=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕਰਜ਼ੇ ਨੂੰ ਲੈ ਕੇ RBI ਨੇ ਲੋਕਾਂ ਨੂੰ ਦਿੱਤੀ ਵੱਡੀ ਖੁਸ਼ਖ਼ਬਰੀ: ਹਰ ਕਿਸੇ ਨੂੰ ਲੱਗਣਗੀਆਂ ਮੌਜਾਂ ਹੀ ਮੌਜਾਂ,ਦੇਖੋ ਪੂਰੀ ਖ਼ਬਰ

ਭਾਰਤੀ ਰਿਜ਼ਰਵ ਬੈਂਕ ਨੇ ਆਮ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ, RBI ਦੇ ਅੱਜ ਦੇ ਫੈਸਲੇ ਨਾਲ ਕਰਜ਼ਾ ਲੈਣਾ ਸਸਤਾ ਹੋ ਜਾਵੇਗਾ ਅਤੇ ਕਿਸ਼ਤਾਂ ਵੀ ਆਸਾਨ ਹੋ ਜਾਣਗੀਆਂ। ਹੋਮ, ਕਾਰ ਤੇ ਬਿਜ਼ਨੈੱਸ ਲੋਨ ਵੀ ਹੋਰ ਸਸਤੇ ਹੋ ਸਕਦੇ ਹਨ।ਭਾਰਤੀ ਰਿਜ਼ਰਵ ਬੈਂਕ ਗਵਰਨਰ ਸ਼ਕਤੀਕਾਂਤ ਦਾਸ ਦੀ ਅਗਵਾਈ ‘ਚ ਬੁੱਧਵਾਰ ਨੂੰ ਖਤਮ ਹੋਈ ਤਿੰਨ ਦਿਨਾਂ ਨੀਤੀਗਤ ਬੈਠਕ ‘ਚ ਮਾਨਿਟਰੀ ਪਾਲਿਸੀ ਕਮੇਟੀ (ਐੱਨ. ਪੀ. ਸੀ.) ਨੇ ਪ੍ਰਮੁੱਖ ਵਿਆਜ ਦਰਾਂ ‘ਚ 0.35 ਫੀਸਦੀ ਦੀ ਕਮੀ ਕਰ ਦਿੱਤੀ ਹੈ।

ਸੁਸਤ ਇਕਨੋਮਿਕ ਰਫਤਾਰ ਵਿਚਕਾਰ ਆਰ. ਬੀ. ਆਈ. ਨੇ ਇਸ ਸਾਲ ਇਹ ਲਗਾਤਾਰ ਚੌਥੀ ਵਾਰ ਕਟੌਤੀ ਕੀਤੀ ਹੈ। ਹੁਣ ਰੇਪੋ ਦਰ 5.40 ਫੀਸਦੀ ਹੋ ਗਈ ਹੈ ਜੋ ਪਹਿਲਾਂ 5.75 ਫੀਸਦੀ ਸੀ। ਇਸ ਨਾਲ ਹੋਮ ਲੋਨ, ਕਾਰ ਲੋਨ ਸਮੇਤ ਸਾਰੇ ਤਰ੍ਹਾਂ ਦੇ ਕਰਜ਼ ਜਲਦ ਸਸਤੇ ਹੋਣਗੇ, ਨਾਲ ਹੀ ਫਲੋਟਿੰਗ ‘ਤੇ ਚੱਲ ਰਹੇ ਕਰਜ਼ ਦੀ ਈ. ਐੱਮ. ਆਈ. ਵੀ ਘੱਟ ਹੋਵੇਗੀ।ਰੇਪੋ ਦਰ ਉਹ ਦਰ ਹੈ ਜਿਸ ‘ਤੇ ਬੈਂਕ ਰੋਜ਼ਾਨਾ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਕੇਂਦਰੀ ਬੈਂਕ ਤੋਂ ਉਧਾਰ ਲੈਂਦੇ ਹਨ।

ਇਸ ‘ਚ ਕਮੀ ਹੋਣ ਨਾਲ ਬੈਂਕਾਂ ਦੀ ਲਾਗਤ ਘੱਟ ਹੁੰਦੀ ਹੈ ਅਤੇ ਇਸ ਦਾ ਫਾਇਦਾ ਉਹ ਗਾਹਕਾਂ ਨੂੰ ਦਿੰਦੇ ਹਨ। ਰਿਜ਼ਰਵ ਬੈਂਕ ਨੇ ਇਸ ਤੋਂ ਪਹਿਲਾਂ ਫਰਵਰੀ,ਅਪ੍ਰੈਲ ਅਤੇ ਜੂਨ ‘ਚ ਤਿੰਨੋਂ ਵਾਰ 0.25 ਫੀਸਦੀ ਦੀ ਕਮੀ ਸੀ, ਯਾਨੀ ਰੇਪੋ ਰੇਟ ‘ਚ ਕੁਲ 0.75 ਫੀਸਦੀ ਦੀ ਕਮੀ ਹੋਈ ਸੀ ।ਉੱਥੇ ਹੀ, ਰਿਜ਼ਰਵ ਬੈਂਕ ਨੇ 2019-20 ਲਈ ਜੀ. ਡੀ. ਪੀ. ਰਫਤਾਰ ਦਾ ਅੰਦਾਜ਼ਾ 7 ਤੋਂ ਘਟਾ ਕੇ 6.9 ਫੀਸਦੀ ਕਰ ਦਿੱਤਾ ਹੈ।

ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਕੌਰ ਮੀਡੀਆ ਅਤੇ ਘਰੇਲੂ ਨੁਸਖੇ ਲਾਇਕ ਕਰੋ ਤੇ ਨਾਲ ਹੀ ਫੋਲੋ ਕਰੋ |ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!