=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੋਰੋਨਾ ਵਾਇਰਸ ਨਾਲ ਹੋਈ ਭਾਈ ਨਿਰਮਲ ਸਿੰਘ ਜੀ ਮੌਤ ਛਾਇਆ ਸਾਰੇ ਪੰਜਾਬ ਚ ਸੋਗ

ਹੁਣੇ ਆਈ ਤਾਜਾ ਵੱਡੀ ਖਬਰ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਅੱਜ ਸਵੇਰੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਅਕਾਲ ਚਲਾਣਾ ਕਰ ਗਏ। ਭਾਈ ਨਿਰਮਲ ਸਿੰਘ ਖਾਲਸਾ ਦੀ ਰਿਪੋਰਟ ਪਾਜ਼ੀਟਿਵ ਆਈ ਸੀ, ਜਿਸ ਤੋਂ ਬਾਅਦ ਕੱਲ ਸ਼ਾਮ ਨੂੰ ਹੀ ਉਨ੍ਹਾਂ ਦੀ ਸਿਹਤ ਕਾਫੀ ਖਰਾਬ ਹੋ ਗਈ ਸੀ।

ਵੀਰਵਾਰ ਨੂੰ ਅੰਮ੍ਰਿਤ ਵੇਲੇ ਤਕਰੀਬਨ ਸਾਢੇ ਚਾਰ ਵਜੇ ਉਹ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਭਾਈ ਨਿਰਮਲ ਸਿੰਘ ਖਾਲਸਾ ਸਿੱਖ ਕੌਮ ਦੀ ਇਕ ਵੱਡੀ ਸ਼ਖਸੀਅਤ ਸਨ। ਭਾਈਚਾਰੇ ਵਿਚ ਸੋਗ ਦੀ ਲਹਿਰ ਹੈ। ਖੰਘ, ਬੁਖਾਰ ਤੇ ਸਾਹ ਲੈਣ ਵਿਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਸੋਮਵਾਰ ਨੂੰ ਹੀ ਭਾਈ ਨਿਰਮਲ ਸਿੰਘ ਖਾਲਸਾ ਨੂੰ ਹਸਪਤਾਲ ਵਿਚ ਦਾਖਲ ਕੀਤਾ ਗਿਆ ਸੀ। ਜਾਣਕਾਰੀ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਚਾਲਿਤ ਸ੍ਰੀ ਗੁਰੂ ਰਾਮ ਦਾਸ ਮੈਡੀਕਲ ਕਾਲਜ ਵੱਲਾ ਵਿਚ ਉਹ ਕੁਝ ਦਿਨ ਇਲਾਜ ਅਧੀਨ ਰਹੇ ਸਨ। ਉਨ੍ਹਾਂ ਨੇ ਡਾਕਟਰਾਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!