BREAKING NEWS
Search

ਕੇਂਦਰ ਸਰਕਾਰ ਵਲੋਂ ਆਈ ਵੱਡੀ ਖਬਰ, ‘ਚੈੱਕ ਬਾਊਂਸ’ ਹੋਣ ਤੇ ਏਦਾਂ ਕੀਤੇ ਜਾਣਗੇ ਪੈਸੇ ਰਿਕਵਰ

ਆਈ ਤਾਜ਼ਾ ਵੱਡੀ ਖਬਰ

ਦੇਸ਼ ਅੰਦਰ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਜਿਥੇ ਕੇਂਦਰ ਸਰਕਾਰ ਵੱਲੋਂ ਖਿਚਧੂਹ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਬਹੁਤ ਸਾਰੇ ਨੌਜਵਾਨਾਂ ਨੂੰ ਰੁਜ਼ਗਾਰ ਵੀ ਮੁਹਈਆ ਕਰਵਾਏ ਗਏ ਹਨ। ਕਰੋਨਾ ਕੇਸਾਂ ਵਿੱਚ ਆਈ ਕਮਲੀਵੀ ਤੋਂ ਬਾਅਦ ਜਿੱਥੇ ਲੋਕਾਂ ਵੱਲੋਂ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਸਰਕਾਰ ਵੱਲੋਂ ਉਨ੍ਹਾਂ ਨੂੰ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ ਇਸ ਮੁਸ਼ਕਲ ਦੌਰ ਵਿਚ ਵਿੱਚੋਂ ਉਭਰ ਰਹੇ ਹਨ। ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਦੇ ਵਾਸਤੇ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ ਉੱਥੇ ਹੀ ਕਈ ਪੁਰਾਣੀਆਂ ਕਈ ਯੋਜਨਾਵਾਂ ਨੂੰ ਖਤਮ ਕਰਦੇ ਹੋਏ ਉਹਨਾਂ ਦਾ ਨਵੀਨੀਕਰਨ ਕਰ ਦਿੱਤਾ ਗਿਆ। ਸਰਕਾਰ ਵੱਲੋਂ ਲਏ ਜਾ ਰਹੇ ਫ਼ੈਸਲਿਆਂ ਦੀ ਸਰਕਾਰ ਵੱਲੋਂ ਸਾਂਝੀ ਕਰ ਦਿੱਤੀ ਹੈ ਜਿਸ ਨਾਲ ਲੋਕਾਂ ਨੂੰ ਫਾਇਦਾ ਹੋ ਸਕੇ।

ਕੇਂਦਰ ਸਰਕਾਰ ਵੱਲੋਂ ਹੁਣ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਚੈਕ ਬਾਉਸ ਹੋਣ ਤੇ ਏਦਾਂ ਪੈਸੇ ਦੀ ਕਵਰ ਕੀਤੇ ਜਾਣਗੇ। ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਬੈਂਕਾਂ ਦੇ ਲੈਣ-ਦੇਣ ਨੂੰ ਲੈ ਕੇ ਕਈ ਤਰਾਂ ਦੀਆਂ ਸਹੂਲਤਾ ਦਾ ਇਸਤੇਮਾਲ ਕੀਤਾ ਜਾਂਦਾ ਹੈ। ਅੱਜ ਦੇ ਦੌਰ ਵਿਚ ਜਿੱਥੇ ਲੋਕਾਂ ਵੱਲੋਂ ਵਧੇਰੇ ਅਦਾਇਗੀ ਆਨਲਾਈਨ ਨਹੀਂ ਕੀਤੀ ਜਾਂਦੀ ਹੈ।

ਉੱਥੇ ਹੀ ਹੋਣ ਸਰਕਾਰ ਵੱਲੋਂ ਲਾਗੂ ਕੀਤੀ ਗਈ ਨਵੀਂ ਰਣਨੀਤੀ ਬਾਰੇ ਜਾਣਕਾਰੀ ਦਿੱਤੀ ਗਈ ਹੈ ਜਿੱਥੇ ਹੁਣ ਵਿੱਤ ਮੰਤਰਾਲੇ ਵੱਲੋਂ ਚੈੱਕ ਬਾਉਂਸ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਉਚ ਪੱਧਰੀ ਬੈਠਕ ਬੁਲਾ ਕੇ ਕੁਝ ਅਹਿਮ ਫੈਸਲੇ ਲਏ ਗਏ ਹਨ। ਜਿਸ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਬਹੁਤ ਸਾਰੇ ਚੈੱਕ ਬਾਉਂਸ ਦੇ ਮਾਮਲੇ ਦੇ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਉੱਥੇ ਹੀ ਹੁਣ ਵਿੱਤ ਮੰਤਰਾਲੇ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਚੈੱਕ ਜਾਰੀ ਕਰਨ ਵਾਲੇ ਵਿਅਕਤੀ ਦੇ ਅਕਾਊਂਟ ਵਿਚ ਪੈਸੇ ਕੱਟ ਹੋਣ ਤੇ ਹੋਰ ਖਾਤੇ ਵਿਚੋਂ ਪੈਸੇ ਕੱਟੇbhhî ਜਾਣਗੇ। ਉਥੇ ਹੀ ਕੁਝ ਹੋਰ ਨਵੇਂ ਮਾਮਲਿਆਂ ਨੂੰ ਲੈ ਕੇ ਵੀ ਯੋਜਨਾ ਬਣਾਈ ਜਾ ਰਹੀ ਹੈ। ਉਥੇ ਹੀ ਹੋਰ ਖਾਤੇ ਵਿਚੋਂ ਪੈਸੇ ਕੱਢਣ ਵਾਸਤੇ ਅਜਿਹੇ ਮਾਮਲਿਆਂ ਵਿੱਚ ਨਵੇਂ ਖਾਤੇ ਖੋਲ੍ਹਣ ਤੇ ਵੀ ਰੋਕ ਲਗਾਉਣ ਵਰਗੇ ਕਈ ਨਿਯਮਾਂ ਤੇ ਵਿਚਾਰ ਕੀਤਾ ਗਿਆ ਹੈ।



error: Content is protected !!