=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਗੈਰੀ ਸੰਧੂ ਦੇ ਇਸ ਖਾਸ ਦੀ ਹੋਈ ਅਚਾਨਕ ਮੌਤ – ਗਾਇਕ ਨੇ ਖੁਦ ਟਵੀਟ ਕਰ ਦਿੱਤੀ ਜਾਣਕਾਰੀ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਕਿਸਾਨਾਂ ਦਾ ਜਿੱਥੇ ਪੰਜਾਬ ਦੇ ਗਾਇਕਾਂ ਤੇ ਅਦਾਕਾਰਾ ਵੱਲੋਂ ਪੂਰਾ ਸਮਰਥਨ ਕੀਤਾ ਜਾ ਰਿਹਾ ਹੈ ਉਥੇ ਹੀ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨੀ ਸੰਘਰਸ਼ ਜਾਰੀ ਹੈ ਜਿੱਥੇ ਪੰਜਾਬ ਦੇ ਗਾਇਕਾਂ ਵੱਲੋਂ ਬਾਰੀ ਬਾਰੀ ਹਾਜ਼ਰੀ ਲਗਵਾ ਕੇ ਕਿਸਾਨਾਂ ਦੇ ਨਾਲ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਉਥੇ ਹੀ ਕਰੋਨਾ ਦੇ ਦੌਰ ਵਿੱਚ ਵੀ ਬਹੁਤ ਸਾਰੇ ਪੰਜਾਬੀ ਗਾਇਕਾਂ ਅਤੇ ਅਦਾਕਾਰਾ ਵੱਲੋਂ ਅੱਗੇ ਆ ਕੇ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਮਦਦ ਕੀਤੀ ਗਈ ਹੈ। ਪੰਜਾਬ ਦੇ ਬਹੁਤ ਸਾਰੇ ਅਜਿਹੇ ਗਾਇਕ ਹਨ ਜੋ ਕਿਸੇ ਨਾ ਕਿਸੇ ਕਾਰਨ ਚਰਚਾ ਵਿੱਚ ਰਹਿੰਦੇ ਹਨ।

ਪੰਜਾਬੀ ਗਾਇਕ ਗੈਰੀ ਸੰਧੂ ਪੰਜਾਬ ਵਿੱਚ ਹੀ ਨਹੀਂ ਸਗੋਂ ਵਿਸ਼ਵ ਭਰ ਵਿੱਚ ਆਪਣੀ ਗਾਇਕੀ ਕਾਰਨ ਜਾਣਿਆ ਜਾਂਦਾ ਹੈ। ਉਥੇ ਹੀ ਗੈਰੀ ਸੰਧੂ ਦੁਆਰਾ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਗਈਆਂ ਕੁਝ ਵੀਡੀਓਜ਼ ਨੂੰ ਲੈ ਕੇ ਇਹ ਇੱਕ ਵੱਡੀ ਤਾਜ਼ੀ ਖਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੈਰੀ ਸੰਧੂ ਦੁਆਰਾ ਸੋਸ਼ਲ ਮੀਡੀਆ ਤੇ ਆਪਣੇ ਸਵਰਗੀ ਮਾਤਾ ਜੀ ਦੀ ਇਕ ਵੀਡੀਓ ਸ਼ੇਅਰ ਕੀਤੀ ਜਿਸ ਵਿੱਚ ਉਨ੍ਹਾਂ ਦੇ ਮਾਤਾ ਜੀ ਰੈਂਬੋ ਨਾ ਦੇ ਓਹਨਾ ਦੇ ਇੱਕ ਕੁੱਤੇ ਨਾਲ ਖੇਡ ਰਹੇ ਸਨ।

ਇਸ ਵੀਡੀਓ ਨੂੰ ਸ਼ੇਅਰ ਕਰਨ ਦੇ ਨਾਲ ਹੀ ਗੈਰੀ ਸੰਧੂ ਵੱਲੋਂ ਇਕ ਭਾਵਨਾਤਮਕ ਕੈਪਸ਼ਨ ਜਾਰੀ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਨੇ ਲਿਖਿਆ ਕਿ ਇਸ ਦੁਨੀਆ ਨੂੰ ਤਾਂ ਸਭ ਨੇ ਛੱਡ ਕੇ ਜਾਣਾ ਹੈ ਅਤੇ ਜਿਸ ਦਾ ਕੋਈ ਖ਼ਾਸ ਗਿਆ ਹੈ ਉਸ ਨੂੰ ਇਸ ਦੇ ਦੁੱਖ ਦਾ ਅੰਦਾਜ਼ਾ ਹੁੰਦਾ ਹੈ, ਇਸ ਵੀਡੀਓ ਵਿੱਚ ਮੇਰਾ ਸਭ ਕੁੱਝ ਸੀ ਜੋ ਮੈਨੂੰ ਕਦੇ ਦੁਬਾਰਾ ਵਾਪਸ ਨਹੀਂ ਮਿਲ ਸਕਦਾ। ਅੱਗੇ ਉਨ੍ਹਾਂ ਨੇ ਲੋਕਾਂ ਨੂੰ ਬੇਨਤੀ ਕਰਦਿਆਂ ਹੋਇਆਂ ਕਿਹਾ ਕਿ ਆਪਣੀ ਜ਼ਿੰਦਗੀ ਦਾ ਜਿੰਨਾ ਵੀ ਸਮਾਂ ਤੁਸੀਂ ਆਪਣੇ ਪਿਆਰ ਕਰਨ ਵਾਲਿਆ ਨਾਲ ਬਿਤਾ ਸਕਦੇ ਹੋ ਜ਼ਰੂਰ ਬਿਤਾਓ, ਇਹ ਪਰਿਵਾਰ ਕਿਸੇ ਨੂੰ ਦੁਬਾਰਾ ਹਾਸਿਲ ਨਹੀਂ ਹੁੰਦਾ।

ਗੈਰੀ ਸੰਧੂ ਵੱਲੋਂ ਇਕ ਹੋਰ ਵੀਡੀਓ ਵੀ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਗਈ ਜਿਸ ਵਿੱਚ ਉਨ੍ਹਾਂ ਨੇ ਆਪਣੇ ਕੁੱਤੇ ਰੈਂਬੋ ਦੀ ਮੌਤ ਦੀ ਜਾਣਕਾਰੀ ਲੋਕਾਂ ਨਾਲ ਸਾਂਝੀ ਕੀਤੀ। ਗੈਰੀ ਸੰਧੂ ਜਿੱਥੇ ਆਪਣੇ ਪਰਿਵਾਰ ਨਾਲ ਬਹੁਤ ਪਿਆਰ ਕਰਦੇ ਸਨ ਉਥੇ ਹੀ ਉਹ ਆਪਣੇ ਕੁੱਤੇ ਰੈਂਬੋ ਦੇ ਵੀ ਕਾਫ਼ੀ ਨਜ਼ਦੀਕ ਹਨ, ਅਤੇ ਹਮੇਸ਼ਾ ਹੀ ਉਹ ਰੈਂਬੋ ਨਾਲ਼ ਆਪਣੀਆਂ ਫੋਟੋਆਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕਰਦੇ ਰਹਿੰਦੇ ਸਨ, ਜਿਸ ਵਿੱਚ ਉਹ ਉਸ ਨਾਲ ਗੱਲ ਕਰਦੇ ਨਜ਼ਰ ਆਉਂਦੇ ਸਨ।




error: Content is protected !!