=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਖੁਸ਼ਖਬਰੀ :819 ਰੁਪਏ ਵਾਲਾ LPG ਗੈਸ ਸਲੰਡਰ ਸਿਰਫ 119 ਰੁਪਏ ਚ ਇਸ ਤਰੀਕੇ ਨਾਲ ਮਿਲ ਸਕਦਾ – ਦੇਖੋ ਪੂਰੀ ਖਬਰ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ ਜਿਸ ਨਾਲ ਦੇਸ਼ ਦਾ ਵਿਕਾਸ ਹੋ ਸਕੇ। ਉਥੇ ਹੀ ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਈ ਨਾ ਕੋਈ ਐਲਾਨ ਕੀਤਾ ਜਾਦਾ ਹੈ। ਇਨਸਾਨ ਨੂੰ ਜ਼ਿੰਦਗੀ ਜੀਣ ਲਈ ਹਰ ਇੱਕ ਚੀਜ਼ ਦੀ ਜ਼ਰੂਰਤ ਪੈਂਦੀ ਹੈ। ਸਮੇਂ ਦੇ ਮੁਤਾਬਕ ਹਰ ਚੀਜ਼ ਵਿੱਚ ਤਬਦੀਲੀ ਹੋ ਰਹੀ ਹੈ। ਲੋਕਾਂ ਦੀਆਂ ਸਹੂਲਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਬਦਲਾਅ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਕਿਸੇ ਵੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਹਰ ਇਨਸਾਨ ਨੂੰ ਖਾਣਾ ਬਣਾਉਣ ਲਈ ਰਸੋਈ ਵਿਚ ਗੈਸ ਦੀ ਵਰਤੋਂ ਕਰਨੀ ਪੈਂਦੀ ਹੈ। ਕਈ ਵਾਰ ਇਸ ਦੀ ਸਹੀ ਸਮੇਂ ਤੇ ਡਿਲਵਰੀ ਨਾ ਹੋਣ ਕਾਰਨ ਉਪਭੋਗਤਾ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ। ਜਿਸ ਦੇ ਚੱਲਦੇ ਹੋਏ ਰਸੋਈ ਗੈਸ ਪ੍ਰਾਪਤ ਕਰਨ ਵਿੱਚ ਮੁਸ਼ਕਿਲ ਆ ਜਾਂਦੀ ਹੈ। ਗੈਸ ਸਿਲੰਡਰਾਂ ਦੇ ਬਾਰੇ ਕੀਤੇ ਗਏ ਕਈ ਐਲਾਨ ਲੋਕਾਂ ਨੂੰ ਹੈਰਾਨੀ ਵਿੱਚ ਪਾ ਦਿੰਦੇ ਹਨ। ਹੁਣ 819 ਰੁਪਏ ਵਾਲਾ ਐਲ ਪੀ ਜੀ ਗੈਸ ਸਲੰਡਰ ਸਿਰਫ 119 ਰੁਪਏ ਵਿੱਚ ਇਸ ਤਰੀਕੇ ਨਾਲ ਮਿਲ ਸਕਦਾ ਹੈ।

ਕੇਂਦਰ ਸਰਕਾਰ ਵੱਲੋਂ ਜਿਥੇ ਐਲ ਪੀ ਜੀ ਗੈਸ ਸਿਲੰਡਰ ਸਬਸਿਡੀ ਨੂੰ ਖ਼ਤਮ ਕਰ ਦਿੱਤਾ ਗਿਆ ਹੈ ਉਥੇ ਹੀ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ਬਹੁਤ ਜ਼ਿਆਦਾ ਵਧ ਗਈਆਂ ਹਨ। ਲੋਕ ਪਹਿਲਾਂ ਹੀ ਆਰਥਿਕ ਮੰਦੀ ਨਾਲ ਜੂਝ ਰਹੇ ਹਨ। ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲ ਪੇਸ਼ ਆ ਰਹੀ ਹੈ। ਨਵੀਂ ਦਿੱਲੀ ਵਿਚ 819 ਰੁਪਏ ਵਿਚ 14.2 ਕਿੱਲੋ ਐਲ ਪੀ ਜੀ ਦਾ ਗੈਸ ਸਲੰਡਰ ਮਿਲ ਰਿਹਾ ਹੈ। ਜਿਸ ਨੂੰ ਹੁਣ ਪੇਅਟੀਅਮ ਦੇ ਜ਼ਰੀਏ ਬੁੱਕ ਕਰ ਕੇ 119 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ। ਬੁਕਿੰਗ ਦੇ 24 ਘੰਟਿਆਂ ਦੇ ਅੰਦਰ ਤੁਹਾਨੂੰ ਕੈਸ਼ ਬੈਕ ਦਾ ਸਕੈਚ ਕਾਰਡ ਮਿਲ ਜਾਵੇਗਾ।

ਜੋ 7 ਦਿਨਾਂ ਦੇ ਅੰਦਰ ਵਰਤਿਆ ਜਾਣਾ ਚਾਹੀਦਾ ਹੈ। ਅਗਰ ਐਮਾਜ਼ੋਨ ਪੇਅ ਤੋਂ ਐਲਪੀਜੀ ਗੈਸ ਸਲੰਡਰ ਬੁੱਕ ਕੀਤਾ ਜਾਂਦਾ ਹੈ ਤਾਂ 50 ਰੁਪਏ ਦਾ ਕੈਸ਼ ਬੈਕ ਪ੍ਰਾਪਤ ਹੋਵੇਗਾ। ਪੇਟੀਅਮ ਦੇ ਜ਼ਰੀਏ ਐਲ ਪੀ ਜੀ ਦਾ ਗੈਸ ਸਲੰਡਰ ਬੁਕਿੰਗ ਕਰਨ ਤੇ 700 ਰੁਪਏ ਦਾ ਕੈਸ਼ ਬੈਕ ਪ੍ਰਾਪਤ ਹੋਵੇਗਾ। ਗੈਸ ਸਲੰਡਰ ਉਪਯੋਗਤਾਵਾਂ ਨੂੰ ਇਸ ਯੋਜਨਾ ਦਾ ਫਾਇਦਾ 7 ਦਿਨਾਂ ਲਈ ਹੀ ਮਿਲ ਸਕਦਾ ਹੈ। ਇਹ ਪੇਸ਼ਕਸ਼ 31 ਮਾਰਚ ਤੱਕ ਲਈ ਲਾਗੂ ਕੀਤੀ ਗਈ ਹੈ।




error: Content is protected !!