=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੈਨੇਡਾ 46 ਲੱਖ ਦਾ ਕਰਜ਼ਾ ਲੈ 10 ਦਿਨ ਪਹਿਲਾਂ ਗਏ ਪੰਜਾਬੀ ਨੌਜਵਾਨ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ 

ਪੰਜਾਬ ਤੋਂ ਹਰ ਸਾਲ ਨੌਜਵਾਨ ਅੱਖਾਂ ਵਿੱਚ ਸੁਨਹਿਰੀ ਭਵਿੱਖ ਦਾ ਸੁਪਨਾ ਲੈ ਕੇ ਵਿਦੇਸ਼ਾਂ ਵੱਲ ਨੂੰ ਰੁੱਖ ਕਰਦੇ ਹਨ l ਜਿਸ ਕਾਰਨ ਨੌਜਵਾਨ ਭਾਰੀ ਗਿਣਤੀ ਵਿੱਚ ਵਿਦੇਸ਼ਾਂ ਚ ਜਾ ਕੇ ਸੈਟਲ ਹੁੰਦੇ ਪਏ ਹਨ l ਪੰਜਾਬ ਤੋਂ ਲੱਖਾਂ ਦਾ ਕਰਜ਼ਾ ਚੁੱਕ ਕੇ ਸਿਰ ਤੇ ਇੱਕ ਬੋਝ ਲੈ ਕੇ ਪੰਜਾਬੀ ਨੌਜਵਾਨ ਦਿਨ ਰਾਤ ਵਿਦੇਸ਼ਾਂ ‘ਚ ਮਿਹਨਤ ਮਜ਼ਦੂਰੀ ਕਰਦੇ ਹਨ l ਪਰ ਕਈ ਵਾਰ ਮਿਹਨਤ ਮਜ਼ਦੂਰੀ ਕਰਦੇ ਉਹਨਾਂ ਨਾਲ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ, ਜਿਸ ਵਿੱਚ ਉਹਨਾਂ ਦੀ ਜਾਨ ਤੱਕ ਚੱਲੀ ਜਾਂਦੀ ਹੈ, ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ ਜਿੱਥੇ ਚੰਗੇ ਭਵਿੱਖ ਦਾ ਸੁਪਨਾ ਲੈ ਕੇ ਕੈਨੇਡਾ 46 ਲੱਖ ਦਾ ਕਰਜ਼ਾ ਲੈ ਕੇ 10 ਦਿਨ ਪਹਿਲਾਂ ਗਏ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ, ਜਿਸ ਕਾਰਨ ਉਸਦੇ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੋਇਆ ਪਿਆ ਹੈ l

ਮਾਮਲਾ ਪੰਜਾਬ ਦੇ ਜਿਲ੍ਹਾ ਬਰਨਾਲਾ ਦੇ ਹਲਕਾ ਭਦੌੜ ਦੇ ਪਿੰਡ ਸੰਧੂ ਕਲਾਂ ਤੋਂ ਸਾਹਮਣੇ ਆਇਆ , ਜਿੱਥੇ ਪੜ੍ਹਾਈ ਕਰਨ ਲਈ 10 ਦਿਨ ਪਹਿਲਾਂ ਹੀ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋ ਗਈ। ਜਿਸ ਕਾਰਨ ਮ੍ਰਿਤਕ ਦੇ ਪਰਿਵਾਰ ਤੇ ਪਿੰਡ ਚ ਸੋਗ ਦੀ ਲਹਿਰ ਹੈ l ਮ੍ਰਿਤਕ ਨੌਜਵਾਨ ਦੀ ਪਛਾਣ 17 ਸਾਲਾ ਜਗਜੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ। ਸੋਂ ਪੰਜਾਬ ਦੇ ਨੌਜਵਾਨਾਂ ਚ ਆਏ ਦਿਨ ਵਿਦੇਸ਼ਾਂ ਵਿੱਚ ਜਾ ਕੇ ਸੈਟਲ ਹੋਣ ਦਾ ਕ੍ਰੇਜ਼ ਦਿਨੋ-ਦਿਨ ਵੱਧਦਾ ਜਾ ਰਿਹਾ ।

ਜਿਸ ਕਾਰਨ ਵੱਡੀ ਗਿਣਤੀ ਵਿੱਚ ਨੌਜਵਾਨ ਅਮਰੀਕਾ, ਕੈਨੇਡਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਜਾ ਰਹੇ ਹਨ। ਅੱਖਾਂ ਚ ਇੱਕ ਸੁਪਨਾ ਹੁੰਦਾ ਹੈ ਕਿ ਵਿਦੇਸ਼ਾਂ ਵਿੱਚ ਜਾ ਕੇ ਪੜ੍ਹਾਈ ਕਰਕੇ ਤੇ ਨੌਕਰੀ ਕਰਕੇ ਪਰਿਵਾਰ ਨੂੰ ਸੈੱਟ ਕਰਨਗੇ, ਪਰ ਕਈ ਵਾਰ ਉਨ੍ਹਾਂ ਦੇ ਸੁਪਨੇ ਧਰੇ ਦੇ ਧਰੇ ਹੀ ਰਹਿ ਜਾਂਦੇ ਹਨ। ਅਜਿਹਾ ਹੀ ਮਾਮਲਾ ਤੁਹਾਡੇ ਨਾਲ ਸਾਂਝਾ ਕੀਤਾ ਜਿੱਥੇ ਇੱਕ 17 ਸਾਲਾਂ ਨੌਜਵਾਨ ਦੀ ਮੌਤ ਹੋ ਗਈ l

ਇਸ ਸਬੰਧੀ ਮ੍ਰਿਤਕ ਜਗਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਉਹ ਕੈਨੇਡਾ ਵਿੱਚ ਜਾ ਕੇ ਪੜ੍ਹਾਈ ਕਰਨ ਦੇ ਨਾਲ-ਨਾਲ ਰੁਜ਼ਗਾਰ ਕਰਨ ਲਈ ਸਿਰਫ 10 ਦਿਨ ਪਹਿਲਾਂ ਹੀ ਪਿੰਡ ਤੋਂ ਕੈਨੇਡਾ ਗਿਆ ਸੀ ਪਰ ਕੀ ਪਤਾ ਸੀ ਕਿ ਕੈਨੇਡਾ ਵਿੱਚ ਉਸਦੀ ਮੌ.ਤ ਉਸਨੂੰ ਉਡੀਕ ਰਹੀ ਹੈ । ਜਿਸ ਕਾਰਨ ਹੁਣ ਪੰਜਾਬੀ ਭਾਈਚਾਰੇ ਚ ਸੋਗ ਦੀ ਲਹਿਰ ਹੈ l




error: Content is protected !!