=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੈਨੇਡਾ ਤੋਂ ਆਈ ਮੰਦਭਾਗੀ ਖਬਰ,ਬੇਕਾਬੂ ਕਾਰ ਨੇ ਪੰਜਾਬਣ ਕੁੜੀ ਨੂੰ ਕੁਚਲਿਆ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦੋ ਤਿੰਨ ਸਾਲਾਂ ਦੇ ਦੌਰਾਨ ਜਿੱਥੇ ਬਹੁਤ ਸਾਰੇ ਵਿਦਿਆਰਥੀਆਂ ਦੇ ਕੈਨੇਡਾ ਦੀ ਧਰਤੀ ਤੇ ਵੱਖ ਵੱਖ ਹਾਦਸਿਆਂ ਦੇ ਸ਼ਿਕਾਰ ਹੋਣ ਦੀਆਂ ਸਾਹਮਣੇ ਆਈਆਂ ਖਬਰਾਂ ਨੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਥੇ ਹੀ ਵਿਦੇਸ਼ ਗਏ ਨੌਜਵਾਨਾਂ ਦੇ ਮਾਪਿਆਂ ਵਿੱਚ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਵੀ ਵੇਖਿਆ ਜਾ ਰਿਹਾ ਹੈ। ਕਿਉ ਕਿ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਇਸ ਸਮੇਂ ਜਿਥੇ ਉੱਚ ਵਿਦਿਆ ਹਾਸਲ ਕਰਨ ਲਈ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ ਉਥੇ ਹੀ ਵਧੇਰੇ ਕਰਕੇ ਬੱਚਿਆਂ ਵੱਲੋਂ ਕੈਨੇਡਾ ਜਾਣ ਨੂੰ ਪਹਿਲ ਦਿੱਤੀ ਜਾ ਰਹੀ ।

ਜਿੱਥੇ ਵੱਖ ਵੱਖ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਦੀ ਜਾਨ ਜਾਣ ਦੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹੁਣ ਕੈਨੇਡਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਬੇਕਾਬੂ ਕਾਰ ਵੱਲੋਂ ਪੰਜਾਬਣ ਨੌਜਵਾਨ ਕੁੜੀ ਨੂੰ ਕੁਚਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਘਟਨਾ ਕੁਰਾਲੀ ਤੋਂ ਸਾਹਮਣੇ ਆਈ ਹੈ ਜਿੱਥੇ ਕੁਰਾਲੀ ਦੀ ਰਹਿਣ ਵਾਲੀ ਅਮਨਜੋਤ ਕੌਰ 22 ਸਾਲਾਂ ਵਿਚ ਇਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਈ ਹੈ।

ਉਥੇ ਹੀ ਪਰਵਾਰ ਵਿੱਚ ਸੋਗ ਦੀ ਲਹਿਰ ਫ਼ੈਲ ਗਈ ਹੈ ਅਤੇ ਕੁਰਾਲ਼ੀ ਅੰਦਰ ਵੀ ਸੋਗ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਦੇ ਪਿਤਾ ਨੇ ਦੁਖੀ ਮਨ ਨਾਲ ਦੱਸਿਆ ਗਿਆ ਹੈ ਕਿ ਤਿੰਨ ਸਾਲ ਪਹਿਲਾਂ ਉਨ੍ਹਾਂ ਵੱਲੋਂ ਆਪਣੀ ਪੁੱਤਰੀ ਨੂੰ ਉੱਚ ਵਿਦਿਆ ਹਾਸਲ ਕਰਨ ਵਾਸਤੇ ਕੈਨੇਡਾ ਭੇਜਿਆ ਗਿਆ ਸੀ। ਇਸ ਸਮੇਂ ਜਿਥੇ ਉਹ ਸਰੀ ਦੇ ਵਿੱਚ ਰਹਿ ਰਹੀ ਸੀ ਉਥੇ ਹੀ ਕੰਮ ਤੋਂ ਘਰ ਜਾਂਦੇ ਸਮੇਂ ਇਕ ਬੇਕਾਬੂ ਕਾਰ ਵੱਲੋਂ ਉਸ ਦੀ ਬੇਟੀ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਗਿਆ।

ਜਿੱਥੇ ਉਹ ਗੰਭੀਰ ਰੂਪ ਨਾਲ ਜ਼ਖਮੀ ਹੋਈ ਅਤੇ ਉਸ ਨੂੰ ਪੁਲੀਸ ਵੱਲੋਂ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਵੱਲੋਂ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਦੀ ਪੁੱਤਰੀ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਉਸ ਦੀਆਂ ਅੰਤਿਮ ਰਸਮਾਂ ਕੀਤੀਆਂ ਜਾ ਸਕਣ। ਉਥੇ ਹੀ ਲੜਕੀ ਦਾ ਅਮਰੀਕਾ ਰਹਿੰਦਾ ਤਾਇਆ ਵੀ ਜਲਦ ਕੈਨੇਡਾ ਪਹੁੰਚ ਰਿਹਾ ਹੈ ਜਿਸ ਵੱਲੋਂ ਪੁਲਸ ਪ੍ਰਸ਼ਾਸਨ ਨਾਲ ਸਾਰੀ ਗੱਲਬਾਤ ਕੀਤੀ ਜਾਵੇਗੀ ਅਤੇ ਲੋੜੀਂਦੀ ਕਾਰਵਾਈ ਕਰਕੇ ਉਨ੍ਹਾਂ ਦੀ ਬੇਟੀ ਦੀ ਲਾਸ਼ ਨੂੰ ਕੈਨੇਡਾ ਤੋ ਭਾਰਤ ਲਿਆਂਦਾ ਜਾਵੇਗਾ।




error: Content is protected !!