ਆਈ ਤਾਜ਼ਾ ਵੱਡੀ ਖਬਰ
ਸਾਰੇ ਵਿਸ਼ਵ ਵਿਚ ਜਿਥੇ ਲਗਾਤਾਰ ਅਪਰਾਧਿਕ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉੱਥੇ ਹੀ ਇਕ ਤੋਂ ਬਾਅਦ ਇਕ ਅਜਿਹੇ ਮਾਮਲੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਹੁਣ ਅਜਿਹੀਆਂ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਵਿਦੇਸ਼ਾਂ ਵਿਚ ਵੀ ਅਜਿਹੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਬਹੁਤ ਸਾਰੇ ਦੇਸ਼ਾਂ ਵਿੱਚ ਜਿੱਥੇ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾਂਦੇ ਹਨ ਤਾਂ ਜੋ ਲੋਕਾਂ ਨੂੰ ਹਰ ਇਕ ਤਰ੍ਹਾਂ ਦੀ ਸੁਰੱਖਿਆ ਮੁਹਈਆ ਕਰਵਾਈ ਜਾ ਸਕੇ।
ਬਹੁਤ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਵੀ ਕੁਝ ਅਪਰਾਧੀਆਂ ਵੱਲੋਂ ਜਿੱਥੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਉਥੇ ਹੀ ਕਈ ਅਜਿਹੀਆਂ ਗੈਰ ਸਮਾਜਿਕ ਘਟਨਾ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ਜਿਸ ਦਾ ਅਸਰ ਉਨ੍ਹਾਂ ਦੇਸ਼ਾਂ ਦੇ ਹਾਲਾਤਾਂ ਉਪਰ ਵੀ ਪੈਂਦਾ ਹੈ। ਪਿਛਲੇ ਕੁਝ ਸਮੇਂ ਤੋਂ ਜਿਥੇ ਸ਼ਾਂਤੀ ਵਾਲੇ ਦੇਸ਼ ਕੈਨੇਡਾ ਦੇ ਵਿਚ ਕਈ ਅਪਰਾਧਿਕ ਘਟਨਾਵਾਂ ਦੇ ਸਾਹਮਣੇ ਆਉਣ ਨਾਲ ਲੋਕਾਂ ਚ ਡਰ ਪੈਦਾ ਹੋਇਆ ਹੈ। ਹੁਣ ਕੈਨੇਡਾ ਤੋ ਇਕ ਵੱਡੀ ਮੰਦਭਾਗੀ ਖਬਰ ਸਾਹਮਣੇ ਆਈ ਜਿੱਥੇ ਦੋ ਪੁਲਿਸ ਅਫਸਰਾਂ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕਨੈਡਾ ਵਿੱਚ 2 ਪੁਲਿਸ ਅਧਿਕਾਰੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪੁਲਿਸ ਵਿੱਚ ਤੈਨਾਤ ਇਹ ਕੈਨੇਡੀਅਨ ਪੁਲਿਸ ਅਫ਼ਸਰ ਡਿਊਟੀ ਤੇ ਮੌਜੂਦ ਸਨ। ਦੱਸ ਦਈਏ ਕਿ ਇਹ ਘਟਨਾ ਟਰਾਂਟੋ ਤੋਂ ਲੱਗਭੱਗ ਦੋ ਕਿਲੋਮੀਟਰ ਦੀ ਦੂਰੀ ਤੇ ਸ਼ਹਿਰ ਇਨਿਸਫਿਲ ਵਿਚ ਵਾਪਰੀ ਹੈ। ਜਿੱਥੇ ਇੱਕ ਘਰ ਵਿੱਚ ਪੁਲਸ ਅਧਿਕਾਰੀਆਂ ਨੂੰ ਗੋਲੀ ਮਾਰੀ ਗਈ ਹੈ। ਇਸ ਮਾਮਲੇ ਵਿਚ ਇਕ ਸ਼ੱਕੀ ਵਿਅਕਤੀ ਵੀ ਮ੍ਰਿਤਕ ਪਾਇਆ ਗਿਆ ਹੈ।
ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿੱਥੇ ਪੁਲਿਸ ਅਧਿਕਾਰੀਆਂ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ ਉਥੇ ਹੀ ਗੋਲੀ ਲੱਗਣ ਤੋਂ ਬਾਅਦ ਦੋਵੇਂ ਪੁਲਸ ਅਧਿਕਾਰੀਆਂ ਨੂੰ ਹਸਪਤਾਲ ਲਿਜਾਇਆ ਗਿਆ ਸੀ। ਜਿੱਥੇ ਹਸਪਤਾਲ ਵਿੱਚ ਦੋਵਾਂ ਦੀ ਮੌਤ ਹੋ ਗਈ। ਪੁਲਿਸ ਦੀ ਸਪੈਸ਼ਲ ਵਿਸ਼ੇਸ਼ ਯੁਨਿਟ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਵਾਪਰੀ ਇਸ ਘਟਨਾ ਦੇ ਕਾਰਨ ਲੋਕਾਂ ਚ ਡਰ ਦਾ ਮਾਹੌਲ ਵੀ ਦੇਖਿਆ ਜਾ ਰਿਹਾ ਹੈ।
ਤਾਜਾ ਜਾਣਕਾਰੀ