=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਗਾਇਕ ਦਿਲਪ੍ਰੀਤ ਢਿਲੋਂ ਨੇ Live ਹੋ ਕੀਤਾ ਇਹ ਖੁਲਾਸਾ – ਸੁਣੋ ਕੀ ਕਿਹਾ

ਸੁਣੋ ਕੀ ਕਿਹਾ

ਦਿਲਪ੍ਰੀਤ ਢਿਲੋਂ Live ਹੋਇਆ – ਸੁਣੋ ਕੀ ਕਿਹਾ… ਦੱਸ ਦਈਏ ਕਿ ਦਿਲਪ੍ਰੀਤ ਢਿਲੋਂ ਨੇ ਹੁਣੇ-ਹੁਣੇ ਲਾਈਵ ਹੋ ਕੇ ਉਨ੍ਹਾਂ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਹਨ ਜੋ ਉਸ ਤੋਂ ਪੁੱਛੇ ਜਾ ਰਹੇ ਹਨ ਆਪਣੇ ਵੱਖ-ਵੱਖ ਗੀਤਾਂ ਅਤੇ ਅਦਾਕਾਰੀ ਦੇ ਸਦਕਾ ਫਿਲਮ ਤੇ ਸੰਗੀਤ ਉਦਯੋਗ ‘ਚ ਪ੍ਰਸਿੱਧੀ ਖੱਟਣ ਵਾਲੇ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਨੂੰ ਲੈ ਕੇ ਇੱਕ ਅਜਿਹੀ ਖਬਰ ਸਾਹਮਣੇ ਆ ਰਹੀ ਹੈ,
ਦਿਲਪ੍ਰੀਤ ਢਿਲੋਂ Live ਹੋਇਆ – ਸੁਣੋ ਕੀ ਕਿਹਾ:-

ਜਿਸ ਨੂੰ ਜਾਣ ਹਰ ਕੋਈ ਹੈਰਾਨ ਹੈ। ਦੱਸ ਦਈਏ ਕਿ ਅੰਬਰ ਧਾਲੀਵਾਲ ਅਤੇ ਦਿਲਪ੍ਰੀਤ ਢਿੱਲੋਂ ਦੇ ਰਿਸ਼ਤੇ ‘ਚ ਹੁਣ ਤਲਾ-ਕ ਦੀ ਨੌਬਤ ਆ ਗਈ ਹੈ। ਹਾਲ ਹੀ ‘ਚ ਅੰਬਰ ਧਾਲੀਵਾਲ ਨੇ ਸੋਸ਼ਲ ਮੀਡੀਆ ‘ਤੇ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ‘ਚ ਉਸ ਦੇ ਕਾਫੀ ਸੱ-ਟਾਂ ਲੱਗੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਅੰਬਰ ਧਾਲੀਵਾਲ ਦਾ ਕਹਿਣਾ ਹੈ ਕਿ ਮੇਰੇ ਪਤੀ ਦਿਲਪ੍ਰੀਤ ਢਿੱਲੋਂ ਦਾ ਕਾਫੀ ਕੁੜੀਆਂ ਨਾਲ (ਚੱਕਰ) ਸੀ, ਜਿਸ ਕਾਰਨ ਮੈਂ ਉਨ੍ਹਾਂ ਤੋਂ ਤਲਾਕ ਲੈ ਲਿਆ।

ਜਦੋਂ ਮੈਨੂੰ ਦਿਲਪ੍ਰੀਤ ਦੇ ਅਫੇਅਰਸ ਦਾ ਪਤਾ ਲੱਗਿਆ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇ-ਰਲ ਹੋ ਰਹੀਆਂ ਹਨ। ਅੰਬਰ ਢਿੱਲੋਂ ਦਾ ਕਹਿਣਾ ਹੈ ਕਿ ਪਹਿਲਾਂ ਤਾਂ ਮੇਰੇ ਘਰਦਿਆਂ ਅਤੇ ਰਿਸ਼ਤੇਦਾਰਾਂ ਵੱਲੋਂ ਇਹੀ ਕਿਹਾ ਗਿਆ ਕਿ ਸਭ ਠੀਕ ਹੋ ਜਾਵੇਗਾ ਪਰ ਕੁਝ ਠੀਕ ਨਹੀਂ ਹੋਇਆ। ਫਿਲਹਾਲ ਅੰਬਰ ਢਿੱਲੋਂ ਨੇ ਦਿਲਪ੍ਰੀਤ ਨਾਲ ਜੋ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਸਨ, ਉਹ ਸਭ ਡਿਲੀਟ ਕਰ ਦਿੱਤੀਆਂ ਗਈਆਂ ਹਨ।

ਦੱਸਣਯੋਗ ਹੈ ਕਿ ਗਾਇਕ ਦਿਲਪ੍ਰੀਤ ਦਾ ਸਾਲ 2018 ‘ਚ ਅੰਬਰ ਧਾਲੀਵਾਲ ਨਾਲ ਵਿਆਹ ਕਰਵਾਇਆ ਸੀ। ਦੋਵਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਹੀ ਸੋਸ਼ਲ ਮੀਡੀਆ ‘ਤੇ ਛਾਈਆ ਰਹਿੰਦੀਆ ਸਨ। ਦੋਵੇਂ ਕਈ ਪੰਜਾਬੀ ਗੀਤਾਂ ‘ਚ ਵੀ ਇਕੱਠੇ ਅਦਾਕਾਰੀ ਕਰਦੇ ਨਜ਼ਰ ਆ ਚੁੱਕੇ ਹਨ। ਹਾਜੀ ਦੋਸਤੋ ਤੁਹਾਡਾ ਕੀ ਕਹਿਣਾ ਹੈ ਦਿਲਪ੍ਰੀਤ ਢਿਲੋਂ ਦੇ ਇਸ ਖਾਸ ਲਾਈਵ ਬਾਰੇ ਆਪਣੇ ਵਿਚਾਰ ਜਰੂਰ ਦਿਉ ਜੀ।




error: Content is protected !!