BREAKING NEWS
Search

ਕੇਂਦਰ ਦੀ ਮੋਦੀ ਸਰਕਾਰ ਵਲੋਂ 5G ਨੂੰ ਲੈਕੇ ਆਈ ਵੱਡੀ ਖਬਰ, ਜਾਰੀ ਕੀਤਾ ਇਹ ਹੁਕਮ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਕੇਂਦਰ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਫੈਸਲੇ ਕੀਤੇ ਜਾ ਰਹੇ ਹਨ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਇੱਕ ਤੋਂ ਬਾਅਦ ਇੱਕ ਵੱਡੀ ਰਾਹਤ ਦੀਆਂ ਖਬਰਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਨੂੰ ਸੁਣ ਕੇ ਵੱਖ-ਵੱਖ ਖੇਤਰਾਂ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਪੈਦਾ ਹੋ ਰਹੀ ਹੈ। ਕੇਂਦਰ ਸਰਕਾਰ ਵੱਲੋਂ ਇਹ ਵੱਡੇ ਫੈਸਲੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਲਏ ਜਾ ਰਹੇ ਹਨ। ਦੇਸ਼ ਦੇ ਲੋਕਾਂ ਨੂੰ ਭਰਪੂਰ ਫਾਇਦਾ ਹੋ ਸਕੇ। ਹੁਣ ਕੇਂਦਰ ਦੀ ਮੋਦੀ ਸਰਕਾਰ ਵਲੋਂ 5G ਨੂੰ ਲੈ ਕੇ ਆਈ ਵੱਡੀ ਖਬਰ, ਜਾਰੀ ਕੀਤਾ ਇਹ ਹੁਕਮ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮੋਦੀ ਕੈਬਨਿਟ ਵਲੋਂ 5ਜੀ ਸਪੈਕਟਰਮ ਨਿਲਾਮੀ ਦੇ ਪ੍ਰਸਤਾਵ ਨੂੰ 20 ਸਾਲ ਲਈ ਮਨਜ਼ੂਰੀ ਦੇਣ ਦੀ ਖਬਰ ਹੁਣ ਸਾਹਮਣੇ ਆਈ ਹੈ। ਜਿੱਥੇ ਹੁਣ ਦੇਸ਼ ਅੰਦਰ 5 ਜੀ ਦੇ ਕਰਕੇ ਲੋਕਾਂ ਨੂੰ ਬੇਹਤਰੀਨ ਸੇਵਾਵਾਂ ਹਾਸਲ ਹੋਣਗੀਆਂ, ਜਿਸ ਵਾਸਤੇ ਸਰਕਾਰ ਵੱਲੋਂ ਹੁਣ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਸ ਨਿਲਾਮੀ ਦੇ ਪ੍ਰਸਤਾਵ ਦੇ ਚਲਦਿਆਂ ਹੋਇਆਂ ਇਹ ਕੰਪਨੀਆਂ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ । ਜਿੱਥੇ ਹੁਣ ਕੇਂਦਰ ਸਰਕਾਰ ਵੱਲੋਂ ਮੰਤਰੀ ਮੰਡਲ ਦੇ ਵਿੱਚ ਕੀਤੀ ਗਈ ਬੈਠਕ ਦੌਰਾਨ ਇਹ ਫੈਸਲਾ ਲਿਆ ਗਿਆ ਹੈ, ਦੇਸ਼ ਦੀ ਮੋਦੀ ਸਰਕਾਰ ਦੇ ਮੰਤਰੀ ਮੰਡਲ ਨੇ 5 ਜੀ ਸਪੇਕਟ੍ਰਮ ਦੀ ਨਿਲਾਮੀ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ।

ਇਹ ਖਬਰ ਸੁਣਦੇ ਹੀ ਜਿੱਥੇ ਬਹੁਤ ਸਾਰੀਆਂ ਟੈਲੀਕਾਮ ਕੰਪਨੀਆਂ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ ਹੈ ਅਤੇ ਉਨ੍ਹਾਂ ਲਈ ਇਹ ਇਕ ਬਹੁਤ ਵੱਡੀ ਰਾਹਤ ਦੀ ਖਬਰ ਹੈ। ਉਥੇ ਹੀ ਇਨ੍ਹਾਂ ਟੈਲੀਕਾਮ ਕੰਪਨੀਆਂ ਨਾਲ ਜੁਡ਼ੇ ਮੋਬਾਇਲ ਯੂਜਰਸ ਲਈ ਇਹ ਵੱਡੀ ਰਾਹਤ ਦੀ ਖਬਰ ਹੈ। ਜਿਸ ਸਦਕਾ ਉਹ ਹੁਣ ਹੋਰ ਬੇਹਤਰੀਨ ਸੇਵਾਵਾਂ ਹਾਸਲ ਕਰ ਸਕਣਗੇ।

ਇਹ ਫੈਸਲਾ ਅੱਜ ਹੋਈ ਮੀਟਿੰਗ ਦੌਰਾਨ ਕੀਤਾ ਗਿਆ ਹੈ ਜਿੱਥੇ ਪ੍ਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਧਾਨਗੀ ਹੇਠ ਮੰਤਰੀ ਮੰਡਲ ਨੇ ਦੂਰਸੰਚਾਰ ਵਿਭਾਗ ਦੇ ਸਪੇਕਟ੍ਰਮ ਨਿਲਾਮੀ ਦੇ ਮਤੇ ਨੂੰ ਮਨਜ਼ੂਰੀ ਦਿੱਤੀ ਹੈ। ਜਿੱਥੇ ਇਹ ਟੈਲੀਕਾਮ ਕੰਪਨੀਆਂ ਲਈ ਇਕ ਵੱਡੀ ਰਾਹਤ ਹੈ ਉਥੇ ਹੀ ਦੇਸ਼ ਦੇ ਲੋਕਾਂ ਨੂੰ ਵੀ ਇਕ ਵੱਡਾ ਤੋਹਫਾ ਹੈ। ਉਥੇ ਹੀ ਜੁਲਾਈ ਦੇ ਆਖਰੀ ਹਫ਼ਤੇ ਇਸਦੀ ਨਿਲਾਮੀ ਕੀਤੀ ਜਾਵੇਗੀ,ਜਿੱਥੇ ਹਾਈ ਸਪੀਡ ਇੰਟਰਨੈੱਟ ਸੇਵਾਵਾਂ ਮਿਲਣਗੀਆਂ।



error: Content is protected !!