 2, ਹੁਸ਼ਿਆਰਪੁਰ 9, ਐਸਬੀਐਸ ਨਗਰ 1, ਰੋਪੜ 9, ਫਤਿਹਗੜ੍ਹ ਸਾਹਿਬ 5 ਅਤੇ ਬਰਨਾਲਾ ਤੋਂ ਪੰਜ ਮਰੀਜ਼ ਸਿਹਤਯਾਬ ਹੋਏ ਹਨ।

ਸੂਬੇ ‘ਚ ਕੁੱਲ 136343 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 2719 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 2167 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 497 ਲੋਕ ਐਕਟਿਵ ਮਰੀਜ਼ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!