BREAKING NEWS
Search

ਕਰੋਨਾ ਮਰੀਜ ਦਾ ਸਸਕਾਰ ਕਰਨ ਗਏ ਪ੍ਰੀਵਾਰ ਦੇ 3 ਜੀਅ-ਚਿ ਤਾ ਬਲਦੇ ਹੀ ਬੇਹੋਸ਼ ਹੋ ਗਏ,2 ਦੀ ਹੋਈ ਮੌਤ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਜਿਸ ਨੂੰ ਸੁਣਕੇ ਹਰ ਕੋਈ ਹੈਰਾਨ ਹੋ ਗਿਆ ਹੈ। ਇਕ ਕੋਰੋਨਾ ਮਰੀਜ਼ ਦੇ ਪਰਿਵਾਰ ਦੇ ਦੋ ਮੈਂਬਰਾਂ ਦੀ ਉਸ ਸਮੇਂ ਮੌਤ ਹੋ ਗਈ ਜਦੋਂ ਉਹ ਕਰੋਨਾ ਨਾਲ ਮਰੇ ਆਪਣੇ ਪ੍ਰੀਵਾਰਕ ਮੈਂਬਰ ਦਾ ਸ ਸ ਕਾ ਰ ਕਰਵਾ ਰਹੇ ਸਨ। ਦੋਵਾਂ ਦੀ ਮੌਤ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਸ ਸ ਕਾ ਰ ਵਿਚ ਸ਼ਾਮਲ ਹੋਣ ਵੇਲੇ ਹੋਈ, ਜਿਸ ਨੇ ਕੋਰੋਨਾ ਕਰਕੇ ਆਪਣੀ ਜਾਨ ਗੁਆ ​​ਦਿੱਤੀ ਸੀ । ਇਹਨਾਂ ਲੋਕਾਂ ਨੇ ਸ ਸ ਕਾ ਰ — ਚ ਸ਼ਾਮਲ ਹੋਣ ਲਈ ਬਕਾਇਦਾ ਪੀਪੀਈ ਕਿੱਟਾਂ ਵੀ ਪਾਈਆਂ ਹੋਈਆਂ ਸਨ।

ਜਦੋਂ ਸਸਕਾਰ ਹੋ ਰਿਹਾ ਸੀ ਤਾਂ ਅਚਾਨਕ ਪ੍ਰੀਵਾਰ ਦੇ ਤਿੰਨ ਮੈਂਬਰ ਬੇਹੋਸ਼ ਹੋ ਕੇ ਡਿ ਗ ਪਏ। ਜਿਹਨਾਂ ਵਿੱਚੋ 2 ਦੀ ਮੌਕੇ ਤੇ ਮੌਤ ਹੋ ਗਈ ਅਤੇ ਇਕ ਜਿਉਂਦਾ ਬਚ ਗਿਆ। ਇਹਨਾਂ ਤਿੰਨਾ ਮੈਂਬਰਾਂ ਵਿਚ 2 ਭਤੀਜੇ ਅਤੇ ਇਕ ਉਹਨਾਂ ਦਾ ਚਾਚਾ ਸੀ। ਦੱਸਿਆ ਜਾ ਰਿਹਾ ਹੈ ਕੇ ਚਾਚਾ ਬਚ ਗਿਆ ਪਰ ਉਸਦੇ ਦੋਨੋ ਭਤੀਜਿਆਂ ਦੀ ਮੌਤ ਹੋ ਗਈ।

ਇਹ ਖਬਰ ਜੰਮੂ ਤੋਂ ਆ ਰਹੀ ਹੈ। ਪ੍ਰਸ਼ਾਸਨ ਦੁਆਰਾ ਮੌਤ ਦੇ ਕਾਰਨ ਤੇ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਨ੍ਹਾਂ ਦੋਹਾਂ ਦੀ ਡੀਹਾਈਡ੍ਰੇਸ਼ਨ ਕਾਰਨ ਮੌਤ ਹੋ ਗਈ ਹੈ। ਇਸ ਦੌਰਾਨ ਜੰਮੂ ਦੇ ਜ਼ਿਲ੍ਹਾ ਮੈਜਿਸਟਰੇਟ ਸੁਸ਼ਮਾ ਚੌਹਾਨ ਨੇ ਇਸ ਮਾਮਲੇ ਦੀ ਮੈਜਿਸਟਰੇਟ ਜਾਂਚ ਦੇ ਆਦੇਸ਼ ਦਿੱਤੇ ਹਨ। ਉਸਦਾ ਕਹਿਣਾ ਹੈ ਕਿ ਮੌਤ ਦੇ ਕਾਰਨਾਂ ਦਾ ਪਤਾ। ਪੋ ਸ ਟ-ਮਾ-ਰਟ-ਮ। ਤੋਂ ਬਾਅਦ ਹੀ ਪਤਾ ਲੱਗ ਸਕੇਗਾ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਜੰਮੂ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ (ਕਾਨੂੰਨ ਅਤੇ ਵਿਵਸਥਾ) ਨੂੰ ਸੌਂਪ ਦਿੱਤੀ ਗਈ ਹੈ। ਉਹ ਇਨ੍ਹਾਂ ਲੋਥਾਂ ਦੇ ਲਈ ਡਾਕਟਰਾਂ ਦਾ ਵਿਸ਼ੇਸ਼ ਬੋਰਡ ਗਠਨ ਵੀ ਯਕੀਨੀ ਬਣਾਏਗਾ।

ਇਸ ਮਾਮਲੇ ਵਿਚ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ 22 ਜੂਨ ਨੂੰ ਆਪਣੀ ਰਿਪੋਰਟ ਸੌਂਪਣਗੇ। ਜੰਮੂ ਦੇ ਜ਼ਿਲ੍ਹਾ ਮੈਜਿਸਟਰੇਟ ਸੁਸ਼ਮਾ ਚੌਹਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਦੀ ਕੋਰਨਾ ਜਾਂਚ ਵੀ ਕੀਤੀ ਜਾਏਗੀ। ਤੁਹਾਨੂੰ ਦੱਸ ਦੇਈਏ ਕਿ ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲਣ ਵਾਲਾ ਕੋਰੋਨਾ ਵਾਇਰਸ ਭਾਰਤ ਸਮੇਤ ਦੁਨੀਆ ਭਰ ਵਿੱਚ ਤ ਬਾ ਹੀ ਮਚਾ ਚੁੱਕਾ ਹੈ। ਜੰਮੂ-ਕਸ਼ਮੀਰ ਸਮੇਤ ਪੂਰੇ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਅਤੇ ਇਸ ਨਾਲ ਹੋਈਆਂ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।

ਜੰਮੂ ਕਸ਼ਮੀਰ ਵਿੱਚ ਹੁਣ ਤੱਕ 5 ਹਜ਼ਾਰ 406 ਵਿਅਕਤੀ ਕੋਰੋਨਾ ਵਾਇਰਸ ਨਾਲ ਪੌਜੇਟਿਵ ਹੋਏ ਹਨ, ਜਿਨ੍ਹਾਂ ਵਿੱਚੋਂ 65 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 3 ਲੱਖ 80 ਹਜ਼ਾਰ ਤੋਂ ਪਾਰ ਹੋ ਗਈ ਹੈ, ਜਿਸ ਵਿਚ 12 ਹਜ਼ਾਰ 573 ਲੋਕਾਂ ਦੀ ਮੌਤ ਹੋ ਚੁੱਕੀ ਹੈ।



error: Content is protected !!