=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਕਰਾਇਆ ਹਸਪਤਾਲ ਦਾਖਿਲ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਵੱਖ-ਵੱਖ ਰਾਜਨੀਤਕ ਹਸਤੀਆਂ ਵੱਲੋਂ ਜਿੱਥੇ ਆਪਣੀ ਪਾਰਟੀ ਦੀ ਮਜ਼ਬੂਤੀ ਵਾਸਤੇ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਕਈ ਜਗਾਹ ਤੇ ਹੋਣ ਵਾਲੀਆਂ ਚੋਣਾਂ ਦੇ ਦੌਰਾਨ ਬਹੁਤ ਸਾਰੀਆਂ ਪਾਰਟੀਆਂ ਨੂੰ ਮਜ਼ਬੂਤੀ ਮਿਲੀ ਹੈ ਤੇ ਕੁੱਝ ਪਾਰਟੀਆਂ ਨੂੰ ਭਾਰੀ ਝਟਕੇ ਵੀ ਲੱਗੇ ਹਨ। ਉੱਥੇ ਹੀ ਪਾਰਟੀ ਪ੍ਰਧਾਨ ਜਿੱਥੇ ਰਾਜਨੀਤੀ ਨੂੰ ਲੈ ਕੇ ਚਰਚਾ ਵਿੱਚ ਬਣ ਜਾਂਦੇ ਹਨ ਉੱਥੇ ਹੀ ਕਈ ਵਾਰ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਅਕਸਰ ਸਾਹਮਣੇ ਆ ਜਾਂਦੀਆ ਹਨ। ਹੁਣ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਕਰਾਇਆ ਹਸਪਤਾਲ ਦਾਖਿਲ , ਜਿਸ ਬਾਰੇ ਅੱਜ ਤਾਜਾ ਖਬਰ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਸਿਹਤ ਨੂੰ ਲੈ ਕੇ ਇਕ ਖਬਰ ਸਾਹਮਣੇਆਈ ਹੈ ਜਿੱਥੇ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਸਿਹਤ ਵਿਗੜਨ ਤੇ ਉਨ੍ਹਾਂ ਨੂੰਸਰ ਗੰਗਾਰਾਮ ਹਸਪਤਾਲ ਵਿਚ ਦਾਖ਼ਲ ਕੀਤਾ ਗਿਆ ਹੈ ਜਿਥੇ ਇਸ ਸਮੇਂ ਉਹ ਦਿੱਲੀ ਦੇ ਇਕ ਹਸਪਤਾਲ ਵਿਚ ਜੇਰੇ ਇਲਾਜ ਹਨ। ਉਨ੍ਹਾਂ ਨੂੰ ਸਿਹਤ ਸੰਬੰਧੀ ਸਮੱਸਿਆ ਹੋਣ ਤੇ ਜਿਥੇ ਬੁਖਾਰ ਹੋਣ ਤੇ ਵੀਰਵਾਰ ਨੂੰ ਹਸਪਤਾਲ ਲਿਜਾਇਆ ਗਿਆ ਸੀ ਅਤੇ ਦਾਖਿਲ ਕੀਤਾ ਗਿਆ ਹੈ।

ਉਥੇ ਹੀ ਉਨ੍ਹਾਂ ਨੂੰ ਡਾਕਟਰਾਂ ਦੀ ਇੱਕ ਟੀਮ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ ਅਤੇ ਲਗਾਤਾਰ ਇਲਾਜ ਕੀਤਾ ਜਾ ਰਿਹਾ ਹੈ। 2 ਮਾਰਚ ਨੂੰ ਜਿਥੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਬੁਖਾਰ ਹੋਣ ਤੇ ਹਸਪਤਾਲ ਲਿਆਂਦਾ ਗਿਆ ਤੇ ਚੈਸਟ ਮੈਡੀਸਨ ਡਿਪਾਰਟਮੈਂਟ ਦੇ ਸੀਨੀਅਰ ਕੰਸਲਟੈਂਟ ਡਾ. ਅਰੂਪ ਬਾਸੂ ਦੀ ਨਿਗਰਾਨੀ ਵਿਚ ਇਲਾਜ ਚੱਲ ਰਿਹਾ ਹੈ। ਹੁਣ ਜਾਣਕਾਰੀ ਦਿੰਦੇ ਹੋਏ ਡਾਕਟਰਾਂ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ।

ਇਸ ਸਮੇਂ ਜਿਥੇ ਰਾਹੁਲ ਗਾਂਧੀ ਵਿਦੇਸ਼ੀ ਦੌਰੇ ਤੇ ਗਏ ਹੋਏ ਹਨ ਉਥੇ ਹੀ ਸੋਨੀਆ ਗਾਧੀ 2 ਮਾਰਚ ਨੂੰ ਸਿਹਤ ਸਬੰਧੀ ਸਮੱਸਿਆ ਹੋਣ ਤੇ ਹਸਪਤਾਲ ਦਾਖਲ ਹੋਏ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ 5 ਜਨਵਰੀ ਨੂੰ ਵੀ ਉਨ੍ਹਾਂ ਦੀ ਸਿਹਤ ਖਰਾਬ ਹੋਣ ਤੇ ਹਸਪਤਾਲ ਦਾਖਲ ਕਰਾਇਆ ਗਿਆ। ਜਿੱਥੇ ਉਨ੍ਹਾਂ ਨੂੰ ਵਾਇਰਲ ਸੰਕਰਮਣ ਦੀ ਵਜਾ ਨਾਲ ਦਾਖਿਲ ਕਰਾਇਆ ਗਿਆ ਸੀ ਅਤੇ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।




error: Content is protected !!