=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੋਰੋਨਾ ਨੇ ਹਿਲਾਇਆ ਪੰਜਾਬ – ਅੱਜ ਇਥੋਂ ਇਥੋਂ ਮਿਲੇ 988 ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਅੱਜ ਇਥੋਂ ਇਥੋਂ ਮਿਲੇ 988 ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਕੋਰੋਨਾ ਨੇ ਸਾਰੇ ਪਾਸੇ ਹਾਹਕਾਰ ਮਚਾਈ ਹੋਈ ਹੈ। ਪੰਜਾਬ ਚ ਵੀ ਹਰ ਰੋਜ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਆ ਰਹੇ ਹਨ ਹਰ ਰੋਜ ਹੀ ਲੋਕਾਂ ਦੀ ਜਾਨ ਵੀ ਇਸ ਵਾਇਰਸ ਨਾਲ ਜਾ ਰਹੀ ਹੈ। ਲੋਕ ਬਿੰਨਾ ਮਤਲਬ ਦੇ ਘਰਾਂ ਤੋਂ ਬਾਹਰ ਘੁੰਮਦੇ ਆਮ ਹੀ ਦੇਖੇ ਜਾ ਰਹੇ ਹਨ। ਜਦੋਂ ਪੰਜਾਬ ਵਿਚ 100 ਤੋਂ ਘਟ ਮਰੀਜ ਸਨ ਤਦ ਤਾਂ ਲੋਕ ਘਰਾਂ ਅੰਦਰ ਟਿਕ ਕੇ ਬੈਠੇ ਸਨ ਪਰ ਹੁਣ ਏਨੇ ਜਿਆਦਾ ਕੇਸਾਂ ਦੇ ਆਉਣ ਤੋਂ ਬਾਅਦ ਵੀ ਲੋਕੀ ਬਿਨਾ ਕੰਮ ਦੇ ਬਾਹਰ ਘੁੰਮ ਫਿਰ ਰਹੇ ਹਨ।ਜਿਸ ਨਾਲ ਇਹ ਵਾਇਰਸ ਤੇਜੀ ਨਾਲ ਫੈਲ ਰਿਹਾ ਹੈ।

ਪੰਜਾਬ ‘ਚ ਆਏ ਦਿਨ ਵੱਖ-ਵੱਖ ਜ਼ਿਲ੍ਹਿਆਂ ‘ਚੋਂ ਨਵੇਂ ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਅੱਜ ਪੰਜਾਬ ‘ਚ 988 ਨਵੇਂ ਕੇਸ ਦਰਜ ਕੀਤੇ ਗਏ ਜਦਕਿ 20 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 604 ਹੋ ਗਿਆ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਹੁਣ ਤਕ 24889 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 15735 ਲੋਕ ਕੋਰੋਨਾ ਖਿਲਾਫ ਜੰਗ ਜਿੱਤ ਚੁੱਕੇ ਹਨ। ਮੌਜੂਦਾ ਸਮੇਂ 8550 ਐਕਟਿਵ ਕੇਸ ਹਨ।

ਪੰਜਾਬ ‘ਚ 129 ਲੋਕ ਆਕਸੀਜ਼ਨ ਸਪੋਰਟ ‘ਤੇ ਹਨ ਤੇ 22 ਲੋਕਾਂ ਜੋ ਵੈਂਟੀਲੇਟਰ ‘ਤੇ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!