=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੈਨੇਡਾ ਚ ਪੰਜਾਬੀ ਨੌਜਵਾਨ ਦੀ ਹੋਈ ਕਰੰਟ ਲੱਗਣ ਕਾਰਨ ਮੌਤ, ਪਰਿਵਾਰ ਦਾ ਹੋਇਆ ਰੋ ਰੋ ਬੁਰਾ ਹਾਲ

ਆਈ ਤਾਜ਼ਾ ਵੱਡੀ ਖਬਰ 

ਰੁਜ਼ਗਾਰ ਦੀ ਭਾਲ ਵਿਚ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾ ਰਿਹਾ ਹੈ ਉਥੇ ਹੀ ਅੱਜ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਉੱਚ ਵਿਦਿਆ ਹਾਸਲ ਕਰਨ ਲਈ ਵਿਦੇਸ਼ਾਂ ਵਿੱਚ ਜਾ ਰਹੇ ਹਨ। ਆਪਣੇ ਬੱਚਿਆਂ ਦੇ ਆਉਣ ਵਾਲੇ ਭਵਿੱਖ ਨੂੰ ਮੱਦੇਨਜ਼ਰ ਰੱਖਦੇ ਹੋਏ ਜਿਥੇ ਮਾਪਿਆਂ ਵੱਲੋਂ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਨੂੰ ਆਪਣੇ ਬੱਚਿਆਂ ਉਪਰ ਨਿਸ਼ਾਵਰ ਕਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਵਿਦੇਸ਼ ਭੇਜ ਦਿੱਤਾ ਜਾਂਦਾ ਹੈ। ਉਥੇ ਹੀ ਪੰਜਾਬ ਵਿੱਚ ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਮਾਰ ਨੂੰ ਦੇਖਦੇ ਹੋਏ ਵੀ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ।

ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਜਿੱਥੇ ਇਨ੍ਹਾਂ ਨੌਜਵਾਨਾਂ ਵੱਲੋਂ ਭਾਰੀ ਮੁਸ਼ਕਤ ਕੀਤੀ ਜਾਂਦੀ ਹੈ। ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਲਈ ਹਰ ਵਕਤ ਅਰਦਾਸ ਕਰਦੇ ਹਨ ਅਤੇ ਉਨ੍ਹਾਂ ਦੇ ਘਰ ਪਰਤਣ ਦਾ ਵੀ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾਂਦਾ ਹੈ। ਪਰ ਬਦਕਿਸਮਤੀ ਅਜਿਹੀ ਸਾਹਮਣੇ ਆ ਜਾਂਦੀ ਹੈ ਜਿੱਥੇ ਨੌਜਵਾਨ ਪੁੱਤਰਾਂ ਨੂੰ ਘਰ ਆਉਣ ਦਾ ਸਮਾਂ ਹੀ ਨਹੀਂ ਮਿਲਦਾ ਅਤੇ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਦੁੱਖ ਭਰੀਆਂ ਖਬਰਾਂ ਮਾਪਿਆਂ ਤੱਕ ਪਹੁੰਚ ਜਾਂਦੀਆਂ ਹਨ।

ਹੁਣ ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋਈ ਹੈ ਜਿੱਥੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਧਾਲੀਵਾਲ ਤੋਂ ਸਾਹਮਣੇ ਆਇਆ ਹੈ ਜਿੱਥੇ ਬੱਸੀਆਂ ਮੁਹੱਲਾ ਦੇ ਰਹਿਣ ਵਾਲੇ ਇਕ ਪਰਿਵਾਰ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਿੱਥੇ ਉਨ੍ਹਾਂ ਦਾ ਤਿੰਨ ਸਾਲ ਪਹਿਲਾਂ ਕੈਨੇਡਾ ਗਿਆ ਪੁੱਤਰ ਬਿਕਰਮ ਕਰੰਟ ਲੱਗਣ ਕਾਰਨ ਹਮੇਸ਼ਾ ਹੀ ਆਪਣੇ ਮਾਪਿਆਂ ਨੂੰ ਛੱਡ ਕੇ ਚਲਾ ਗਿਆ ਹੈ

ਦੱਸਿਆ ਗਿਆ ਹੈ ਕਿ ਜਿੱਥੇ ਤਿੰਨ ਸਾਲ ਪਹਿਲਾਂ ਆਪਣੇ ਬਿਹਤਰ ਭਵਿੱਖ ਨੂੰ ਲੈ ਕੇ ਕੈਨੇਡਾ ਗਿਆ ਸੀ ਅਤੇ ਇਸ ਸਮੇਂ ਵੈਨਕੂਵਰ ਸ਼ਹਿਰ ਵਿੱਚ ਰਹਿ ਰਿਹਾ ਸੀ, ਜਿੱਥੇ ਉਹ ਇੱਕ ਫਾਰਮ ਹਾਊਸ ਵਿਚ ਕੰਮ ਕਰ ਰਿਹਾ ਸੀ ਅਤੇ ਉਥੇ ਹੀ ਖਾਣਾ ਖਾਣ ਲੱਗੇ ਜਦੋਂ ਮਾਈਕ੍ਰੋਵੇਵ ਵਿੱਚ ਖਾਣਾ ਗਰਮ ਕੀਤਾ ਜਾ ਰਿਹਾ ਸੀ ਤਾਂ ਉਸਨੂੰ ਕਰੰਟ ਲੱਗਣ ਨਾਲ ਉਸ ਦੀ ਮੌਤ ਹੋ ਗਈ।
 




error: Content is protected !!