BREAKING NEWS
Search

ਚਵਲ ਆਸ਼ਕ ਨੂੰ ਪਿੰਡ ਦੀ ਹੀ ਕੁੜੀ ਨਾਲ ਆਸ਼ਕੀ ਪਈ ਏਨੀ ਮਹਿੰਗੀ ਕੇ ਪੀੜੀਆਂ ਯਾਦ ਰੱਖਣ ਗੀਆਂ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਗੁਰਦਾਸਪੁਰ ਦੇ ਪਿੰਡ ਟੂੰਗ ‘ਚ ਨੌਜਵਾਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪਿੰਡ ਟੂੰਗ ਦਾ ਇੱਕ ਬੇਸ਼ਰਮ ਨੌਜਵਾਨ ਜੂਸਫ ਪੁੱਤਰ ਕਮਲਜੀਤ ਮਸੀਹ ਕੁਝ ਦਿਨ ਪਹਿਲਾਂ ਪਿੰਡ ਦੀ ਹੀ ਇਕ ਕੁੜੀ ਨਾਲ ਫਰਾਰ ਹੋ ਗਿਆ ਸੀ, ਜਿਸ ਤੋਂ ਤਿੰਨ ਦਿਨ ਬਾਅਦ ਪਰਿਵਾਰਕ ਮੈਂਬਰਾਂ ਵਲੋਂ ਉਨ੍ਹਾਂ ਨੂੰ ਸ੍ਰੀ ਨਗਰ ਤੋਂ ਕਾਬੂ ਕਰ ਲਿਆ ਗਿਆ ਸੀ ਤੇ ਪਿੰਡ ਦੀ ਪੰਚਾਇਤ ਨੇ ਮਾਮਲਾ ਸੁਲਝਾਅ ਕੇ ਕੁੜੀ ਨੂੰ ਆਪਣੇ ਘਰ ਭੇਜ ਦਿੱਤਾ ਸੀ।

ਬੀਤੇ ਦਿਨ ਜਦੋਂ ਜੂਸਫ ਪਿੰਡ ਨੇੜੇ ਹੀ ਮੇਲਾ ਦੇਖਣ ਗਿਆ ਤਾਂ ਉਥੋ ਕੁੜੀ ਦੇ ਭਰਾ ਉਸ ਨੂੰ ਚੁੱਕ ਕੇ ਘਰ ਲੈ ਗਏ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਕੁੜੀ ਦੇ ਘਰ ਗਏ ਪਰ ਉਨ੍ਹਾਂ ਨੇ ਅੰਦਰ ਨਾ ਜਾਣ ਦਿੱਤਾ। ਇਸ ਉਪਰੰਤ ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਸੂਚਿਤ ਕੀਤੇ,

ਜਿਸ ਤੋਂ ਪੁਲਸ ਨੇ ਕੁੜੀ ਦੇ ਘਰ ਜਾ ਕੇ ਤਲਾਸ਼ੀ ਲਈ ਤਾਂ ਉਥੋਂ ਜੂਸਫ ਦੀ ਲੋਥ ਮਿਲੀ। ਪੁਲਸ ਨੇ ਲੋਥ ਨੂੰ ਕਬਜ਼ੇ ‘ਚ ਲੈ ਕੇ ਉਸਦੀ ਦੀ ਮਾਂ ਦੇ ਬਿਆਨਾ ਦੇ ਆਧਾਰ ‘ਤੇ ਕੁੜੀ ਤੇ ਉਸ ਦੀ ਮਾਂ ਨੂੰ ਹਿਰਾਸਤ ਲੈ ਕੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



error: Content is protected !!