ਮਸ਼ਹੂਰ ਪੰਜਾਬੀ ਗਾਇਕਾ ਕੌਰ ਬੀ ਬਾਰੇ ਹੁਣੇ ਆਈ ਇਹ ਵੱਡੀ ਖਬਰ

ਮਸ਼ਹੂਰ ਪੰਜਾਬੀ ਗਾਇਕਾ ਬਲਜਿੰਦਰ ਕੌਰ ਉਰਫ ਕੌਰ ਬੀ ਨੂੰ ਉਨ੍ਹਾਂ ਦੇ ਜੱਦੀ ਪਿੰਡ ਨਵਾਂ ਗਾਓਂ ਵਿਖੇ ਇਕਾਂਤ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐਸ.ਐਮ.ਓ. ਡਾਕਟਰ ਰਜੇਸ਼ ਕੁਮਾਰ ਨੇ ਦੱਸਿਆ ਕਿ ਗਾਇਕਾ ਕੌਰ ਬੀ ਜੋ ਕਿ ‘ਕੋਰੋਨਾ ਵਾਇਰਸ’ ਦੇ ਹੋ ਟ ਸ ਪੋ ਟ ਏਰੀਏ ਮੋਹਾਲੀ ਵਿਖੇ ਰਹਿ ਰਹੀ ਸੀ, ਇਹ 30 ਮਾਰਚ ਨੂੰ ਆਪਣੇ ਜੱਦੀ ਪਿੰਡ ਨਵਾਂ ਗਾਓਂ ਸਬ ਡਿਵੀਜ਼ਨ ਮੂਣਕ ਵਿਖੇ ਆਪਣੇ ਘਰ ਆਈ। ਅੱਜ ਇਸਦੇ ਆਉਣ ਦੀ ਸ਼ੁਹ ਮਿਲਣ ‘ਤੇ ਪੁਲਸ ਅਤੇ ਸਿਹਤ ਪ੍ਰਸ਼ਾਸ਼ਨ ਨੇ ਰੇ ਡ ਕਰਕੇ ਕੌਰ ਬੀ ਨੂੰ ਇਨ੍ਹਾਂ ਦੇ ਘਰ ਵਿਚ ਕਾ ਬੂ ਕੀਤਾ ਗਿਆ ਅਤੇ ਘਰ ਵਿਚ ਏਕਾਂਤ ਵਾਸ ਵਿਚ ਰਹਿ ਲਈ ਕਿਹਾ।

ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ ਹਰਦੀਪ ਜਿੰਦਲ ਨੇ ਦੱਸਿਆ ਕਿ ਕੌਰ ਬੀ ਨੂੰ ਬਿਨਾ ਦੱਸੇ ਆਉਣ ਬਾਰੇ ਪੁੱਛਿਆ ਗਿਆ ਤਾ ਉਨ੍ਹਾਂ ਨੇ ਕਿਹਾ ਕਿ ਆਪਣੇ-ਆਪ ਨੂੰ ਘਰ ਵਿਚ ਹੀ ਸੁਰੱਖਿਅਤ ਮਹਿਸੂਸ ਹੋ ਰਹੀ ਸੀ। ਉਨ੍ਹਾਂ ਨੇ ਦੱਸਿਆ ਕਿ ਅੱਜ 55 ਵਿਅਕਤੀ ਏਕਾਂਤਵਾਸ ਕੀਤੇ ਗਏ ਹਨ। ਇਸ ਮੌਕੇ ਐਸ. ਆਈ.ਅਸ਼ੋਕ ਕੁਮਾਰ, ਗਗਨਦੀਪ ਸਿੰਘ, ਸੁਖਵਿੰਦਰ ਕੌਰ ਅਤੇ ਸਿਹਤ ਵਿਭਾਗ, ਪੁਲਸ ਵਿਭਾਗ ਅਤੇ ਐਗਰੋ ਵਿਭਾਗ ਦੇ ਮੁਲਾਜ਼ਮ ਹਾਜ਼ਰ ਸਨ।

ਦੱਸਣਯੋਗ ਹੈ ਕਿ ਪੰਜਾਬ ਵਿਚ ਹੁਣ ਤਕ 151 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਜਦੋਂਕਿ ‘ਕੋਰੋਨਾ ਵਾਇਰਸ’ ਕਰਕੇ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਕਰੋਨਾ ਵਾਇਰਸ : ਮਸ਼ਹੂਰ ਪੰਜਾਬੀ ਗਾਇਕਾ ਕੌਰ ਬੀ ਬਾਰੇ ਹੁਣੇ ਆਈ ਇਹ ਵੱਡੀ ਖਬਰ
ByadminApril 10, 2020Comments Off on ਕਰੋਨਾ ਵਾਇਰਸ : ਮਸ਼ਹੂਰ ਪੰਜਾਬੀ ਗਾਇਕਾ ਕੌਰ ਬੀ ਬਾਰੇ ਹੁਣੇ ਆਈ ਇਹ ਵੱਡੀ ਖਬਰ
Previous Postਭਾਰਤ 'ਚ ਕੋਰੋਨਾ ਫੈਲਾਉਣ ਦੀ ਹੋ ਰਹੀ ਸਾਜ਼ਿਸ਼- ਹੋਇਆ ਇਹ ਵੱਡਾ ਖੁਲਾਸਾ
Next Postਕਰਫਿਊ ਦਾ ਸਮਾਂ ਵਧਾਉਣ ਤੋਂ ਬਾਅਦ ਸਰਕਾਰ ਨੇ ਸਕੂਲਾਂ ਲਈ ਵੀ ਕਰ ਦਿੱਤਾ ਇਹ ਵੱਡਾ ਐਲਾਨ,ਦੇਖੋ ਤਾਜ਼ਾ ਵੱਡੀ ਖ਼ਬਰ