ਹੁਣੇ ਆਈ ਤਾਜਾ ਵੱਡੀ ਖਬਰ
ਹੁਣੇ ਹੁਣੇ ਇਸ ਜਗ੍ਹਾ ਹੋਇਆ ਛੁੱਟੀ ਦਾ ਐਲਾਨ ਅਤੇ ਬਾਕੀ….
ਹੜ੍ਹ ਪ੍ਰਭਾਵਿਤ ਇਲਾਕੇ ਨੂੰ ਛੱਡ ਕੇ ਸਬ-ਡਿਵੀਜ਼ਨ ਸ਼ਾਹਕੋਟ ਦੇ ਬਾਕੀ ਸਕੂਲ ਕੱਲ੍ਹ ਭਾਵ 26 ਅਗਸਤ ਤੋਂ ਆਮ ਵਾਂਗ ਖੁੱਲ੍ਹਣਗੇ। ਇਸ ਸੰਬੰਧੀ ਐੱਸ. ਡੀ. ਐੱਮ. ਸ਼ਾਹਕੋਟ ਡਾ. ਚਾਰੂਮਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤਲੁਜ ਦਰਿਆ ‘ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਵਲੋਂ ਸਬ-ਡਿਵੀਜ਼ਨ ਸ਼ਾਹਕੋਟ ਦੇ ਸਰਕਾਰੀ ਅਤੇ ਗ਼ੈਰ-ਸਰਕਾਰੀ ਸਕੂਲ ਪਿਛਲੇ ਹਫ਼ਤੇ ਬੰਦ ਰੱਖੇ ਗਏ ਸਨ ਪਰ ਹੁਣ
ਹਾਲਾਤ ‘ਚ ਸੁਧਾਰ ਹੁੰਦਿਆਂ ਦੇਖ ਕੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਸਕੂਲਾਂ, ਜਿਨ੍ਹਾਂ ‘ਚ ਰਾਹਤ ਕੈਂਪ ‘ਚ ਚੱਲ ਰਹੇ ਹਨ ਅਤੇ ਬਲਾਕ ਲੋਹੀਆਂ ਦੇ ਖ਼ਾਸ ਸਕੂਲਾਂ ਨੂੰ ਛੱਡ ਕੇ ਬਾਕੀ ਸਾਰੇ ਸਰਕਾਰੀ ਅਤੇ ਗ਼ੈਰ ਸਰਕਾਰੀ ਸਕੂਲ ਕੱਲ੍ਹ ਤੋਂ ਆਮ ਵਾਂਗ ਖੁੱਲ੍ਹਣਗੇ।
ਤਾਜਾ ਜਾਣਕਾਰੀ