=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੈਪਟਨ ਦੇ ਪ੍ਰੀਵਾਰ ਲਈ ਆਇਆ ਖੁਸ਼ੀ ਦਾ ਦਿਨ – ਕੈਪਟਨ ਨੇ ਦਿੱਤੀ ਖੁਦ ਇਹ ਜਾਣਕਾਰੀ ਮਿਲ ਰਹੀਆਂ ਮੁਬਾਰਕਾਂ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਜੋਰ ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਕਾਂਗਰਸ ਪਾਰਟੀ ਵਿਚ ਪਿਛਲੇ ਕੁਝ ਸਮੇਂ ਤੋਂ ਚੱਲ ਰਿਹਾ ਕਾਟੋ ਕਲੇਸ਼ ਚਰਚਾ ਵਿੱਚ ਬਣਿਆ ਰਹਿੰਦਾ ਹੈ। ਬੀਤੇ ਦਿਨੀਂ ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ ਸੀ। ਕਿਉਂਕਿ ਬਹੁਤ ਸਾਰੇ ਬਾਗ਼ੀ ਵਿਧਾਇਕਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਬਾਰੇ ਹਾ-ਈ-ਕ-ਮਾਂ-ਡ ਕੋਲ ਵੀ ਉਨ੍ਹਾਂ ਦੀ ਸ਼ਿਕਾਇਤ ਕੀਤੀ ਗਈ ਸੀ। ਜਿੱਥੇ ਹਾਈਕਮਾਂਡ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਕਈ ਵਾਰ ਦਿੱਲੀ ਗੱਲਬਾਤ ਲਈ ਬੁਲਾਇਆ ਗਿਆ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਨੂੰ ਆਪਣਾ ਅਪਮਾਨ ਸਮਝਿਆ ਅਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।

ਜਿਸ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਚਰਨਜੀਤ ਚੰਨੀ ਨੂੰ ਪੰਜਾਬ ਦਾ ਨਵਾਂ ਮੁਖ ਮੰਤਰੀ ਨਿਯੁਕਤ ਕਰ ਦਿਤਾ ਗਿਆ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਦਿੱਲੀ ਵਿੱਚ ਅਮਿਤ ਸ਼ਾਹ ਨਾਲ ਵੀ ਗੱਲਬਾਤ ਕੀਤੀ ਗਈ ਹੈ, ਉਨ੍ਹਾਂ ਵੱਲੋਂ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਵੀ ਹੱਲ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿੱਥੇ ਉਨ੍ਹਾਂ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਹੈ। ਉੱਥੇ ਹੀ ਉਨ੍ਹਾਂ ਵੱਲੋਂ ਨਵੀਂ ਪਾਰਟੀ ਬਣਾਈ ਜਾ ਸਕਦੀ ਹੈ। ਹੁਣ ਕੈਪਟਨ ਪਰਿਵਾਰ ਲਈ ਖੁਸ਼ੀ ਦਾ ਦਿਨ ਆਇਆ ਹੈ ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਕਰਕੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ ਜਿੱਥੇ ਉਨ੍ਹਾਂ ਦੇ ਪ੍ਰਵਾਰ ਨੂੰ ਮੁਬਾਰਕਾਂ ਮਿਲ ਰਹੀਆਂ ਹਨ।

ਅੱਜ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਧਰਮ ਪਤਨੀ ਸ੍ਰੀਮਤੀ ਪਰਨੀਤ ਕੌਰ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ। ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਉਪਰ ਸਾਂਝੀ ਕੀਤੀ ਗਈ। ਜਿੱਥੇ ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਪਰਨੀਤ ਕੌਰ ਜੀ ਤੁਹਾਨੂੰ ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ। ਉੱਥੇ ਹੀ ਉਨ੍ਹਾਂ ਨੇ ਪਰਨੀਤ ਕੌਰ ਵੱਲੋਂ ਕੀਤੇ ਜਾਂਦੇ ਕਾਰਜਾਂ ਦੀ ਵੀ ਸ਼ਲਾਘਾ ਕੀਤੀ ਹੈ। ਜਿਸ ਬਾਰੇ ਲਿਖਿਆ ਹੈ ਕਿ ਪੰਜਾਬ ਦੇ ਲੋਕਾਂ ਪ੍ਰਤੀ ਜੋ ਤੁਹਾਡੀ ਸੇਵਾ ਭਾਵਨਾ ਹੈ ਉਸ ਨੂੰ ਹਮੇਸ਼ਾ ਸਾਰਿਆ ਨੇ ਪਸੰਦ ਕੀਤਾ ਹੈ ਅਤੇ ਸਤਿਕਾਰ ਦਿੱਤਾ ਹੈ।

ਜ਼ਿੰਦਗੀ ਵਿਚ ਹਮੇਸ਼ਾ ਮੇਰੀ ਤਾਕਤ ਬਣਨ ਲਈ ਤੁਹਾਡਾ ਤਹਿ ਦਿਲ ਤੋਂ ਧੰਨਵਾਦ ਕਰਦਾ ਹਾਂ। ਪਰਮਾਤਮਾ ਤੁਹਾਡੀ ਉਮਰ ਲੰਬੀ ਕਰੇ ਅਤੇ ਤੁਹਾਨੂੰ ਤੰਦਰੁਸਤ ਜ਼ਿੰਦਗ਼ੀ ਬਖਸ਼ੇ ਜਿਸ ਵਾਸਤੇ ਅੱਜ ਖਾਸ ਦਿਨ ਦੇ ਮੌਕੇ ਤੇ ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ। ਜਿਸ ਤੋਂ ਬਾਅਦ ਵੱਖ-ਵੱਖ ਲੋਕਾਂ ਵੱਲੋਂ ਪਰਨੀਤ ਕੌਰ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ।




error: Content is protected !!