ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਜਿੱਥੇ ਕਿਸਾਨੀ ਸੰਘਰਸ਼ ਸ਼ੁਰੂ ਹੋਇਆ ਹੈ, ਉਥੇ ਹੀ ਪੰਜਾਬ ਦੇ ਗਾਇਕਾ ਅਤੇ ਅਦਾਕਾਰਾ ਵੱਲੋਂ ਲਗਾਤਾਰ ਕਿਸਾਨਾਂ ਨੂੰ ਹਮਾਇਤ ਦਿੱਤੀ ਜਾ ਰਹੀ ਹੈ। ਉਥੇ ਹੀ ਦੇਸ਼ ਅੰਦਰ ਕਰੋਨਾ ਕਾਲ ਦੇ ਦੌਰਾਨ ਵੀ ਬਹੁਤ ਸਾਰੇ ਪੰਜਾਬੀ ਗਾਇਕਾਂ ਵੱਲੋਂ ਅੱਗੇ ਵੱਧ ਕੇ ਲੋਕਾਂ ਦੀ ਮਦਦ ਕੀਤੀ ਗਈ ਹੈ ਜਿਸ ਕਾਰਨ ਉਹ ਚਰਚਾ ਵਿੱਚ ਬਣੇ ਹੋਏ ਹਨ। ਉੱਥੇ ਹੀ ਅਜਿਹੇ ਵੀ ਬਹੁਤ ਸਾਰੇ ਗਾਇਕ ਹਨ ਜੋ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਵਿਵਾਦਾਂ ਵਿਚ ਘਿਰ ਜਾਂਦੇ ਹਨ। ਜਿੱਥੇ ਉਨ੍ਹਾਂ ਦੇ ਸੰਗੀਤਕ ਪਰਿਵਾਰ ਅਤੇ ਪ੍ਰਸੰਸਕਾਂ ਵੱਲੋਂ ਹਰ ਸਮੇਂ ਤੇ ਉਨ੍ਹਾਂ ਨੂੰ ਸਹਿਯੋਗ ਦਿੱਤਾ ਜਾਂਦਾ ਹੈ। ਉਥੇ ਹੀ ਕੁਝ ਖਬਰਾਂ ਸਾਹਮਣੇ ਆ ਜਾਂਦੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਪੰਜਾਬੀ ਗਾਇਕ ਲੈਂਬਰ ਹੁਸੈਨਪੁਰੀ ਦੇ ਪਰਵਾਰਕ ਮਾਮਲੇ ਵਿੱਚ ਇੱਕ ਵੱਡੀ ਖਬਰ ਫਿਰ ਤੋਂ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪਿਛਲੇ ਦਿਨੀਂ ਪੰਜਾਬ ਦੇ ਗਾਇਕ ਲੈਂਬਰ ਹੁਸੈਨਪੁਰੀ ਘਰੇਲੂ ਹਿੰਸਾ ਦੇ ਕਾਰਨ ਵਿਵਾਦਾਂ ਵਿਚ ਘਿਰੇ ਹੋਏ ਸਨ। ਉਥੇ ਹੀ ਉਨ੍ਹਾਂ ਦੇ ਸੰਗੀਤ ਜਗਤ ਦੇ ਪਰਵਾਰਕ ਮੈਂਬਰਾਂ ਅਤੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੀ ਹਮਾਇਤ ਕੀਤੀ ਗਈ। ਜਿਸ ਕਾਰਨ ਉਨ੍ਹਾਂ ਦਾ ਪਰਿਵਾਰਕ ਝਗੜਾ ਖਤਮ ਹੋ ਗਿਆ ਤੇ ਉਹ ਆਪਣੇ ਪਰਵਾਰ ਵਿੱਚ ਖੁਸ਼ ਨਜ਼ਰ ਆ ਰਹੇ ਹਨ। ਜਿੱਥੇ ਉਨ੍ਹਾਂ ਦੀ ਸਾਲੀ ਵੱਲੋਂ ਉਨ੍ਹਾਂ ਉਪਰ ਗਲਤ ਵਿਵਹਾਰ ਕਰਨ ਦੇ ਇਲਜ਼ਾਮ ਲਗਾਏ ਗਏ ਸਨ। ਉਹ ਅਜੇ ਵੀ ਬਰਕਰਾਰ ਹਨ।

ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਸਾਰੀ ਰਜਨੀ ਵੱਲੋਂ ਕਾਨਫਰੰਸ ਕਰਕੇ ਲਗਾਏ ਗੰਭੀਰ ਦੋਸ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਕੁਝ ਦਿਨ ਪਹਿਲਾਂ ਹੀ ਗਾਇਕ ਲਹਿੰਬਰ ਹੁਸੈਨਪੁਰੀ ਦੇ ਘਰ ਦਾ ਵਿਵਾਦ ਬਹੁਤ ਜ਼ਿਆਦਾ ਗਰਮਾਇਆ ਹੋਇਆ ਸੀ। ਜਿਸ ਨੂੰ ਮਹਿਲਾ ਕਮਿਸ਼ਨ ਦੇ ਦਖਲ ਤੋਂ ਬਾਅਦ ਸੁਲਝਾ ਦਿੱਤਾ ਗਿਆ। ਉਥੇ ਹੀ ਉਨ੍ਹਾਂ ਦੀ ਸਾਲੀ ਰਜਨੀ ਨੂੰ ਵੀ ਉਨ੍ਹਾਂ ਦੇ ਪਰਵਾਰਕ ਮਾਮਲੇ ਤੋਂ ਦੂਰ ਰਹਿਣ ਲਈ ਆਖਿਆ ਗਿਆ ਸੀ। ਹੁਣ ਲੈਬਰ ਹੁਸੈਨਪਰੀ ਉਪਰ ਦੋਸ਼ ਲਗਾਉਂਦੇ ਹੋਏ ਉਹਨਾਂ ਦੀ ਸਾਲੀ ਅਤੇ ਉਸਦੇ ਪਤੀ ਵੱਲੋਂ ਆਖਿਆ ਜਾ ਰਿਹਾ ਹੈ ਕਿ ਉਨ੍ਹਾਂ ਉਪਰ ਲੈਂਬਰ ਹੁਸੈਨਪੁਰੀ ਵੱਲੋਂ ਕੁਝ ਦਿਨ ਪਹਿਲਾਂ ਜਾਰੀ ਕੀਤੀਆਂ ਗਈਆਂ ਸਬੂਤ ਦੇ ਤੌਰ ਉੱਤੇ ਵੀਡੀਓ ਨੂੰ ਡਿਲੀਟ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕੋਲ ਲੈਂਬਰ ਹੁਸੈਨਪੁਰੀ ਵੱਲੋਂ ਆਪਣੀ ਪਤਨੀ ਨੂੰ ਕੁੱਟਮਾਰ ਕਰਨ ਵਾਲੇ ਵੀਡੀਓ ਮਜੂਦ ਹਨ। ਉਥੇ ਹੀ ਬੱਚਿਆਂ ਉੱਪਰ ਵੀ ਜ਼ੁਲਮ ਕੀਤਾ ਜਾ ਰਿਹਾ ਹੈ। ਉਹਨਾਂ ਦੋਹਾਂ ਪਤੀ ਪਤਨੀ ਨੇ ਕਿਹਾ ਕਿ ਉਨ੍ਹਾਂ ਨੂੰ ਲੈਬਰ ਹੁਸੈਨਪੁਰੀ ਤੋਂ ਜਾਨ ਨੂੰ ਖਤਰਾ ਹੈ ਅਤੇ ਉਹ ਉਹਨਾ ਦੇ ਪਰਿਵਾਰ ਨੂੰ ਨੁਕਸਾਨ ਪਹੁੰਚਾ ਸਕਦਾ ਹੈ।


ਤਾਜਾ ਜਾਣਕਾਰੀ
ਗਾਇਕ ਲਹਿੰਬਰ ਹੁਸੈਨਪੁਰੀ ਪ੍ਰ੍ਰਵਾਰਕ ਮਾਮਲੇ ਚ ਹੁਣ ਆ ਗਈ ਇਹ ਵੱਡੀ ਖਬਰ – ਪਿਆ ਇਹ ਪੁਆੜਾ
ByadminJune 22, 2021Comments Off on ਗਾਇਕ ਲਹਿੰਬਰ ਹੁਸੈਨਪੁਰੀ ਪ੍ਰ੍ਰਵਾਰਕ ਮਾਮਲੇ ਚ ਹੁਣ ਆ ਗਈ ਇਹ ਵੱਡੀ ਖਬਰ – ਪਿਆ ਇਹ ਪੁਆੜਾ
Previous Postਪੰਜਾਬ : ਸਰਕਾਰ ਵਲੋਂ ਇਹਨਾਂ ਕਲਾਸਾਂ ਨੂੰ 28 ਜੂਨ ਤੋਂ ਸ਼ੁਰੂ ਕਰਨ ਬਾਰੇ ਹੋਇਆ ਐਲਾਨ
Next Postਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਬਾਰੇ ਆਈ ਇਹ ਵੱਡੀ ਤਾਜਾ ਖਬਰ