BREAKING NEWS
Search

ਗਾਇਕ ਲਹਿੰਬਰ ਹੁਸੈਨਪੁਰੀ ਦੀ ਕੁੜੀ ਨੇ ਹੁਣ ਕਰਤਾ ਆਪਣੇ ਪਿਤਾ ਬਾਰੇ ਇਹ ਵੱਡਾ ਖੁਲਾਸਾ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿਸ ਸਮੇਂ ਤੋਂ ਕਿਸਾਨੀ ਸੰਘਰਸ਼ ਸ਼ੁਰੂ ਹੋਇਆ ਹੈ। ਉਸ ਸਮੇਂ ਵੀ ਪੰਜਾਬ ਦੇ ਅਦਾਕਾਰਾ ਅਤੇ ਗਾਇਕਾਂ ਵੱਲੋਂ ਕਿਸਾਨਾਂ ਦਾ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਕਾਮਯਾਬ ਬਣਾਉਣ ਲਈ ਹਰ ਸੰਭਵ ਸਹਾਇਤਾ ਦਿੱਤੀ ਗਈ ਹੈ। ਕਿਸਾਨਾਂ ਦਾ ਸੰਘਰਸ਼ ਦਿੱਲੀ ਦੀਆਂ ਸਰਹੱਦਾਂ ਤੇ 26 ਨਵੰਬਰ 2020 ਤੋਂ ਚੱਲ ਰਿਹਾ ਹੈ। ਉਥੇ ਹੀ ਕਿਸਾਨਾਂ ਵੱਲੋਂ ਦਿੱਲੀ ਤੇ ਜਾਰੀ ਮੋਰਚਿਆਂ ਵਿੱਚ ਵੀ ਵਾਰੀ ਵਾਰੀ ਪਹੁੰਚ ਕੇ ਸ਼ਿਰਕਤ ਕੀਤੀ ਜਾ ਰਹੀ ਹੈ ਅਤੇ ਇਸ ਸੰਘਰਸ਼ ਨੂੰ ਨੇਪਰੇ ਚਾੜ੍ਹਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਪੰਜਾਬ ਦੇ ਬਹੁਤ ਸਾਰੇ ਗਾਇਕ ਅਤੇ ਅਦਾਕਾਰ ਆਪਣੇ ਕੁੱਝ ਨਿੱਜੀ ਗੱਲਾਂ ਨੂੰ ਲੈ ਕੇ ਚਰਚਾ ਅਤੇ ਵਿ-ਵਾ-ਦਾਂ ਵਿੱਚ ਆ ਜਾਂਦੇ ਹਨ।

ਹੁਣ ਪੰਜਾਬ ਦੇ ਗਾਇਕ ਲਹਿੰਬਰ ਹੁਸੈਨਪੁਰੀ ਦੀ ਕੁੜੀ ਵੱਲੋਂ ਵੀ ਆਪਣੇ ਪਿਤਾ ਬਾਰੇ ਇਕ ਵੱਡਾ ਖੁਲਾਸਾ ਕੀਤਾ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪਿਛਲੇ ਕੁਝ ਦਿਨਾਂ ਤੋਂ ਲਹਿਬਰ ਹੁਸੈਨਪੁਰੀ ਦੇ ਪਰਵਾਰਕ ਮੈਂਬਰਾਂ ਵੱਲੋਂ ਉਸ ਉਪਰ। ਕੁੱ-ਟ-ਮਾ-ਰ। ਦੇ ਦੋ-ਸ਼ ਲਗਾਏ ਗਏ ਹਨ। ਮਸ਼ਹੂਰ ਪੰਜਾਬੀ ਗਾਇਕ ਲੈਬਰ ਹੁਸੈਨਪਰੀ ਦੇ ਇਸ ਘਰੇਲੂ। ਵਿ-ਵਾ-ਦ। ਦੀਆਂ ਕਈ ਵੀਡੀਓ ਸੋਸ਼ਲ ਮੀਡੀਆ ਉਪਰ ਚਰਚਾ ਦਾ ਵਿਸ਼ਾ ਬਣੀਆ ਹੋਈਆ ਹਨ।

ਜਿੱਥੇ ਉਨ੍ਹਾਂ ਦੀ ਪਤਨੀ ਅਤੇ ਬੱਚਿਆਂ ਵੱਲੋਂ ਮੀਡੀਆ ਦੇ ਸਾਹਮਣੇ ਰੂਬਰੂ ਹੁੰਦੇ ਹੋਏ। ਕੁੱ-ਟ-ਮਾ-ਰ। ਕਰਨ ਦੇ ਇਲਜ਼ਾਮ ਲਗਾਏ ਗਏ ਸਨ। ਉੱਥੇ ਹੀ ਅੱਜ ਉਨ੍ਹਾਂ ਦੀ ਬੇਟੀ ਵੱਲੋਂ ਵੀ ਆਪਣੇ ਪਿਤਾ ਬਾਰੇ ਕੁਝ ਗੱਲਾਂ ਸਾਂਝੀਆਂ ਕੀਤੀਆਂ ਗਈਆਂ ਹਨ। ਉਸ ਨੇ ਦੱਸਿਆ ਕਿ ਘਰ ਦੇ ਘਰੇਲੂ ਕਲੇਸ਼ ਦੇ ਚਲਦਿਆਂ ਬਹੁਤ ਸਾਰੇ ਰਿਸ਼ਤੇਦਾਰਾਂ ਵੱਲੋਂ ਉਨ੍ਹਾਂ ਨੂੰ ਸਮਝਾਇਆ ਗਿਆ ਅਤੇ ਉਸ ਪਿਛੋਂ ਫਿਰ ਤੋਂ ਕਲੇਸ਼ ਸ਼ੁਰੂ ਹੋ ਜਾਂਦਾ ਹੈ। ਬੇਟੀ ਨੇ ਦੱਸਿਆ ਕਿ ਉਹ ਛੋਟੇ ਹੁੰਦੇ ਹੀ ਇਹ ਸਭ ਕੁਝ ਵੇਖਦੀ ਆਈ ਹੈ।

ਉਨ੍ਹਾਂ ਕਿਹਾ ਕੇ ਰਿਸ਼ਤੇਦਾਰ। ਲ-ੜਾ-ਈ। ਦੇ ਮਸਲੇ ਨੂੰ ਹੱਲ ਕਰ ਕੇ ਚਲੇ ਜਾਂਦੇ ਹਨ ਅਤੇ ਉਸ ਦੇ ਪਿਤਾ ਜੀ ਫਿਰ ਤੋਂ। ਝ-ਗ-ੜਾ। ਸ਼ੁਰੂ ਕਰ ਦਿੰਦੇ ਹਨ। ਉਥੇ ਹੀ ਉਨ੍ਹਾਂ ਦੀ ਬੇਟੀ ਨੇ ਆਖਿਆ ਹੈ ਕਿ ਉਸ ਨੇ ਆਪਣੇ ਪਿਤਾ ਜੀ ਨੂੰ ਫੋਨ ਉਪਰ ਕਈ ਔਰਤਾਂ ਨਾਲ ਚੈਟ ਕਰਦੇ ਹੋਏ ਦੇਖਿਆ ਹੈ। ਜੋ ਉਸ ਨੇ ਪੜ੍ਹੀ ਵੀ ਹੈ।



error: Content is protected !!