ਅੱਜ ਹੋਈਆਂ ਏਨੀਆਂ ਜਿਆਦਾ ਮੌਤਾਂ ਨੇ ਹਿਲਾਇਆ ਪੰਜਾਬ

ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 568 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 14946 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 25 ਮੌਤਾਂ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 361 ਹੋ ਗਈ ਹੈ।

ਅੱਜ ਜਲੰਧਰ ‘ਚ 10, ਲੁਧਿਆਣਾ 9, ਅੰਮ੍ਰਿਤਸਰ 3, ਗੁਰਦਾਸਪੁਰ 2 ਅਤੇ ਪਟਿਆਲਾ ‘ਚ 1 ਵਿਅਕਤੀ ਨੇ ਕੋਰੋਨਾ ਕਾਰਨ ਜਾਨ ਗੁਆਈ ਹੈ।ਬੁੱਧਵਾਰ ਨੂੰ 568 ਨਵੇਂ ਮਰੀਜ਼ ਸਾਹਮਣੇ ਆਏ ਹਨ।ਜਿਨ੍ਹਾਂ ਵਿਚੋਂ ਸਭ ਤੋਂ ਵੱਧ 95 ਮਰੀਜ਼ ਲੁਧਿਆਣਾ ਤੋਂ, 86 ਪਟਿਆਲਾ ਤੋਂ, 77 ਅੰਮ੍ਰਿਤਸਰ ਤੋਂ, 45 ਜਲੰਧਰ ਤੋਂ, 35 ਗੁਰਦਾਸਪੁਰ ਤੋਂ, 31 ਮੁਹਾਲੀ ਅਤੇ 30 ਮਰੀਜ਼ ਸੰਗਰੂਰ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 461 ਮਰੀਜ਼ ਸਿਹਤਯਾਬ ਵੀ ਹੋਏ ਹਨ।
![]()
ਸੂਬੇ ‘ਚ ਕੁੱਲ 561121 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 14946 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 10213 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 4372 ਲੋਕ ਐਕਟਿਵ ਕੋਰੋਨਾ ਮਰੀਜ਼ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਕੋਰੋਨਾ-ਅੱਜ ਹੋਈਆਂ ਏਨੀਆਂ ਜਿਆਦਾ ਮੌਤਾਂ ਨੇ ਹਿਲਾਇਆ ਪੰਜਾਬ ਅਤੇ ਮਿਲੇ ਏਨੇ ਸੌ ਪੌਜੇਟਿਵ
ByadminJuly 29, 2020Comments Off on ਕੋਰੋਨਾ-ਅੱਜ ਹੋਈਆਂ ਏਨੀਆਂ ਜਿਆਦਾ ਮੌਤਾਂ ਨੇ ਹਿਲਾਇਆ ਪੰਜਾਬ ਅਤੇ ਮਿਲੇ ਏਨੇ ਸੌ ਪੌਜੇਟਿਵ
Previous Postਆਖਰ 31 ਅਗਸਤ ਲਈ ਸਕੂਲਾਂ ਬਾਰੇ ਹੋ ਗਿਆ ਇਹ ਵੱਡਾ ਐਲਾਨ - ਤਾਜਾ ਵੱਡੀ ਖਬਰ
Next Postਲੱਗ ਗਈਆਂ ਮੌਜਾਂ ਬੱਚਿਆਂ ਨੂੰ - ਕੈਪਟਨ ਨੇ ਕਰਤਾ ਇਹ ਵੱਡਾ ਐਲਾਨ ,ਛਾਈ ਖੁਸ਼ੀ