=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੇਂਦਰ ਤੇ ਵਰਿਆ ਕੋਰੋਨਾ ਦਾ ਕਹਿਰ – ਇਸ ਚੋਟੀ ਦੇ ਲੀਡਰ ਬਾਰੇ ਆ ਗਈ ਮਾੜੀ ਖਬਰ

ਇਸ ਚੋਟੀ ਦੇ ਲੀਡਰ ਬਾਰੇ ਆ ਗਈ ਮਾੜੀ ਖਬਰ

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਨਵੀਂ ਦਿੱਲੀ – ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਸ਼ਨੀਵਾਰ ਸ਼ਾਮ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ਦੇ ਟਰਾਮਾ ਸੈਂਟਰ ‘ਚ ਦਾਖਲ ਕਰਵਾਇਆ ਗਿਆ ਹੈ। ਕੇਂਦਰੀ ਮੰਤਰੀ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਵੀ ਕੋਰੋਨਾ ਪਾਜ਼ੇਟਿਵ ਪਾਏ ਜਾਣ ਅਤੇ ਏਮਜ਼ ‘ਚ ਦਾਖਲ ਹੋਣ ਦੀ ਪੁਸ਼ਟੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਸੰਪਰਕ ‘ਚ ਆਏ ਲੋਕਾਂ ਨੂੰ ਆਪਣਾ ਧਿਆਨ ਰੱਖਣ ਨੂੰ ਵੀ ਕਿਹਾ ਹੈ।

ਮੇਘਵਾਲ ਨੇ ਆਪਣੇ ਟਵਿਟਰ ਹੈਂਡਲ ‘ਤੇ ਲਿਖਿਆ, ਕੋਰੋਨਾ ਦੇ ਸ਼ੁਰੂਆਤੀ ਲੱਛਣ ਆਉਣ ‘ਤੇ ਮੈਂ ਟੈਸਟ ਕਰਵਾਇਆ ਅਤੇ ਪਹਿਲੀ ਜਾਂਚ ਨੈਗੇਟਿਵ ਆਉਣ ਤੋਂ ਬਾਅਦ ਅੱਜ ਦੂਜੀ ਜਾਂਚ ਪਾਜ਼ੇਟਿਵ ਆਈ ਹੈ। ਮੇਰੀ ਸਿਹਤ ਠੀਕ ਹੈ ਪਰ ਡਾਕਟਰੀ ਸਲਾਹ ‘ਤੇ ਏਮ਼ ‘ਚ ਦਾਖਲ ਹਾਂ। ਮੇਰੀ ਬੇਨਤੀ ਹੈ ਕਿ ਜਿਹੜੇ ਲੋਕ ਪਿਛਲੇ ਕੁੱਝ ਦਿਨਾਂ ‘ਚ ਮੇਰੇ ਸੰਪਰਕ ‘ਚ ਆਏ ਹਨ, ਕਿਰਪਾ ਆਪਣੀ ਸਿਹਤ ਦਾ ਧਿਆਨ ਰੱਖਣ। ਮੇਘਵਾਲ ਇਸ ਸਮੇਂ ਕੇਂਦਰੀ ਭਾਰੀ ਉਦਯੋਗ ਰਾਜ ਮੰਤਰੀ ਅਤੇ ਸੰਸਦੀ ਕਾਰਜ ਮੰਤਰੀ ਹਨ। ਉਹ ਰਾਜਸਥਾਨ ਦੇ ਬੀਕਾਨੇਰ ਲੋਕਸਭਾ ਸੀਟ ਤੋਂ ਸੰਸਦ ਮੈਂਬਰ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!