=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕਰੋਨਾ ਦੇ ਕਹਿਰ ਬਾਰੇ ਆਈ ਇਸ ਖਬਰ ਨੇ ਵਲੂੰਧਰੇ ਲੋਕਾਂ ਦੇ ਮਨ

ਹੁਣੇ ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਨੇ ਸਾਰੀ ਦੁਨੀਆਂ ਵਿਚ ਕਹਿਰ ਵਰਤਾਇਆ ਹੋਇਆ ਹੈ। ਪਰ ਕਦੇ ਕਦੇ ਅਜਿਹੀਆਂ ਖਬਰਾਂ ਵੀ ਸੁਣਨ ਨੂੰ ਮਿਲਦੀਆਂ ਜੋ ਦਿੱਲ ਨੂੰ ਟੁੰ ਬ ਦਿੰਦਿਆਂ ਹਨ। ਅਜਿਹੀ ਹੀ ਇਕ ਖਬਰ ਆ ਰਹੀ ਹੈ। ਮਹਾਮਾਰੀ ਕੋਰੋਨਾ ਵਾਇਰਸ ਕਾਰਨ ਦੱਖਣੀ ਅਫਰੀਕਾ ਵਿਚ ਇਕ ਨਵਜੰਮੇ ਬੱਚੇ ਦੀ ਮੌਤ ਹੋਣ ਦੀ ਖਬਰ ਹੈ। ਸਿਹਤ ਮੰਤਰਾਲੇ ਨੇ ਬੁੱਧਵਾਰ ਦੇਰ ਰਾਤ ਇਹ ਬਿਆਨ ਜਾਰੀ ਕੀਤਾ। ਮੰਤਰਾਲੇ ਨੇ ਕਿਹਾ ਕਿ ਬ ਦ ਕਿ ਸ ਮ ਤੀ ਨਾਲ ਦੇਸ਼ ਵਿਚ ਕੋਰੋਨਾ ਕਾਰਨ ਦੋ ਦਿਨਾਂ ਦੇ ਇਕ ਬੱਚੇ ਦੀ ਮੌਤ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਬੱਚੇ ਦਾ ਜਨਮ ਸਮੇਂ ਤੋਂ ਪਹਿਲਾਂ ਹੋਇਆ ਸੀ। ਬੱਚੇ ਦੀ ਮਾਂ ਵੀ ਕੋਰੋਨਾ ਪਾਜ਼ੀਟਿਵ ਹੈ ਤੇ ਬੱਚਾ ਵੀ ਕੋਰੋਨਾ ਪੀ ੜ ਤ ਸੀ। ਮੰਤਰਾਲੇ ਨੇ ਬੱਚੇ ਮਾਂ ਨਾਲ ਹਮਦਰਦੀ ਜ਼ਾਹਰ ਕੀਤੀ ਹੈ। ਸਾਊਦੀ ਅਰਬ ਵਿਚ ਇਸ ਵਾਇਰਸ ਨਾਲ 18,003 ਲੋਕ ਪ੍ਰਭਾਵਤ ਹੋਏ ਹਨ ਅਤੇ 339 ਦੀ ਮੌਤ ਹੋ ਗਈ ਹੈ।

ਜ਼ਿਕਰਯੋਗ ਹੈ ਕਿ ਵਿਸ਼ਵ ਭਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 49,95,712 ਹੋ ਗਈ ਹੈ ਤੇ ਉੱਥੇ ਹੀ ਮਰਨ ਵਾਲਿਆਂ ਦੀ ਗਿਣਤੀ 32,8,095 ਹੋ ਗਈ ਹੈ। ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!