=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਘਰ ਚ ਰਖਿਆ ਸੀ ਮੁੰਡੇ ਦਾ ਵਿਆਹ ਪਰ ਮੌਤ ਇਸ ਤਰਾਂ ਲੈ ਗਈ ਨਾਲ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਬਹੁਤ ਸਾਰੇ ਅਜਿਹੇ ਹਾਦਸੇ ਵਾਪਰ ਰਹੇ ਹਨ, ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਜਿੱਥੇ ਵਿਆਹ ਇੱਕ ਅਜਿਹਾ ਸ਼ਬਦ ਹੈ ਜੋ ਹਰ ਕਿਸੇ ਦੇ ਚਿਹਰੇ ਤੇ ਮੁਸਕਾਨ ਲੈ ਆਉਂਦਾ ਹੈ ਕਿਉਂਕਿ ਵਿਆਹ ਇਕ ਅਜਿਹਾ ਪ੍ਰੋਗਰਾਮ ਹੈ ਜੋ ਖੁਸ਼ੀ ਨਾਲ ਜੁੜਿਆ ਹੋਇਆ ਹੈ। ਵਿਆਹ ਨੂੰ ਲੈ ਕੇ ਸਾਰੇ ਪਰਿਵਾਰਕ ਮੈਂਬਰਾਂ ਦੇ ਬਹੁਤ ਸਾਰੇ ਅਰਮਾਨ ਹੁੰਦੇ ਹਨ। ਜਿੱਥੇ ਕਈ ਖੂਬਸੂਰਤ ਰਿਸ਼ਤੇ ਜੁੜਦੇ ਹਨ ਅਤੇ ਮੇਲ-ਮਿਲਾਪ ਹੁੰਦੇ ਹਨ। ਉਥੇ ਹੀ ਵਿਆਹ ਦਾ ਸਮਾਗਮ ਦੋ ਇਨਸਾਨਾਂ ਦਾ ਨਾ ਹੋ ਕੇ ਦੋ ਪਰਿਵਾਰਾਂ ਦਾ ਮੇਲ ਹੁੰਦਾ ਹੈ। ਜਿਸ ਵਿਚ ਸ਼ਾਮਲ ਹੋਣ ਵਾਲੇ ਸਾਰੇ ਰਿਸ਼ਤੇਦਾਰਾਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਨਵੇਂ ਵਿਆਹੇ ਜੋੜੇ ਨੂੰ ਅਸ਼ੀਰਵਾਦ ਦਿੱਤਾ ਜਾਂਦਾ ਹੈ।

ਉਥੇ ਹੀ ਵਿਆਹ ਦੇ ਦੌਰਾਨ ਵਾਪਰਨ ਵਾਲੇ ਹਾਦਸੇ ਅਜਿਹੀਆਂ ਖੁਸ਼ੀਆਂ ਨੂੰ ਸ਼ੁਰੂ ਹੋਣ ਤੋਂ ਪਹਿਲਾਂ ਹੀ ਖ਼ਤਮ ਕਰ ਦਿੰਦੇ ਹਨ। ਘਰ ਵਿੱਚ ਮੁੰਡੇ ਦਾ ਵਿਆਹ ਰੱਖਿਆ ਹੋਇਆ ਸੀ ਜਿੱਥੇ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਦੇ ਮਕਸੂਦਾਂ ਚੌਂਕ ਤੋਂ ਸਾਹਮਣੇ ਆਈ ਹੈ ਜਿੱਥੇ ਇਕ ਭਿਆਨਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਹੈ। ਉੱਥੇ ਹੀ ਇਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰਨ ਵਾਲਾ ਤੇਜ਼ ਰਫਤਾਰ ਵਾਹਨ ਮੌਕੇ ਤੋਂ ਫਰਾਰ ਹੋ ਗਿਆ।

ਉਥੇ ਹੀ ਮ੍ਰਿਤਕ ਨੌਜਵਾਨ ਦੀ ਪਹਿਚਾਣ ਬਲਜਿੰਦਰ ਸਿੰਘ ਉਰਫ ਲੱਕੀ ਵਾਸੀ ਰੰਧਾਵਾ ਮਸੰਦਾਂ ਵਜੋਂ ਦੱਸੀ ਗਈ ਹੈ ਉਥੇ ਹੀ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਦੋ ਮਹੀਨੇ ਬਾਅਦ ਇਸ ਨੌਜਵਾਨ ਦਾ ਵਿਆਹ ਹੋਣ ਵਾਲਾ ਸੀ ਜਿਸ ਸਬੰਧੀ ਘਰ ਵਿੱਚ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਇਸ ਨੌਜਵਾਨ ਦੀ ਹੋਈ ਮੌਤ ਨਾਲ ਪਰਿਵਾਰਕ ਮੈਂਬਰ ਗਹਿਰੇ ਸਦਮੇ ਵਿਚ ਹਨ । ਇਹ ਨੌਜਵਾਨ ਇਕ ਨਿੱਜੀ ਕੰਪਨੀ ਵਿੱਚ ਰਿਕਵਰੀ ਡਿਪਾਰਟਮੈਂਟ ਵਿੱਚ ਇੰਚਾਰਜ ਵਜੋਂ ਕੰਮ ਕਰਦਾ ਸੀ।

ਉਥੇ ਹੀ ਉਸ ਦੇ ਸਾਥੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਨੌਜਵਾਨ ਰਾਤ 11 ਵਜੇ ਦੇ ਕਰੀਬ ਬਾਹਰ ਤੋਂ ਖਾਣਾ ਖਾ ਕੇ ਆਪਣੇ ਘਰ ਨੂੰ ਜਾ ਰਿਹਾ ਸੀ। ਉਸ ਸਮੇ ਹੀ ਇੱਕ ਅਣਪਛਾਤੇ ਵਾਹਨ ਵੱਲੋਂ ਪਿੱਛੋਂ ਇਸ ਦੀ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਇਹ ਨੌਜਵਾਨ ਖੂਨ ਨਾਲ ਲੱਥ-ਪੱਥ ਹੋ ਕੇ ਜਮੀਨ ਤੇ ਡਿਗ ਗਿਆ। ਮੌਕੇ ਤੇ ਮੌਜੂਦ ਲੋਕਾਂ ਅਤੇ ਰਾਹਗੀਰਾਂ ਵੱਲੋਂ ਇਸ ਨੌਜਵਾਨ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਇਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!