=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੇਲਿਆਂ ਵਾਲਾ ਵੇਚ ਰਿਹਾ ਹੈ ‘ਕੋਰੋਨਾ ਵਾਇਰਸ’ – ਦੇਖੋ ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਮਥੁਰਾ ਵਿਚ ਲੋਕਾਂ ਨੇ ਫਲ ਵੇਚਣ ਵਾਲੇ ‘ਤੇ ਥੁੱਕ ਲਾ ਕੇ ਕੇਲੇ ਵੇਚਣ ਦਾ ਦੋਸ਼ ਲਾਇਆ ਹੈ, ਜਿਸ ਤੋਂ ਬਾਅਦ ਕੇਲੇ ਵੇਚਣ ਵਾਲੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਸ ਨੇ ਉਸ ਨੂੰ ਜ਼ਿਲਾ ਹਸਪਤਾਲ ਦੇ ਆਈਸੋਲੇਸ਼ਨ ਸੈਂਟਰ ‘ਚ ਭੇਜ ਦਿੱਤਾ ਹੈ ਅਤੇ ਉਸ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਵਿਕ੍ਰੇਤਾ ਵਾਇਰਸ ਨੂੰ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਦੋਂ ਉਨ੍ਹਾਂ ਨੇ ਕੇਲਿਆਂ ਨੂੰ ਥੁੱਕ ਲਾਉਂਦੇ ਹੋਏ ਦੇਖਿਆ ਤਾਂ ਉਸ ਨੇ ਦੌੜਨ ਦੀ ਕੋਸ਼ਿਸ਼ ਕੀਤੀ ਪਰ ਫੜਿਆ ਗਿਆ।

ਲੋਕਾਂ ਨੇ ਉਸ ਨੂੰ ਪੁਲਸ ਹਵਾਲੇ ਕਰ ਦਿੱਤਾ। ਪੁਲਸ ਸੁਪਰਡੈਂਟ ਅਸ਼ੋਕ ਕੇ. ਮੀਣਾ ਨੇ ਕਿਹਾ ਕਿ ਉਕਤ ਵਿਅਕਤੀ ਦਾ ਨਾਮ ਬੰਟੀ ਹੈ, ਜਿਸ ਦੀ ਕੋਵਿਡ-19 ਦੀ ਜਾਂਚ ਲਈ ਵਰਿੰਦਾਵਨ ਦੇ ਇਕ ਹਸਪਤਾਲ ਵਿਚ ਭੇਜਿਆ ਗਿਆ ਹੈ ਅਤੇ ਉਸ ਦੀ ਰਿਪੋਰਟ ਆਉਣ ਤੋਂ ਬਾਅਦ ਸਭ ਸਾਫ ਹੋ ਸਕੇਗਾ। ਹਾਲਾਂਕਿ ਬੰਟੀ ਨੇ ਕੇਲਿਆਂ ਨੂੰ ਥੁੱਕ ਲਾਉਣ ਤੋਂ ਇਨਕਾਰ ਕੀਤਾ ਹੈ। ਉਸ ਨੇ ਪੁਲਸ ਨੂੰ ਦੱਸਿਆ ਕਿ ਸਥਾਨਕ ਵਾਸੀਆਂ ਨੇ ਉਸ ਨੂੰ ਘੇਰ ਲਿਆ ਅਤੇ ਬਿਨਾਂ ਕਿਸੇ ਕਾਰਨ ਉਸ ‘ਤੇ ਦੋਸ਼ ਲਾਇਆ।

ਦੱਸ ਦੇਈਏ ਕਿ ਪਿਛਲੇ ਹਫਤੇ ਵੀ ਮੱਧ ਪ੍ਰਦੇਸ਼ ‘ਚ ਇਕ ਫਲ ਵੇਚਣ ਵਾਲੇ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਸੀ। ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਸ ਨੂੰ ਫਲਾਂ ‘ਤੇ ਥੁੱਕ ਲਾਉਂਦੇ ਹੋਏ ਦਿਖਾਇਆ ਗਿਆ ਸੀ, ਜੋ ਉਹ ਵੇਚ ਰਿਹਾ ਸੀ। ਦੇਸ਼ ਇਸ ਸਮੇਂ ਕੋਰੋਨਾ ਵਾਇਰਸ ਮਹਾਮਾਰੀ ਨਾਲ ਜੂਝ ਰਿਹਾ ਹੈ, ਇਸ ਤਰ੍ਹਾਂ ਦੀਆਂ ਖ਼ਬਰਾਂ ਅਤੇ ਵੀਡੀਓ ਮਨੁੱਖਤਾ ਨੂੰ ਸ਼ਰਮਸਾਰ ਕਰ ਦੇਣ ਵਾਲੀਆਂ ਹਨ। ਲੋਕਾਂ ਨੂੰ ਜਾਗਰੂਕ ਰਹਿਣ ਦੀ ਲੋੜ ਹੈ ਕਿ ਉਹ ਕੋਈ ਵੀ ਫਲ ਜਾਂ ਸਬਜ਼ੀ ਖਰੀਦ ਤਾਂ ਉਸ ਨੂੰ ਪਹਿਲਾਂ ਚੰਗੀ ਤਰ੍ਹਾਂ ਨਾਲ ਧੋਣ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!