BREAKING NEWS
Search

ਕਰੋਨਾ ਦੇ ਕਹਿਰ ਚ ਪੰਜਾਬੀ ਕਲਾਕਾਰ ਕਰਮਜੀਤ ਅਨਮੋਲ ਨੇ ਕੀਤਾ ਅਜਿਹਾ ਨੇਕ ਕੰਮ ਕਿ ਹਰ ਪਾਸੇ ਹੋ ਰਹੀਆਂ ਤਰੀਫਾਂ-ਦੇਖੋ ਪੂਰੀ ਖ਼ਬਰ

ਕਰਮਜੀਤ ਅਨਮੋਲ ਨੇ ਕੀਤਾ ਅਜਿਹਾ ਨੇਕ ਕੰਮ ਕਿ ਹਰ ਪਾਸੇ ਹੋ ਰਹੀਆਂ ਤਰੀਫਾਂ

ਜਿਥੇ ਕਰੋਨਾ ਨੇ ਸਾਰੇ ਪਾਸੇ ਕਹਿਰ ਵਰਤਾਇਆ ਹੋਇਆ ਹੈ ਓਥੇ ਕੁਝ ਖਬਰਾਂ ਅਜਿਹੀਆਂ ਵੀ ਸੁਣਨ ਨੂੰ ਮਿਲ ਰਹੀਆਂ ਹਨ ਜਿਹਨਾਂ ਨੂੰ ਸੁਣ ਕੇ ਸਕੂਨ ਮਿਲਦਾ ਹੈ। ਅਜਿਹੀ ਹੀ ਇਕ ਖਬਰ ਪੰਜਾਬੀ ਕਲਾਕਾਰ ਕਰਮਜੀਤ ਅਨਮੋਲ ਵਲੋਂ ਆ ਰਹੀ ਹੈ।

ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਨੇ ਆਪਣੇ ਪੁੱਤਰ ਦੇ ਜਨਮ ਦਿਨ ‘ਤੇ ਇਕ ਵੀਡੀਓ ਸਾਂਝਾ ਕੀਤਾ ਹੈ, ਕਰਮਜੀਤ ਅਨਮੋਲ ਆਪਣੇ ਪੁੱਤਰ ਦੇ ਬਰਥਡੇ ਨੂੰ ਯਾਦਗਾਰ ਬਣਾਉਂਦੇ ਨਜ਼ਰ ਆ ਰਹੇ ਹਨ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਉਹ ਆਪਣੇ ਪੁੱਤਰ ਅਰਮਾਨ ਦੇ ਜਨਮਦਿਨ ‘ਤੇ ਪੌਦੇ ਲਗਾ ਕੇ ਉਸ ਦਾ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ।

ਪਿਛਲੀ ਵਾਰ ਉਨ੍ਹਾਂ ਨੇ ਆਪਣੀ ਮਾਤਾ (ਮਾਂ) ਦੇ ਜਨਮ ਦਿਨ ‘ਤੇ ਵੀ ਬੂਟੇ ਲਗਾਏ ਸਨ, ਜਿਸ ਤੋਂ ਬਾਅਦ ਅਰਮਾਨ ਦੇ ਜਨਮ ਦਿਨ ‘ਤੇ ਵੀ 101 ਬੂਟੇ ਉਨ੍ਹਾਂ ਵੱਲੋਂ ਲਗਾਏ ਜਾ ਰਹੇ ਹਨ।।ਕਰਮਜੀਤ ਅਨਮੋਲ ਦੇ ਇਸ ਉਪਰਾਲੇ ਦੀ ਹਰ ਕੋਈ ਸ਼ਲਾਘਾ ਕਰ ਰਿਹਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!