=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੋਰੋਨਾ ਨਾਲ ਢਾਲ ਬਣ ਸਕਦਾ ਹੈ ਇਹ ਟੀਕਾ – WHO ਨੇ ਵੀ ਕੀਤਾ ਸਵੀਕਾਰ

ਹੁਣੇ ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਨਾਲ ਨ ਜਿੱ ਠ ਣ ਲਈ ਵਿਸ਼ਵ ਪੱਧਰ ’ਤੇ ਮੰਥਨ ਦਾ ਦੌਰ ਚੱਲ ਰਿਹਾ ਹੈ। ਅਜਿਹੀ ਸਥਿਤੀ ’ਚ ਇਹ ਗੱਲ ਸਾਹਮਣੇ ਆਈ ਹੈ ਕਿ ਜਿਨ੍ਹਾਂ ਦੇਸ਼ਾਂ ’ਚ ਬੈਸੀਲਸ ਕੈਲਮੇਟ ਗੁਏਰਿਨ (ਬੀ. ਸੀ. ਜੀ.) ਦਾ ਟੀਕਾਕਰਣ ਲੰਮੇ ਸਮੇਂ ਤੋਂ ਚੱਲ ਰਿਹਾ ਹੈ, ਉਥੇ ਕੋਰੋਨਾ ਦੀ ਲਪੇਟ ’ਚ ਆਉਣ ਵਾਲਿਆਂ ਦੀ ਮੌਤ ਦਰ ਘੱਟ ਹੈ। ਪਰ ਜਿਥੇ ਬਾਅਦ ’ਚ ਟੀਕਾਕਰਣ ਸ਼ੁਰੂ ਜਾਂ ਜਿੱਥੇ ਕੁਝ ਦਿਨ ਬਾਅਦ ਟੀਕਾਕਰਣ ਬੰਦ ਹੋ ਗਿਆ ਉਥੇ ਮੌਤ ਦਰ ਵੱਧ ਹੈ।

ਵਿਸ਼ਵ ਸਿਹਤ ਸੰਗਠਨ ਨੇ ਵੀ ਇਸ ਨੂੰ ਸਵੀਕਾਰ ਕੀਤਾ ਹੈ। ਭਾਰਤ ਲਈ ਰਾਹਤ ਦੀ ਖਬਰ ਦੱਸੀ ਜਾ ਰਹੀ ਹੈ ਕਿਉਂਕਿ ਇਥੇ ਸਾਲ 1962 ਤੋਂ ਲਗਾਤਾਰ ਬੀ. ਸੀ. ਜੀ. ਟੀਕਾਕਰਣ ਹੋ ਰਿਹਾ ਹੈ। ਇਕ ਆਸਟਰੇਲੀਆਈ ਇੰਸਟੀਚਿਊਟ ਕੋਰੋਨਾ ਖਿਲਾਫ ਬੀ. ਸੀ. ਜੀ. ਦਾ ਟ੍ਰਾਇਲ ਸ਼ੁਰੂ ਕਰਨ ਜਾ ਰਿਹਾ ਹੈ। ਇਸ ਨੂੰ ਬੇਸ ਸਟੱਡੀ ਦਾ ਨਾਂ ਦਿੱਤਾ ਗਿਆ ਹੈ। ਲਗਭਗ 4 ਹਜ਼ਾਰ ਲੋਕਾਂ ’ਤੇ ਇਹ ਖੋਜ ਹੋਵੇਗੀ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!