BREAKING NEWS
Search

ਖੂਹ ਦੀ ਜਹਿਰੀਲੀ ਗੈਸ ਚੜ੍ਹਨ ਨਾਲ ਤਿੰਨ ਭਰਾਵਾਂ ਸਮੇਤ 5 ਦੀ ਹੋਈ ਮੌਤ, ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਆਏ ਦਿਨ ਸਾਹਮਣੇ ਆਉਣ ਵਾਲੀਆਂ ਦੁਖਦਾਈ ਘਟਨਾ ਬਾਰੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਇਕ ਤੋਂ ਬਾਅਦ ਇਕ ਇਕਦੁਖਦਾਈ ਖਬਰਾਂ ਸਾਹਮਣੇ ਆਈਆਂ ਹਨ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਇਸ ਦੁਨੀਆਂ ਤੋਂ ਜਾਣ ਵਾਲੇ ਇਨ੍ਹਾਂ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।ਹੁਣ ਖੂਹ ਦੀ ਜਹਿਰੀਲੀ ਗੈਸ ਚੜ੍ਹਨ ਨਾਲ ਤਿੰਨ ਭਰਾਵਾਂ ਸਮੇਤ 5 ਦੀ ਹੋਈ ਮੌਤ, ਇਲਾਕੇ ਚ ਛਾਈ ਸੋਗ ਦੀ ਲਹਿਰ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕਰਨਾ ਮੱਧ ਪ੍ਰਦੇਸ਼ ਤੋਂ ਸਾਹਮਣੇ ਆਈ ਹੈ ਜਿੱਥੇ ਬਾਲਾਟਾਲ ਜ਼ਿਲ੍ਹੇ ਦੇ ਇੱਕ ਪਿੰਡ ਕੁਦਾਂਨ ਵਿੱਚ ਬੁੱਧਵਾਰ ਨੂੰ ਇਹ ਹਾਦਸਾ ਵਾਪਰਿਆ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਵੱਲੋਂ ਦੱਸਿਆ ਗਿਆ ਕਿ ਜਦੋਂ ਇੱਕ ਖੂਹ ਵਿੱਚ ਸਫ਼ਾਈ ਕਰਨ ਵਾਸਤੇ ਤਿੰਨ ਭਰਾਵਾਂ ਸਮੇਤ ਪੰਜ ਲੋਕ ਉਹਦੇ ਵਿੱਚ ਹੇਠਾਂ ਉਤਰੇ ਸਨ। ਉੱਥੇ ਹੀ ਕਾਫੀ ਜਾਣੇ ਬਾਹਰ ਉਨ੍ਹਾਂ ਦਾ ਇੰਤਜ਼ਾਰ ਕਰ ਰਹੇ ਸਨ ਪਰ ਕਾਫੀ ਸਮਾਂ ਬੀਤ ਜਾਣ ਤੋਂ ਬਾਅਦ ਜਦੋਂ ਖੂਹ ਦੇ ਮਾਲਕ ਵੱਲੋਂ ਹੇਠਾਂ ਦੇਖਿਆ ਗਿਆ ਤਾਂ ਵਿਅਕਤੀਆਂ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਅਤੇ ਵਧੇਰੇ ਗਰਮੀ ਹੋਣ ਦੇ ਚਲਦਿਆਂ ਹੋਇਆਂ , ਅਤੇ ਆਕਸੀਜਨ ਨਾ ਮਿਲਣ ਕਾਰਨ ਸਾਹ ਲੈਣ ਵਿੱਚ ਆਈ ਤੇ ਇਸ ਦੇ ਚਲਦਿਆਂ ਹੋਇਆਂ ਪੰਜ ਵਿਅਕਤੀਆਂ ਦੀ ਖੂਹ ਦੇ ਵਿੱਚ ਮੌਤ ਹੋ ਗਈ।

ਇਸ ਘਟਨਾ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। ਇਹ ਘਟਨਾ ਬੁੱਧਵਾਰ ਨੂੰ ਬਾਅਦ ਦੁਪਹਿਰ 3 ਵਜੇ ਦੇ ਕਰੀਬ ਵਾਪਰੀ ਦੱਸੀ ਗਈ ਹੈ। ਉੱਥੇ ਹੀ ਇਸ ਹਾਦਸੇ ਦੌਰਾਨ ਇਕ ਵਿਅਕਤੀ ਨੂੰ ਸਾਹ ਲੈਣ ਵਿਚ ਤਕਲੀਫ ਹੋਣ ਤੇ ਹਸਪਤਾਲ ਦਾਖਲ ਕਰਾਇਆ ਗਿਆ ਹੈ।

ਜਿੱਥੇ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਐਂਬੂਲੈਂਸ ਭੇਟ ਵਿੱਚ ਦੇਰ ਨਾਲ ਪਹੁੰਚੀ ਹੈ ਜਿਸ ਨੂੰ ਦੇਖਦੇ ਹੋਏ ਪਿੰਡ ਵਾਸੀਆਂ ਵਿੱਚ ਨਾਰਾਜ਼ਗੀ ਦੇਖੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਆਰਥਿਕ ਮਦਦ ਪ੍ਰਸ਼ਾਸਨਿਕ ਅਧਿਕਾਰੀਆਂ ਜਿਨ੍ਹਾਂ ਵੱਲੋਂ ਹਰ ਇੱਕ ਪਰਵਾਰ ਨੂੰ ਮੁਆਵਜ਼ਾ ਰਾਸ਼ੀ 20 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਉੱਥੇ ਹੀ ਇਸ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਮ੍ਰਿਤਕਾਂ ਦੀ ਪਹਿਚਾਣ ਤੇਜਲਾਲ ਮਰਕਾਮ (32, ਪੁਨੀਤ ਖੁਰਚੰਦੇ (32),ਪਨੂੰ ਖੁਰਚੰਦੇ (30),ਮਨੂੰ ਖੁਰਚੰਦੇ (27) ,ਅਤੇ ਤਾਮੇਸ਼ਵਰ ਬੇਲਸਰੇ (20)k ਵਜੋਂ ਹੋਈ ਹੈ।



error: Content is protected !!