=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੈਨੇਡਾ ਤੋਂ ਆਈ ਮਾੜੀ ਖਬਰ,ਪੰਜਾਬੀ ਨੌਜਵਾਨ ਨੂੰ ਮਿਲੀ ਇਸ ਤਰਾਂ ਮੌਤ- ਪੰਜਾਬ ਚ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਵੇਖਦੇ ਹੋਏ ਆਪਣੀ ਜਮ੍ਹਾਂ ਪੂੰਜੀ ਦਾ ਇਸਤੇਮਾਲ ਕਰਕੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਿਆ ਜਾਂਦਾ ਹੈ ਤਾਂ ਜੋ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾ ਸਕੇ। ਪੰਜਾਬ ਵਿਚ ਵਧ ਰਹੀ ਨਸ਼ਾਖੋਰੀ ਅਤੇ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾ ਰਿਹਾ ਹੈ। ਜਿਥੇ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਇਨ੍ਹਾਂ ਨੌਜਵਾਨਾਂ ਵੱਲੋਂ ਆਪਣੀ ਪੜ੍ਹਾਈ ਦੇ ਨਾਲ-ਨਾਲ ਕੰਮ ਕਰਕੇ ਭਾਰੀ ਮਿਹਨਤ ਵੀ ਕੀਤੀ ਜਾਂਦੀ ਹੈ ਅਤੇ ਆਪਣੀਆਂ ਫੀਸਾਂ ਅਦਾ ਕੀਤੀਆਂ ਜਾਂਦੀਆਂ ਹਨ।

ਉੱਥੇ ਹੀ ਇਨ੍ਹਾਂ ਨੌਜਵਾਨਾਂ ਨਾਲ ਬਹੁਤ ਸਾਰੇ ਭਿਆਨਕ ਹਾਦਸੇ ਵੀ ਵਾਪਰ ਜਾਂਦੇ ਹਨ ਜੋ ਪੰਜਾਬ ਰਹਿੰਦੇ ਉਨ੍ਹਾਂ ਦੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਬੀਤੇ 2 ਸਾਲਾਂ ਤੋਂ ਕੈਨੇਡਾ ਵਿਚ ਪੜਾਈ ਕਰਨ ਲਈ ਗਏ ਬਹੁਤ ਸਾਰੇ ਨੌਜਵਾਨ ਨੂੰ ਵੱਖ ਵੱਖ ਹਾਦਸਿਆਂ ਦੇ ਸ਼ਿਕਾਰ ਹੋ ਗਏ ਹਨ। ਆਏ ਦਿਨ ਹੀ ਸਾਹਮਣੇ ਆ ਰਹੀਆਂ ਅਜਿਹੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਕੈਨੇਡਾ ਤੋਂ ਇੱਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁੱਖ ਭਰੀ ਖਬਰ ਕੈਨੇਡਾ ਦੇ ਸ਼ਹਿਰ ਬਰੈਂਪਟਨ ਤੋਂ ਸਾਹਮਣੇ ਆਈ ਹੈ ਜਿੱਥੇ ਇਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਹ ਨੌਜਵਾਨ ਜਿੱਥੇ ਪੰਜਾਬ ਦੇ ਖੰਨਾ ਦੇ ਅਧੀਨ ਆਉਣ ਵਾਲੇ ਪਿੰਡ ਮਾਣਕੀ ਦੇ ਨਾਲ ਸਬੰਧਤ ਸੀ। ਉਥੇ ਹੀ ਮ੍ਰਿਤਕ ਨੌਜਵਾਨ ਨਵਪ੍ਰੀਤ ਸਿੰਘ ਮਾਣੂੰਕੇ ਆਪਣੇ ਵੱਡੇ ਭਰਾ ਦੇ ਨਾਲ ਕੁਝ ਦਿਨ ਪਹਿਲਾਂ ਹੀ ਬਰੈਂਪਟਨ ਵਿਖੇ ਮੂਵ ਹੋਇਆ ਸੀ। ਇਸ ਨੌਜਵਾਨ ਨੂੰ ਜਿਥੇ 30 ਅਪ੍ਰੈਲ ਨੂੰ ਤੜਕੇ ਦੇ ਸਮੇਂ ਦਿਲ ਦਾ ਦੌਰਾ ਪੈ ਗਿਆ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਉਥੇ ਹੀ ਉਸ ਦੀ ਜਾਨ ਨਹੀਂ ਬਚ ਸਕੀ।

ਮ੍ਰਿਤਕ ਨੌਜਵਾਨ ਉੱਚ ਪੜ੍ਹਾਈ ਕਰਨ ਵਾਸਤੇ ਕੈਨੇਡਾ ਦੇ ਨੋਵਾ ਸਕੋਸ਼ੀਆ ਸੂਬੇ ਵਿੱਚ ਆਇਆ ਸੀ। ਸੁਨਹਿਰੇ ਭਵਿੱਖ ਦੀ ਆਸ ਲੈ ਕੇ ਵਿਦੇਸ਼ ਗਏ ਇਸ ਨੌਜਵਾਨ ਨਾਲ ਵਾਪਰੀ ਇਸ ਘਟਨਾ ਨੇ ਜਿੱਥੇ ਕੈਨੇਡਾ ਵਿੱਚ ਪੰਜਾਬੀ ਭਾਈਚਾਰੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਮ੍ਰਿਤਕ ਨੌਜਵਾਨ ਦੇ ਪਿੰਡ ਵਿਚ ਸੋਗ ਦੀ ਲਹਿਰ ਫ਼ੈਲ ਗਈ ਹੈ।




error: Content is protected !!