=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੋਰੋਨਾ ਦੀ ਵੈਕਸੀਨ ਬਾਰੇ ਆਈ ਵੱਡੀ ਖਬਰ – ਵੀਰਵਾਰ ਤੋਂ ਸਾਰੀ ਦੁਨੀਆਂ ਦੀ ਨਜਰ ਹੋਵੇਗੀ ਇੰਗਲੈਂਡ ਤੇ ਕਿਓੰਕੇ

ਹੁਣੇ ਆਈ ਤਾਜਾ ਵੱਡੀ ਖਬਰ – ਵੀਰਵਾਰ ਤੋਂ ਸਾਰੀ ਦੁਨੀਆਂ ਦੀ ਨਜਰ ਹੋਵੇਗੀ ਇੰਗਲੈਂਡ ਤੇ

ਲੰਡਨ – ਬਿ੍ਰਟੇਨ ਕੋਰੋਨਾਵਾਇਰਸ ਦੀ ਵੈਕਸੀਨ ਦਾ ਮਨੁੱਖਾਂ ‘ਤੇ ਪਹਿਲਾਂ ਟ੍ਰਾਇਲ ਕਰਨ ਵਾਲਾ ਹੈ।ਸਰਕਾਰ ਨੇ ਇਸ ਬਾਰੇ ਵਿਚ ਜਾਣਕਾਰੀ ਦਿੱਤੀ ਹੈ। ਵੀਰਵਾਰ ਨੰ ਪਹਿਲੀ ਵਾਰ ਕੁਝ ਵਾਲੰਟੀਅਰਸ ਨੂੰ ਇਸ ਦੀ ਡੋਜ਼ ਦਿੱਤੀ ਜਾਵੇਗੀ। ਬਿ੍ਰਟੇਨ ਦੇ ਹੈਲਥ ਸੈਕੇਟਰੀ ਮੈਟ ਹੈਨਕਾਕ ਨੇ ਆਖਿਆ ਹੈ ਕਿ ਆਕਸਫੋਰਡ ਯੂਨੀਵਰਸਿਟੀ ਦੇ ਸਾਇੰਸਦਾਨਾਂ ਨੇ ਇਸ ਵੈਕਸੀਨ ਨੂੰ ਬਣਾਇਆ ਹੈ। ਇਸ ਵਿਚ ਵਾਇਰਸ ਨਾਲ ਲੱੜਣ ਦੀ ਸਮਰੱਥਾ ਹੈ ਅਤੇ ਅਗਲੇ 2 ਦਿਨਾਂ ਵਿਚ ਇਸ ਦਾ ਪਹਿਲਾਂ ਟ੍ਰਾਇਲ ਹੋਵੇਗਾ।

ਉਨ੍ਹਾਂ ਨੂੰ ਕਲੀਨਿਕਲ ਟ੍ਰਾਇਲ ਲਈ 20 ਮਿਲੀਅਨ ਪਾਊਡ ਦੇ ਫੰਡ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਇੰਪੀਰੀਅਲ ਕਾਲਜ ਲੰਡਨ ਨੂੰ ਵੈਕਸੀਨ ‘ਤੇ ਰਿਸਰਚ ‘ਤੇ 22.5 ਮਿਲੀਅਨ ਪਾਊਡ ਦਿੱਤੇ ਜਾਣਗੇ। ਮੰਗਲਵਾਰ ਨੂੰ ਸ਼ਾਮ ਨੂੰ ਡਾਓਨਿੰਗ ਸਟ੍ਰੀਟ ਦੀ ਪ੍ਰੈਸ ਬੀਫਿ੍ਰੰਗ ਦੌਰਾਨ ਮੈਟ ਹੈਨਕਾਕ ਨੇ ਆਖਿਆ ਕਿ ਮੈਂ ਇਹ ਐਲਾਨ ਕਰ ਸਕਦਾ ਹਾਂ ਕਿ ਇਸ ਵੀਰਵਾਰ ਤੋਂ ਆਕਸਫੋਰਡ ਯੂਨੀਵਰਸਿਟੀ ਦੀ ਬਣਾਈ ਵੈਕਸੀਨ ਦਾ ਲੋਕਾਂ ‘ਤੇ ਟ੍ਰਾਇਲ ਸ਼ੁਰੂ ਹੋ ਜਾਵੇਗਾ।

ਉਨ੍ਹਾਂ ਅੱਗੇ ਆਖਿਆ ਕਿ, ਵੈਕਸੀਨ ਦੀ ਖੋਜ ਦੀ ਪ੍ਰਕਿਰਿਆ ਵਿਚ ਟ੍ਰਾਇਲ ਦੌਰਾਨ ਐਰਰ ਸਾਹਮਣੇ ਆਉਂਦੇ ਹਨ ਪਰ ਉਨ੍ਹਾਂ ਨੇ ਆਪਣੇ ਸਾਇੰਸਦਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਇਸ ਦਿਸ਼ਾ ਵਿਚ ਹਰ ਤਰ੍ਹਾਂ ਦੇ ਸੰਸਾਧਨ ਉਨ੍ਹਾਂ ਨੂੰ ਉਪਲੱਬਧ ਕਰਾਏ ਜਾਣਗੇ ਤਾਂ ਜੋ ਉਨ੍ਹਾਂ ਨੂੰ ਕਾਮਯਾਬੀ ਮਿਲੇ। ਮੈਟ ਹੈਨਕਾਕ ਨੇ ਆਖਿਆ ਕਿ ਪੂਰੀ ਦੁਨੀਆ ਵਿਚ ਪਹਿਲੀ ਵੈਕਸੀਨ ਬਣਾ ਲੈਣ ਦੀ ਕਾਮਯਾਬੀ ਇੰਨੀ ਵੱਡੀ ਹੈ ਕਿ ਮੈਂ ਇਸ ਦੇ ਲਈ ਕੁਝ ਵੀ ਕਰੁਬਾਨ ਕਰਨ ਨੂੰ ਤਿਆਰ ਹਾਂ।

ਸਾਇੰਸਦਾਨਾਂ ਨੇ ਆਖਿਆ ਹੈ ਕਿ ਨਵੀਂ ਵੈਕਸੀਨ ਖਸਰਾ, ਮੱਪਸ ਅਤੇ ਰੂਬੇਲਾ ਜਿਹੀਆਂ ਬੀਮਾਰੀਆਂ ਦੇ ਨਾਲ ਕੋਰੋਨਾ ਤੋਂ ਬਚਾਉਣ ਲਈ ਕਾਰਗਰ ਸਾਬਿਤ ਹੋਵੇਗੀ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!