=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਘਰੋਂ ਗੁਰਦਵਾਰਾ ਸਾਹਿਬ ਚ ਲੰਗਰ ਖਾਣ ਗਈ ਕੁੜੀ ਦੀ ਰੇਤ ਚ ਡੱਬੇ ਹੋਈ ਮਿਲੀ ਲਾਸ਼ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਜਿੱਥੇ ਲੁੱਟ-ਖੋਹ ਅਤੇ ਚੋਰੀ ਠਗੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਉਥੇ ਹੀ ਬੱਚਿਆਂ ਨੂੰ ਅਗਵਾ ਕਰਨ ਵਰਗੀਆਂ ਘਟਨਾਵਾਂ ਵਿੱਚ ਵੀ ਵਾਧਾ ਵੇਖਿਆ ਜਾ ਰਿਹਾ ਹੈ। ਕਿਉਂਕਿ ਪੰਜਾਬ ਵਿੱਚ ਆਏ ਦਿਨ ਹੀ ਬੱਚਿਆਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਵਿੱਚ ਜਿੱਥੇ ਵਾਧਾ ਹੋ ਰਿਹਾ ਹੈ ਉਥੇ ਹੀ ਬਹੁਤ ਸਾਰੇ ਬੱਚਿਆਂ ਦੇ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਿੱਚ ਆ ਜਾਂਦੇ ਹਨ। ਬੀਤੇ ਦਿਨੀਂ ਇਥੇ ਪੰਜਾਬ ਦੇ ਮਹਾਂਨਗਰ ਲੁਧਿਆਣਾ ਦੇ ਵਿੱਚ ਇੱਕ ਢਾਈ ਸਾਲਾਂ ਦੀ ਬੱਚੀ ਨੂੰ ਉਨ੍ਹਾਂ ਦੀ ਗੁਆਂਢਣ ਵੱਲੋਂ ਹੀ ਅਗਵਾ ਕਰ ਕੇ ਮਾਰ ਦਿੱਤਾ ਗਿਆ ਸੀ। ਬੱਚੀ ਦੀ ਲਾਸ਼ ਦੂਰ ਕਿਤੇ ਮਿੱਟੀ ਵਿੱਚ ਦਬਾ ਦਿੱਤੀ ਗਈ ਸੀ। ਹੁਣ ਇੱਥੇ ਇੱਕ ਗੁਰਦੁਆਰਾ ਸਾਹਿਬ ਲੰਗਰ ਖਾਣ ਗਈ ਕੁੜੀ ਦੀ ਲਾਸ਼ ਵੀ ਰੇਤ ਵਿਚੋਂ ਦੱਬੀ ਹੋਈ ਮਿਲੀ , ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸ੍ਰੀ ਗੋਇੰਦਵਾਲ ਸਾਹਿਬ ਦੇ ਅਧੀਨ ਆਉਂਦੇ ਗੁਰਦੁਆਰਾ ਬਾਉਲੀ ਸਾਹਿਬ ਤੋਂ ਸਾਹਮਣੇ ਆਇਆ ਹੈ। ਜਿੱਥੇ ਪਿਛਲੇ ਛੇ ਦਿਨਾਂ ਤੋਂ ਗੁੰਮ ਹੋਈ ਇਕ ਬੱਚੀ ਦੀ ਲਾਸ਼ ਰੇਤ ਦੇ ਢੇਰ ਅੰਦਰ ਦੱਬੀ ਹੋਈ ਬਰਾਮਦ ਕੀਤੀ ਗਈ ਹੈ। ਬੱਚੇ ਦੀ ਲਾਸ਼ ਮਿਲਣ ਨਾਲ ਹੀ ਜਿੱਥੇ ਇਸ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਉਥੇ ਹੀ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ 5 ਸਾਲਾ ਬੱਚੀ ਪ੍ਰਵੀਨ ਕੌਰ ਦੀ ਮਾਂ ਸੰਦੀਪ ਕੌਰ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਬੱਚੀ 30 ਨਵੰਬਰ ਦੀ ਸ਼ਾਮ ਨੂੰ ਕਰੀਬ 5 ਵਜੇ ਲੰਗਰ ਖਾਣ ਲਈ ਸ੍ਰੀ ਬਾਉਲੀ ਸਾਹਿਬ ਗੁਰਦੁਆਰਾ ਵਿਖੇ ਗਈ ਸੀ, ਪਰ ਲੰਗਰ ਖਾਣ ਪਿੱਛੋਂ ਘਰ ਵਾਪਸ ਨਹੀਂ ਪਰਤੀ। ਉਨ੍ਹਾਂ ਦਾ ਪਰਿਵਾਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੀ ਇੱਕ ਕਿਰਾਏ ਦੇ ਕਮਰੇ ਵਿਚ ਰਹਿੰਦਾ ਹੈ।

ਕਾਫੀ ਸਮਾਂ ਵੇਖਣ ਤੋਂ ਬਾਅਦ ਜਦੋਂ ਬੱਚੇ ਕਿਤੇ ਵੀ ਨਾ ਮਿਲੀ ਤਾਂ ਪੀੜਤ ਪਰਿਵਾਰ ਵੱਲੋਂ ਬੱਚੀ ਦੇ ਗੁੰਮ ਹੋਣ ਦੀ ਸ਼ਿਕਾਇਤ ਪੁਲਿਸ ਥਾਣਾ ਗੋਇੰਦਵਾਲ ਸਾਹਿਬ ਵਿਖੇ ਦਿੱਤੀ ਗਈ ਸੀ,ਪਰਿਵਾਰ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਪੁਲਿਸ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਤੇ ਹੁਣ 6 ਦਿਨ ਬਾਅਦ ਬੱਚੀ ਦੀ ਲਾਸ਼ ਗੁਰਦੁਆਰਾ ਬਾਉਲੀ ਸਾਹਿਬ ਦੀ ਕਾਰ ਪਾਰਕਿੰਗ ਦੇ ਕੰਪਲੈਕਸ ਨੇੜਿਓਂ ਬਰਾਮਦ ਹੋਈ ਹੈ। ਇਸ ਮਾਮਲੇ ਦੀ ਜਾਂਚ ਲਈ ਪੁਲਿਸ ਵਲੋ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ। ਉੱਥੇ ਹੀ ਪੀੜਤ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ।




error: Content is protected !!