ਆਈ ਤਾਜਾ ਵੱਡੀ ਖਬਰ

ਇਸ ਸਮੇਂ ਪੰਜਾਬ ਵਿੱਚ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਅਤੇ ਸਭ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਬਹੁਤ ਸਾਰੇ ਨਵੇਂ ਚਿਹਰਿਆਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਗਿਆ ਹੈ। ਉੱਥੇ ਹੀ ਹੋਰ ਪਾਰਟੀਆਂ ਦੇ ਉਮੀਦਵਾਰਾਂ ਅਤੇ ਪਾਰਟੀ ਵਰਕਰਾਂ ਵੱਲੋਂ ਪਾਰਟੀ ਨੂੰ ਛੱਡ ਕੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਵੇਂ ਜਿਵੇਂ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਉਵੇਂ ਹੀ ਵੱਖ-ਵੱਖ ਪਾਰਟੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਆਏ ਦਿਨ ਸਾਹਮਣੇ ਆ ਰਹੀਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੀਆਂ ਹੋਈਆਂ ਸਾਹਮਣੇ ਆਉਣ ਵਾਲੀਆਂ ਇਹ ਸਿਆਸੀ ਖਬਰਾਂ ਬਹੁਤ ਸਾਰੇ ਲੋਕਾਂ ਨੂੰ ਹੈਰਾਨ ਵੀ ਕਰ ਰਹੀਆਂ ਹਨ।

ਜਿੱਥੇ ਕਾਂਗਰਸ ਪਾਰਟੀ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਵੀ ਅਜੇ ਸਥਿਤੀ ਸ਼ਸ਼ੋਪੰਜ ਵਾਲੀ ਬਣੀ ਹੋਈ ਹੈ। ਉੱਥੇ ਹੀ ਕਾਂਗਰਸ ਪਾਰਟੀ ਵਿਚ ਚਲਿਆ ਆ ਰਿਹਾ ਕਾਟੋ-ਕਲੇਸ਼ ਵੀ ਲਗਾਤਾਰ ਜਾਰੀ ਹੈ। ਜਿੱਥੇ ਕੋਈ ਨਾ ਕੋਈ ਖ਼ਬਰ ਸਾਹਮਣੇ ਆ ਰਹੀ ਹੈ। ਹੁਣ ਕਾਂਗਰਸ ਲਈ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਭਗਵੰਤ ਮਾਨ ਵੱਲੋਂ ਇਸ ਲੀਡਰ ਨੂੰ ਪੱਟ ਲਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਝਟਕਾ ਲੱਗਾ ਜਦੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਹਰਵਿੰਦਰ ਸਿੰਘ ਹੰਸਪਾਲ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਜਿਥੇ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਉਥੇ ਹੀ ਆਮ ਆਦਮੀ ਪਾਰਟੀ ਨੂੰ ਉਹਨਾਂ ਦੇ ਆਉਣ ਨਾਲ ਮਜ਼ਬੂਤੀ ਮਿਲੀ ਹੈ। ਜਿੱਥੇ ਕਾਂਗਰਸ ਪਾਰਟੀ ਅਤੇ ਦੂਜੀਆਂ ਪਾਰਟੀਆਂ ਦੇ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੀਆਂ ਸੂਚੀਆਂ ਜਾਰੀ ਕੀਤੀਆਂ ਗਈਆਂ ਹਨ।

ਉੱਥੇ ਹੀ ਸਭ ਪਾਰਟੀਆਂ ਵੱਲੋਂ ਆਪਣੇ ਕੁਝ ਸੀਨੀਅਰ ਆਗੂਆਂ ਨੂੰ ਅਖੋਂ ਪ੍ਰੋਖੇ ਕੀਤਾ ਗਿਆ ਹੈ। ਉੱਥੇ ਹੀ ਇਨ੍ਹਾਂ ਸੀਨੀਅਰ ਆਗੂਆਂ ਨੂੰ ਸੀਟ ਨਾ ਮਿਲਣ ਦੇ ਕਾਰਨ ਹੀ ਉਨ੍ਹਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।


ਤਾਜਾ ਜਾਣਕਾਰੀ
ਕਾਂਗਰਸ ਲਈ ਆ ਗਈ ਵੱਡੀ ਮਾੜੀ ਖਬਰ – ਭਗਵੰਤ ਮਾਨ ਨੇ ਪੱਟ ਲਿਆ ਇਹ ਵੱਡਾ ਲੀਡਰ
ByadminFebruary 4, 2022Comments Off on ਕਾਂਗਰਸ ਲਈ ਆ ਗਈ ਵੱਡੀ ਮਾੜੀ ਖਬਰ – ਭਗਵੰਤ ਮਾਨ ਨੇ ਪੱਟ ਲਿਆ ਇਹ ਵੱਡਾ ਲੀਡਰ
Previous Postਆਖਰ ਇਸ ਤਰੀਕ ਤੋਂ ਖੁੱਲਣਗੇ ਸਕੂਲ ਕਾਲਜ – ਇਥੇ ਹੋ ਗਿਆ ਹੁਣੇ ਹੁਣੇ ਇਹ ਵੱਡਾ ਐਲਾਨ
Next Postਤਾਜਾ ਵੱਡੀ ਖਬਰ : ਹੁਣ ਰਾਤ ਏਨੇ ਤੋਂ ਸਵੇਰੇ ਏਨੇ ਵਜੇ ਤੱਕ ਰਹੇ ਕਰਫਿਊ , ਇਥੇ ਹੋ ਗਿਆ ਵੱਡਾ ਐਲਾਨ