ਆਈ ਤਾਜਾ ਵੱਡੀ ਖਬਰ

ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦੇ ਖਤਰੇ ਨਾਲ ਨਜਿੱਠਣ ਲਈ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸ ਮੁਸ਼ਕਲ ਘੜੀ ਵਿੱਚ ਸਿਹਤ ਕਰਮਚਾਰੀ ਤੇ ਜ਼ਰੂਰੀ ਸੇਵਾਵਾਂ ਦੇ ਰਹੇ ਲੋਕ ਇਸ ਮਹਾਮਾਰੀ ਨਾਲ ਅੱਗੇ ਹੋ ਕੇ ਲੜ ਰਹੇ ਹਨ। ਇਸ ਮਹੌਲ ‘ਚ ਪੰਜਾਬ ਪੁਲਿਸ ਵੀ ਆਪਣੀ ਡਿਉਟੀ ‘ਤੇ ਤਾਇਨਾਤ ਹੈ ਤੇ ਲੋਕਾਂ ਨੂੰ ਕੋਰੋਨਾਵਾਇਰਸ ਤੋਂ ਬਚਣ ਲਈ ਲਾਏ ਗਏ ਕਰਫਿਊ ਦਾ ਪਾਲਣ ਕਰਨ ‘ਚ ਮਦਦ ਕਰ ਰਹੀ ਹੈ। ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਇੱਕ ਹੋਰ ਵੱਡਾ ਫੈਸਲਾ ਲਿਆ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਤੇ ਵੀਆਈਪੀ ਸੁਰੱਖਿਆ ‘ਚ ਤਾਇਨਾਤ 1300 ਜਵਾਨਾਂ ਨੂੰ ਹਟਾ ਕੇ ਲੋਕਾਂ ਦੀ ਸੇਵਾ ‘ਚ ਲਾਉਣ ਦਾ ਹੁਕਮ ਜਾਰੀ ਕੀਤਾ ਹੈ। ਮੁੱਖ ਮੰਤਰੀ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਸੁਰੱਖਿਆ ‘ਚ ਕਟੌਤੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਇਨ੍ਹਾਂ ਸਾਰੇ ਮੁਲਜ਼ਮਾਂ ਨੂੰ ਲੋਕਾਂ ਦੀ ਸਹੂਲਤ ਲਈ ਫੀਲਡ ‘ਚ ਤਾਇਨਾਤ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ 31 ਮਾਰਚ ਨੂੰ ਸੇਵਾ ਮੁਕਤ ਹੋ ਰਹੇ ਪੁਲਿਸ ਮੁਲਾਜ਼ਮਾਂ ਨੂੰ ਦੋ ਮਹੀਨੇ ਲਈ ਹੋਰ ਸੇਵਾ ਜਾਰੀ ਰੱਖਣ ਨੂੰ ਮਨਜ਼ੂਰੀ ਦਿੱਤੀ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਕੈਪਟਨ ਨੇ ਲਿਆ ਇੱਕ ਹੋਰ ਵੱਡਾ ਫੈਸਲਾ, ਕੋਰੋਨਾ ਨਾਲ ਨਜਿੱਠਣ ਲਈ ਫੈਸਲਾ
ByadminApril 1, 2020Comments Off on ਕੈਪਟਨ ਨੇ ਲਿਆ ਇੱਕ ਹੋਰ ਵੱਡਾ ਫੈਸਲਾ, ਕੋਰੋਨਾ ਨਾਲ ਨਜਿੱਠਣ ਲਈ ਫੈਸਲਾ
Previous Postਕੋਰੋਨਾ ਵਾਇਰਸ ਬਾਰੇ ਅਸਲ ਸੱਚ ਦੇਖੋ - ਤਾਜਾ ਵੱਡੀ ਖਬਰ ਅਮਰੀਕਾ ਤੋਂ
Next Postਕੋਰੋਨਾ ਨਾਲ ਢਾਲ ਬਣ ਸਕਦਾ ਹੈ ਇਹ ਟੀਕਾ - WHO ਨੇ ਵੀ ਕੀਤਾ ਸਵੀਕਾਰ