=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਘਰ ਚੋਂ ਮਿਲੀਆਂ ਸੱਸ ਤੇ ਨੂੰਹ ਦੀਆਂ ਲਾਸ਼ਾਂ, ਕੀਤਾ ਬੇਰਹਿਮੀ ਨਾਲ ਚਾਕੂ ਮਾਰ ਕਤਲ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਵਧ ਰਹੇ ਹਨ ਕਤਲੇਆਮ ਦੀਆਂ ਘਟਨਾਵਾਂ ਨੇ ਜਿਥੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਕਿਉਂਕਿ ਬਹੁਤ ਸਾਰੇ ਲੋਕਾਂ ਵੱਲੋਂ ਜਿਥੇ ਲੁੱਟ-ਖੋਹ ਦੇ ਮਕਸਦ ਨਾਲ ਕਈ ਪਰਿਵਾਰਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ । ਉੱਥੇ ਹੀ ਕੁਝ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਚਲਦਿਆਂ ਹੋਇਆਂ ਵੀ ਲਗਾਤਾਰ ਇਸ ਤਰਾਂ ਦੀਆਂ ਦਿਲ ਨੂੰ ਦਹਿਲਾ ਦੇਣ ਵਾਲੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ,ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਜਾ ਸਕਦਾ।

ਹੁਣ ਇੱਥੇ ਘਰ ਵਿੱਚ ਸੱਸ ਤੇ ਨੂੰਹ ਦੀਆਂ ਲਾਸ਼ਾਂ ਮਿਲੀਆਂ ਹਨ ਜਿਨ੍ਹਾਂ ਦਾ ਬੇਰਹਿਮੀ ਨਾਲ ਚਾਕੂ ਮਾਰ ਕੇ ਕਤਲ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦਿਲ ਨੂੰ ਝੰਜੋੜਨ ਵਾਲਾ ਮਾਮਲਾ ਉੱਤਰ-ਪੂਰਬੀ ਦਿੱਲੀ ਦੇ ਸੁਭਾਸ਼ ਪਾਰਕ ਇਲਾਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਘਰ ਵਿਚ ਸੱਸ ਅਤੇ ਨੂੰਹ ਦਾ ਚਾਕੂ ਮਾਰ ਕੇ ਕਤਲ ਕੀਤਾ ਗਿਆ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਰਿਵਾਰ ਵਿੱਚ ਇਹ ਦੋਨੋਂ ਔਰਤਾਂ ਘਰ ਵਿਚ ਇਕੱਲੀਆ ਸਨ। ਇਹਨਾਂ ਦੇ ਪਰਿਵਾਰ ਵੱਲੋਂ ਜਿਥੇ ਪੂਜਾ ਸਮੱਗਰੀ ਦਾ ਕਾਰੋਬਾਰ ਕੀਤਾ ਜਾ ਰਿਹਾ ਹੈ।

ਉਥੇ ਹੀ ਇਸ ਘਰ ਦੇ ਦੋਨੋਂ ਪੁੱਤਰ ਸਾਰਥਕ ਤੇ ਸ਼ਸ਼ਾਕ ਮਨਾਲੀ ਅਤੇ ਰਿਸ਼ੀਕੇਸ ਘੁੰਮਣ ਲਈ ਦੋ ਤਿੰਨ ਦਿਨਾਂ ਤੋਂ ਗਏ ਹੋਏ ਸਨ। ਜਿਸ ਕਾਰਨ ਘਰ ਵਿਚ ਉਨ੍ਹਾਂ ਦੀ 45 ਸਾਲਾਂ ਮਾਂ ਡੋਲੀ ਰਾਏ ਅਤੇ 70 ਸਾਲਾ ਦੀ ਦਾਦੀ ਬਿਮਲਾ ਦੇਵੀ ਮੌਜੂਦ ਸਨ। ਜਿਨ੍ਹਾਂ ਦੀਆਂ ਲਾਸ਼ਾਂ ਪੁਲਿਸ ਵੱਲੋਂ ਉਸ ਸਮੇਂ ਬਰਾਮਦ ਕੀਤੀਆਂ ਗਈਆਂ ਜਦੋਂ ਘਰ ਪਰਤੇ ਦੋਹਾਂ ਪੁੱਤਰਾਂ ਵੱਲੋਂ ਦੇਖਿਆ ਗਿਆ ਕਿ ਉਨ੍ਹਾਂ ਦੀ ਮਾਂ ਅਤੇ ਦਾਦੀ ਦਾ ਕਤਲ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਸ ਦੀ ਜਾਣਕਾਰੀ ਪੁਲੀਸ ਨੂੰ ਫੋਨ ਕਰਕੇ ਦਿੱਤੀ ਗਈ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਚਾਕੂ ਨਾਲ ਹਮਲਾ ਕਰਕੇ ਕਤਲ ਕੀਤਾ ਗਿਆ ਹੈ। ਇਸ ਘਟਨਾ ਦੇ ਕਾਰਨ ਇਲਾਕੇ ਵਿੱਚ ਵੀ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।




error: Content is protected !!