BREAKING NEWS
Search

ਗਾਇਕ ਸਿੱਧੂ ਮੂਸੇ ਵਾਲੇ ਦੀ ਹਤਿਆ ਤੋਂ ਬਾਅਦ ਸ਼ੱਕੀ ਕਾਤਲਾਂ ਦੀ ਪਹਿਲੀ ਤਸਵੀਰ ਆਈ ਸਾਹਮਣੇ, CCTV ਫੁਟੇਜ ਚ ਹੋਈ ਕੈਦ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦਿਨੀਂ ਜਿੱਥੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਸ਼ਾਮ ਦੇ ਸਮੇਂ ਉਸ ਸਮੇਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਸਮੇਂ ਉਹ ਆਪਣੀ ਕਾਰ ਦੇ ਵਿਚ ਆਪਣੇ ਦੋਸਤਾਂ ਦੇ ਨਾਲ ਸਵਾਰ ਹੋ ਕੇ ਆਪਣੀ ਮਾਸੀ ਦੇ ਘਰ ਮਿਲਣ ਵਾਸਤੇ ਜਾ ਰਿਹਾ ਸੀ। ਜਿਸ ਸਮੇਂ ਉਹ ਜਵਾਹਰਕੇ ਪਿੰਡ ਦੇ ਵਿੱਚ ਗਿਆ ਤਾਂ ਉਸ ਸਮੇਂ ਹੀ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਉਪਰ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਹੁਣ ਗਾਇਕ ਸਿੱਧੂ ਮੂਸੇ ਵਾਲੇ ਦੀ ਹਤਿਆ ਤੋਂ ਬਾਅਦ ਸ਼ੱਕੀ ਕਾਤਲਾਂ ਦੀ ਪਹਿਲੀ ਤਸਵੀਰ ਆਈ ਸਾਹਮਣੇ, ਜਿੱਥੇ CCTV ਫੁਟੇਜ ਚ ਹੋਈ ਕੈਦ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿੱਥੇ ਕਿ ਸੀਸੀਟੀਵੀ ਫੁਟੇਜ ਦੇ ਵਿੱਚ ਸਿੱਧੂ ਮੂਸੇਵਾਲਾ ਦੀ ਗੱਡੀ ਦੇ ਮਗਰ ਤੋਂ ਗੱਡੀਆਂ ਲੰਘਦਿਆਂ ਹੋਈਆਂ ਵੀ ਦਿਖਾਈ ਦੇ ਰਹੀਆਂ ਸਨ। ਉੱਥੇ ਹੀ ਹੁਣ ਸ਼ੱਕੀ ਕਾਤਲਾਂ ਦੀ ਪਹਿਲੀ ਤਸਵੀਰ ਵੀ ਸਾਹਮਣੇ ਆ ਚੁੱਕੀ ਹੈ। ਜਿੱਥੇ ਹੁਣ ਨਵੀਂ ਸੀਸੀਟੀਵੀ ਫੁਟੇਜ਼ ਸਾਹਮਣੇ ਆਈ ਹੈ ਜਿਸ ਦੇ ਵਿਚ ਫਤਿਹਾਬਾਦ ਵਿੱਚ ਇਹ ਸ਼ੱਕੀ ਕਾਤਲ ਆਪਣੀ ਬਲੈਰੋ ਗੱਡੀ ‘ਚ ਪੈਟਰੋਲ ਪੰਪ ਤੋਂ ਤੇਲ ਪਵਾਉਂਦੇ ਹੋਏ ਦਿਖਾਈ ਦਿੱਤੇ ਹਨ।

ਉੱਥੇ ਹੀ ਇਸ ਬਲੈਰੋ ਗੱਡੀ ਦਾ ਨੰਬਰ DL 10 CT 0196 ਹੈ। ਜੋ ਇਸ ਸੀਸੀਟੀਵੀ ਕੈਮਰੇ ਵਿੱਚ ਨਜ਼ਰ ਆਇਆ ਹੈ। ਜਿੱਥੇ ਹੁਣ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਨੂੰ ਲੈ ਕੇ ਸ਼ੱਕੀ ਕਾਤਲਾਂ ਦੀ ਪਹਿਲੀ ਤਸਵੀਰ ਸਾਹਮਣੇ ਆ ਗਈ ਹੈ। ਉਥੇ ਪੁਲਿਸ ਵੱਲੋਂ ਅਸਲ ਦੋਸ਼ੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਖਿਲਾਫ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਨੂੰ ਸੁਲਝਾਉਣ ਵਾਸਤੇ ਜਿੱਥੇ ਇੱਕ ਸਿੱਟ ਦਾ ਗਠਨ ਵੀ ਕੀਤਾ ਗਿਆ ਹੈ। ਉਥੇ ਹੀ ਪਰਿਵਾਰ ਵੱਲੋਂ ਇਸ ਮਾਮਲੇ ਦੀ ਜਾਂਚ ਕੇਂਦਰੀ ਏਜੰਸੀਆਂ ਤੋਂ ਕਰਵਾਏ ਜਾਣ ਦੀ ਮੰਗ ਕੀਤੀ ਜਾ ਰਹੀ ਹੈ।

ਜਿੱਥੇ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਸ਼ਾਮ ਦੇ ਸਮੇਂ ਕਤਲ ਕਰ ਦਿੱਤਾ ਗਿਆ ਸੀ। ਉੱਥੇ ਹੀ ਸਾਹਮਣੇ ਆਉਣ ਵਾਲੀਆਂ ਕਈ ਸੀਸੀਟੀਵੀ ਫੁਟੇਜ ਦੇ ਵਿਚ ਇੱਕ ਬਲੈਰੋ ਅਤੇ ਇੱਕ ਕਰੋਲਾ ਗੱਡੀ ਉਹਨਾਂ ਦੀ ਗੱਡੀ ਦਾ ਪਿੱਛਾ ਕਰਦੀਆਂ ਹੋਈਆਂ ਨਜ਼ਰ ਆਈਆਂ ਸਨ।



error: Content is protected !!