=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਗਾਇਕ ਸਿੱਧੂ ਮੂਸੇ ਵਾਲੇ ਦੀ ਮੌਤ ਤੋਂ ਬਾਅਦ ਐਮੀ ਵਿਰਕ ਵਲੋਂ ਆਈ ਵੱਡੀ ਖਬਰ, ਕੀਤਾ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦਿਨੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਜਿੱਥੇ ਅਣਪਛਾਤੇ ਵਿਅਕਤੀਆਂ ਵੱਲੋਂ 29 ਮਈ ਦੀ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿਧੂ ਮੁਸੇਵਾਲਾ ਦੀ ਮੌਤ ਦੀ ਖਬਰ ਨੇ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਸੀ ਜਿੱਥੇ ਹਰ ਦੇਸ਼ ਦੇ ਕੋਨੇ ਵਿਚ ਵਸਦੇ ਹੋਏ ਲੋਕਾਂ ਵੱਲੋਂ ਸਿੱਧੂ ਦੀ ਮੌਤ ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਜਿੱਥੇ ਸਿੱਧੂ ਦੀ ਮੌਤ ਨੇ ਸੰਗੀਤ ਅਤੇ ਫ਼ਿਲਮੀ ਜਗਤ ਵਿੱਚ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉੱਥੇ ਹੀ ਹਰ ਇੱਕ ਇਨਸਾਨ ਵੱਲੋਂ ਸਿੱਧੂ ਦੇ ਮਾਤਾ ਪਿਤਾ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ ਅਤੇ ਮਾਤਾ-ਪਿਤਾ ਦੇ ਰੋਂਦੇ ਹੋਏ ਚਿਹਰੇ ਹਰ ਇਕ ਪੱਥਰ ਦਿਲ ਨੂੰ ਝੰਜੋੜ ਰਹੇ ਹਨ।

ਮਾਤਾ ਪਿਤਾ ਵੱਲੋਂ ਜਿੱਥੇ ਆਪਣੇ ਪੁੱਤਰ ਦੀ ਮੌਤ ਨੂੰ ਲੈ ਕੇ ਕੇਂਦਰੀ ਏਜੰਸੀਆ ਤੋਂ ਜਾਂਚ ਕਰਾਏ ਜਾਣ ਦੀ ਮੰਗ ਕੀਤੀ ਗਈ ਹੈ ਉਥੇ ਵੱਖ-ਵੱਖ ਅਦਾਕਾਰਾ ਅਤੇ ਗਾਇਕਾਂ ਵੱਲੋਂ ਸਿੱਧੂ ਦੇ ਘਰ ਜਾ ਕੇ ਮਾਤਾ ਪਿਤਾ ਦੇ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਹੁਣ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਐਮੀ ਵਿਰਕ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਸ ਵੱਲੋਂ ਇਹ ਕੰਮ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਮੀ ਵਿਰਕ ਅਤੇ ਸਿੱਧੂ ਮੂਸੇਵਾਲਾ ਜਿੱਥੇ ਚੰਗੇ ਦੋਸਤ ਹਨ ਉਥੇ ਹੀ ਅਕਸਰ ਸੋਸ਼ਲ ਮੀਡੀਆ ਉਹਨਾਂ ਨੂੰ ਲਾਈਵ ਦੇਖਿਆ ਜਾਂਦਾ ਸੀ।

ਐਮੀ ਵਿਰਕ ਇਸ ਸਮੇਂ ਸਿੱਧੂ ਦੀ ਮੌਤ ਕਾਰਨ ਕਾਫੀ ਸਦਮੇ ਵਿਚ ਹਨ ਇਸ ਲਈ ਉਨ੍ਹਾਂ ਵੱਲੋਂ ਆਪਣੀ 10 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਫਿਲਮ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਖੁਦ ਸੋਸ਼ਲ ਮੀਡੀਆ ਤੇ ਆਪਣੀ ਫਿਲਮ ਦੀ ਰਿਲੀਜ਼ ਡੇਟ ਨੂੰ ਮੁਲਤਵੀ ਕੀਤੇ ਜਾਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਿੱਧੂ ਮੁਸੇਵਾਲਾ ਦੀ ਮੌਤ ਦੇ ਕਾਰਨ ਜਿੱਥੇ ਉਹ ਅਜੇ ਬੇਹੱਦ ਪ੍ਰੇਸ਼ਾਨ ਹਨ ਅਤੇ ਸਦਮੇ ਵਿਚ ਹਨ , ਇਸ ਲਈ ਉਨ੍ਹਾਂ ਵੱਲੋਂ ਇਸ ਫਿਲਮ ਦੇ ਰਿਲੀਜ਼ ਹੋਣ ਦੀ ਤਰੀਕ ਮੁਲਤਵੀ ਕੀਤੀ ਗਈ ਹੈ। 23 ਮਈ ਨੂੰ ਇਸ ਫਿਲਮ ਸ਼ੇਰ ਬੱਗਾ ਦਾ ਟਰੇਲਰ ਵੀ ਰਿਲੀਜ਼ ਹੋ ਗਿਆ ਸੀ। ਸਿੱਧੂ ਮੂਸੇਵਾਲਾ ਦੀ ਮੌਤ ਦੇ ਕਾਰਨ ਹਰ ਇਕ ਇਨਸਾਨ ਸਦਮੇ ਵਿਚ ਹੈ।




error: Content is protected !!