=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਘਰ ਦੇ ਅੰਦਰ ਪੰਜਾਬ ਚ ਇਥੇ ਵਾਪਰਿਆ ਅਜਿਹਾ ਕਹਿਰ ਦੇਖ ਨਿਕਲੀਆਂ ਸਭ ਦੀਆਂ ਧਾਹਾਂ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿੱਥੇ ਵੱਖ-ਵੱਖ ਹਾਦਸਿਆਂ ਵਿੱਚ ਬਹੁਤ ਸਾਰੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਦੇਸ਼ ਅੰਦਰ ਪਹਿਲਾ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਸ ਕਾਰਨ ਲੋਕਾਂ ਦੇ ਮਨਾਂ ਅੰਦਰ ਇਸ ਕਰੋਨਾ ਦੀ ਦਹਿਸ਼ਤ ਅਜੇ ਵੀ ਕਾਇਮ ਹੈ। ਉੱਥੇ ਹੀ ਹਰ ਰੋਜ਼ ਦੇਸ਼ ਵਿਚ ਵਾਪਰ ਰਹੇ ਸੜਕ ਹਾਦਸਿਆਂ ਨੇ ਵੀ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਖਤਮ ਕਰ ਦਿੱਤੀ ਹੈ ਇਸ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਬਿਮਾਰੀਆਂ ਅਤੇ ਕਈ ਹੋਰ ਹਾਦਸਿਆ ਕਾਰਨ ਵੀ ਲੋਕਾਂ ਦੀ ਜਾਨ ਆਏ ਦਿਨ ਜਾ ਰਹੀ ਹੈ।

ਘਰ ਦੇ ਅੰਦਰ ਹੀ ਪੰਜਾਬ ਵਿੱਚ ਇੱਥੇ ਕਹਿਰ ਵਾਪਰਿਆ ਹੈ ਜਿਸ ਨੂੰ ਦੇਖ ਕੇ ਸੱਭ ਦੀਆਂ ਧਾਹਾਂ ਨਿਕਲ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜ਼ਿਲ੍ਹਾ ਜਲੰਧਰ ਅਧੀਨ ਆਉਂਦੀ ਤਹਿਸੀਲ ਫ਼ਿਲੌਰ ਤੋਂ ਸਾਹਮਣੇ ਆਈ ਹੈ। ਜਿੱਥੇ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ 2 ਬੱਚਿਆਂ ਦੀ ਹਾਲਤ ਗੰਭੀਰ ਹੋਣ ਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਜਿਥੇ ਇਕ ਬੱਚੀ ਦੀ ਰਸਤੇ ਵਿੱਚ ਹੀ ਮੌਤ ਹੋ ਗਈ ਅਤੇ ਦੂਜੀ ਦੀ ਹਾਲਤ ਹਸਪਤਾਲ ਦੇ ਡਾਕਟਰਾਂ ਵੱਲੋਂ ਨਾਜ਼ੁਕ ਦੱਸੀ ਜਾ ਰਹੀ ਹੈ।

ਬੱਚਿਆਂ ਵੱਲੋਂ ਜ਼ਹਿਰੀਲਾ ਪਦਾਰਥ ਨਿਗਲਣ ਦਾ ਉਸ ਸਮੇਂ ਪਤਾ ਲੱਗਾ ਜਦੋਂ ਛੋਟੀ ਬੱਚੀ ਚਾਰ ਸਾਲਾ ਆਇਤ ਉਲਟੀਆਂ ਕਰ ਰਹੀ ਸੀ ਅਤੇ ਉਸ ਦੇ ਰੋਣ ਦੀ ਆਵਾਜ਼ ਉਸ ਦੀ ਕੱਪੜੇ ਧੋ ਰਹੀ ਤਾਈਂ ਵੱਲੋਂ ਸੁਣਾਈ ਗਈ ਤਾਂ ਉਸ ਨੇ ਹੇਠਾਂ ਆ ਕੇ ਵੇਖਿਆ ਕਿ ਬੱਚੀ ਉਲਟੀਆਂ ਕਰ ਰਹੀ ਸੀ। ਇਸ ਬਾਰੇ ਪੁੱਛੇ ਜਾਣ ਤੇ ਬੱਚੀ ਦੀ ਮਾਂ ਹਿਨਾ ਨੇ ਦੱਸਿਆ ਕਿ ਬੱਚੀ ਵੱਲੋਂ ਕੋਈ ਜ਼ਹਿਰੀਲੀ ਚੀਜ਼ ਖਾ ਲਈ ਗਈ ਲਗਦੀ ਹੈ। ਜਿਸ ਤੇ ਉਨ੍ਹਾਂ ਵੱਲੋਂ ਬੱਚੀ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਤੇ ਲੁਧਿਆਣਾ ਦੇ ਡੀ ਐਮ ਸੀ ਹਸਪਤਾਲ ਰੈਫਰ ਕੀਤਾ ਹੀ ਜਾ ਰਿਹਾ ਸੀ ਕਿ ਦੂਜੀ ਬੱਚੀ ਦੇ ਨਾਲ ਵੀ ਅਜਿਹਾ ਹੋਣ ਦੀ ਖ਼ਬਰ ਪ੍ਰਾਪਤ ਹੋਈ।

ਤੁਰੰਤ ਹੀ ਛੇ ਸਾਲਾ ਅਨੀਸ਼ਾ ਨੂੰ ਵੀ ਉਲਟੀਆਂ ਆਉਣ ਤੇ ਨਿੱਜੀ ਹਸਪਤਾਲ ਲਿਆਂਦਾ ਗਿਆ। ਦੋਹਾਂ ਭੈਣਾਂ ਦੀ ਗੰਭੀਰ ਹਾਲਤ ਹੋਣ ਤੇ ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਲਿਜਾਇਆ ਜਾ ਰਿਹਾ ਸੀ ਜਿੱਥੇ ਛੋਟੀ ਬੱਚੀ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਅਤੇ ਵੱਡੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਜ਼ੇਰੇ ਇਲਾਜ ਹੈ। ਉੱਥੇ ਹੀ ਪੁਲਿਸ ਵੱਲੋਂ ਇਸ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਬੱਚਿਆਂ ਵੱਲੋਂ ਅਜਿਹਾ ਅਣਜਾਣੇ ਵਿੱਚ ਕੀਤਾ ਗਿਆ ਹੈ ਜਾਂ ਕਿਸੇ ਵੱਲੋਂ ਉਨ੍ਹਾਂ ਨੂੰ ਕੁਝ ਦਿੱਤਾ ਗਿਆ ਹੈ।




error: Content is protected !!