BREAKING NEWS
Search

ਖੁਸ਼ਖਬਰੀ ਖੁਸ਼ਖਬਰੀ ਹੁਣੇ ਹੁਣੇ ਸਰਕਾਰ ਨੇ ਪੰਜਾਬ ਚ ਫ੍ਰੀ ਕੀਤੀ ਇਹ ਚੀਜ -ਲੋਕਾਂ ਚ ਛਾਈ ਖੁਸ਼ੀ ਦੀ ਲਹਿਰ

ਹੁਣੇ ਹੁਣੇ ਬਹੁਤ ਹੀ ਖੁਸ਼ੀ ਖਬਰ ਆ ਰਹੀ ਕੇ ਪੰਜਾਬ ਸਰਕਾਰ ਨੇ ਸਾਰੇ ਪੰਜਾਬ ਤੋਂ ਇਸ ਚੀਜ ਨੂੰ ਫ੍ਰੀ ਕੀਤਾ ਹੈ। ਦੇਖੋ ਪੂਰੀ ਖਬਰ ਵਿਸਥਾਰ ਨਾਲ

ਚੰਡੀਗੜ੍ਹ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸੁਲਤਾਨਪੁਰ ਲੋਧੀ ਦੇ ਦਰਸ਼ਨ ਕਰਵਾਉਣ ਲਈ ਮੁਫ਼ਤ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ 5 ਤੋਂ 12 ਨਵੰਬਰ ਤੱਕ ਹਰ ਰੋਜ਼ 1500 ਬੱਸਾਂ ਸੰਗਤ ਨੂੰ ਸੁਲਤਾਨਪੁਰ ਲੋਧੀ ਦਰਸ਼ਨਾਂ ਲਈ ਲੈ ਕੇ ਜਾਣਗੀਆਂ। ਸੈਰ ਸਪਾਟਾ ਤੇ ਸੱਭਿਆਚਾਰਕ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿੱਥੋਂ ਕਿਹੜੀਆਂ ਬੱਸਾਂ ਨੇ ਕਿਸ ਦਿਨ ਜਾਣਾ ਹੈ, ਇਸ ਸਬੰਧੀ ਸਾਰਾ ਪ੍ਰੋਗਰਾਮ ਡਿਪਟੀ ਕਮਿਸ਼ਨਰਾਂ ਤੇ ਐਸਡੀਐਮਜ਼ ਨੂੰ ਭੇਜ ਦਿੱਤਾ ਗਿਆ ਹੈ।

ਸੂਬੇ ਭਰ ਤੋਂ ਵੱਧ ਤੋਂ ਵੱਧ ਲੋਕਾਂ ਨੂੰ ਦਰਸ਼ਨ ਕਰਵਾਉਣ ਲਈ ਹਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਦੇ ਅਨੁਸਾਰ ਬੱਸਾਂ ਅਲਾਟ ਕੀਤੀਆਂ ਗਈਆਂ ਹਨ। ਚੰਨੀ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਮਾਗਮਾਂ ਬਾਰੇ ਜਾਣਕਾਰੀ ਦੇਣ ਲਈ ਵਿਭਾਗ ਨੇ ਟੋਲ ਫਰੀ ਹੈਲਪਲਾਈਨ ਸੇਵਾ ਵੀ ਸ਼ੁਰੂ ਕੀਤੀ ਹੈ। ਕੋਈ ਵੀ ਜਾਣਕਾਰੀ ਹਾਸਲ ਕਰਨ ਲਈ ਟੋਲ ਫਰੀ ਨੰਬਰ 1800-180-0550 ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਹ ਨੰਬਰ ਚੌਵੀ ਘੰਟੇ ਚਾਲੂ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!