BREAKING NEWS
Search

ਕੇਂਦਰ ਸਰਕਾਰ ਵਲੋਂ ਆਈ ਵੱਡੀ ਖਬਰ, ਚੋਲਾਂ ਨੂੰ ਲੈਕੇ ਇਹ ਪਾਬੰਦੀ ਦਾ ਕਰਤਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਬਹੁਤ ਸਾਰੇ ਲੋਕਾਂ ਨੂੰ ਕਈ ਤਰਾਂ ਦੀਆਂ ਮਾਨਸਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਜਿੱਥੇ ਰੁਜ਼ਗਾਰ ਸੁਧਾਰ ਦੇ ਕਾਰਨ ਕਈ ਪਰਿਵਾਰਾਂ ਦੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਉਥੇ ਹੀ ਅਜਿਹੀ ਸਥਿਤੀ ਵਿਚ ਪਰਿਵਾਰ ਦੀ ਰੋਜ਼ੀ ਰੋਟੀ ਨੂੰ ਚਲਾਉਣਾ ਕਈ ਪਰਵਾਰਾਂ ਦੇ ਉਪਰ ਬਹੁਤ ਸਾਰੀਆਂ ਮੁਸ਼ਕਲਾਂ ਪੈਦਾ ਕਰ ਰਿਹਾ ਸੀ। ਉਸ ਔਖੀ ਘੜੀ ਦੇ ਵਿਚ ਜਿਥੇ ਕੇਂਦਰ ਸਰਕਾਰ ਵੱਲੋਂ ਲੋਕਾਂ ਦੀ ਬਾਂਹ ਫੜੀ ਗਈ ਅਤੇ ਉਨ੍ਹਾਂ ਨੂੰ ਰਾਸ਼ਨ ਤੱਕ ਦੀਆਂ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਗਈਆਂ ਤਾਂ ਜੋ ਦੇਸ਼ ਦਾ ਕੋਈ ਵੀ ਵਿਅਕਤੀ ਭੁੱਖਾ ਨਾ ਰਹਿ ਸਕੇ।

ਹੁਣ ਕੇਂਦਰ ਸਰਕਾਰ ਨੂੰ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਦ ਚੋਣਾਂ ਨੂੰ ਲੈ ਕੇ ਪਾਬੰਦੀ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕਰੋਨਾ ਦੇ ਦੌਰਾਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਉੱਥੇ ਹੀ ਕੇਂਦਰ ਸਰਕਾਰ ਵੱਲੋਂ ਹੁਣ ਦੇਸ਼ ਅੰਦਰ 7 ਸਤੰਬਰ 2012 ਦੇ ਟੋਟੇ ਦੀ ਵਿਕਰੀ ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਚੋਣ ਨੇ ਕੁੱਟੇ ਦੀ ਹੁਣ ਵਿਕਰੀ ਨਹੀਂ ਹੋ ਸਕੇਗੀ ਜਿਸ ਵਾਸਤੇ ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਟਰੇਡ ਸੰਤੋਸ਼ ਕੁਮਾਰ ਨਾਰੰਗੀ ਵੱਲੋਂ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਭਾਰਤ ਜਿਥੇ ਦੇਸ਼ ਵਿਚ ਦੂਜੇ ਨੰਬਰ ਤੇ ਵਧੇਰੇ ਚੌਲ ਪੈਦਾ ਕਰਨ ਵਾਲਾ ਦੇਸ਼ ਹੈ ਉਥੇ ਹੀ ਚੀਨ ਵੱਲੋਂ ਸਭ ਤੋਂ ਵਧੇਰੇ ਚੌਲ ਪੈਦਾ ਕੀਤੇ ਜਾ ਰਹੇ ਹਨ। ਪਰ ਇਸ ਵਾਰ ਕਣਕ ਦੀ ਫਸਲ ਦੀ ਪੈਦਾਵਾਰ ਨੂੰ ਦੇਖਦੇ ਹੋਏ ਹੀ ਸਰਕਾਰ ਵੱਲੋਂ ਇਹ ਕਦਮ ਚੁੱਕਿਆ ਜਾ ਰਿਹਾ ਹੈ। ਸਰਕਾਰ ਵੱਲੋਂ ਆਖਿਆ ਗਿਆ ਹੈ ਕਿ ਪਾਬੰਦੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋਣ ਦੇ ਚਲਦਿਆਂ ਹੋਇਆ ਲੋਕਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ।

ਜਿਥੇ ਵਿਦੇਸ਼ਾਂ ਵਿੱਚ ਕਣਕ ਨੂੰ ਭੇਜੇ ਜਾਣ ਵਾਸਤੇ ਇਹ ਕਹਿੰਦੇ ਹੋਏ ਇਸ ਸਮੇਂ ਪਾਬੰਦੀ ਲਗਾਈ ਹੈ ਕਿ ਦੇਸ਼ ਅੰਦਰ ਖਾਦ ਸੁਰੱਖਿਆ ਖ਼ਤਰੇ ਵਿਚ ਹੈ। ਕਿਉਂਕਿ ਵਧੇਰੇ ਗਰਮੀ ਦੇ ਚਲਦਿਆਂ ਹੋਇਆਂ ਕਣਕ ਦੀ ਫਸਲ ਦਾ ਵੀ ਵਧੇਰੇ ਝਾੜ ਪ੍ਰਾਪਤ ਨਹੀਂ ਹੋਇਆ ਸੀ। ਅਤੇ ਚੌਲਾਂ ਦਾ ਰਕਬਾ ਵੀ ਇਸ ਸੀਜਨ ਦੇ ਵਿੱਚ ਜਿੱਥੇ 12 ਫੀਸਦੀ ਤੱਕ ਹੇਠਾਂ ਆ ਗਿਆ ਹੈ। ਉਥੇ ਹੀ ਇਸ ਨੂੰ ਦੇਖਦੇ ਹੋਏ ਖੇਤੀਬਾੜੀ ਮੰਤਰਾਲੇ ਵੱਲੋਂ ਵੀ ਇਹ ਫੈਸਲਾ ਕੀਤਾ ਗਿਆ ਹੈ।



error: Content is protected !!