=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਚਾਰ ਭੈਣਾਂ ਦੇ ਇਕਲੋਤੇ ਭਰਾ ਨੇ ਕੀਤਾ ਖੌਫਨਾਕ ਕਾਂਡ, ਖੁਦ ਚੁਣੀ ਮੌਤ- ਪਰਿਵਾਰ ਚ ਪਿਆ ਮਾਤਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਬੇਰੁਜ਼ਗਾਰੀ ਦੇ ਚਲਦੇ ਹੋਏ ਬਹੁਤ ਸਾਰੇ ਨੌਜਵਾਨ ਨਸ਼ਿਆਂ ਦੀ ਮਾਰ ਹੇਠ ਆ ਜਾਂਦੇ ਹਨ ਅਤੇ ਵੱਖ ਵੱਖ ਹਾਦਸਿਆਂ ਦੌਰਾਨ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ ਜਿਨ੍ਹਾਂ ਵੱਲੋਂ ਨਸ਼ੇ ਦੀ ਜ਼ਿਆਦਾ ਮਾਤਰਾ ਵਿਚ ਵਰਤੋਂ ਵੀ ਕੀਤੀ ਜਾਂਦੀ ਹੈ। ਉਥੇ ਹੀ ਕਈ ਪਰਵਾਰਕ ਵਿਵਾਦਾਂ ਦੇ ਚਲਦਿਆਂ ਹੋਇਆਂ ਵੀ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਪਰ ਉਨ੍ਹਾਂ ਦੇ ਦੌਰ ਦੌਰਾਨ ਵਿਚ ਇਥੇ ਕਈ ਪਰਿਵਾਰਾਂ ਦੇ ਕਾਰੋਬਾਰ ਠੱਪ ਹੋ ਗਏ ਸਨ ਅਤੇ ਮਾਨਸਿਕ ਤਣਾਅ ਦੇ ਦੌਰ ਵਿੱਚੋਂ ਗੁਜ਼ਰਦਿਆਂ ਹੋਇਆਂ ਕਈ ਲੋਕਾਂ ਵੱਲੋਂ ਮੌਤ ਨੂੰ ਗਲੇ ਲਗਾ ਲਿਆ ਗਿਆ ਸੀ। ਹਰ ਰੋਜ਼ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਇੱਥੇ ਚਾਰ ਭੈਣਾਂ ਦੇ ਇਕਲੌਤੇ ਭਰਾ ਵੱਲੋਂ ਖੌਫਨਾਕ ਕਾਂਡ ਕੀਤਾ ਗਿਆ ਹੈ ਇਸ ਤਰ੍ਹਾਂ ਮੌਤ ਚੁਣੀ ਗਈ ਹੈ ਅਤੇ ਪਰਿਵਾਰ ਵਿਚ ਮਾਤਮ ਛਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਘਟਨਾ ਭਵਾਨੀਗੜ੍ਹ ਦੇ ਅਧੀਨ ਆਉਂਦੇ ਬਲਿਆਲ ਲਿੰਕ ਰੋਡ ਤੋਂ ਸਾਹਮਣੇ ਆਈ ਹੈ। ਜਿੱਥੇ ਚਾਰ ਭੈਣਾਂ ਦੇ ਇਕਲੌਤੇ 24 ਸਾਲਾ ਭਰਾ ਨੇ ਕੋਈ ਜ਼ਹਿਰੀਲੀ ਚੀਜ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਦੱਸਿਆ ਗਿਆ ਹੈ ਕਿ 24 ਸਾਲਾਂ ਦਾ ਨੌਜਵਾਨ ਹਿਮਾਂਸ਼ੂ ਕਟਾਰੀਆ ਜਿਥੇ ਭੈਣਾਂ ਵਿੱਚ ਸਭ ਤੋਂ ਛੋਟਾ ਸੀ। ਉਥੇ ਹੀ ਉਹ ਆਪਣੇ ਚਾਚੇ ਦੇ ਨਾਲ ਕਰਿਆਨੇ ਦੀ ਦੁਕਾਨ ਤੇ ਬੈਠਾ ਸੀ।

ਪਿਛਲੇ ਕੁਝ ਦਿਨਾਂ ਤੋਂ ਜਿੱਥੇ ਉਹ ਲਗਾਤਾਰ ਪ੍ਰੇਸ਼ਾਨ ਚੱਲ ਰਿਹਾ ਸੀ ਅਤੇ ਇਸੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਉਸ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਿਥੇ ਉਨ੍ਹਾਂ ਦਾ ਲੜਕਾ ਕੁਆਰਾ ਸੀ। ਜਿਸ ਵੱਲੋਂ 26 ਮਈ ਨੂੰ ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਕੋਈ ਜ਼ਹਿਰੀਲੀ ਚੀਜ਼ ਖਾ ਲਈ ਗਈ ਸੀ ਜਿੱਥੇ ਉਸ ਦੀ ਸਥਿਤੀ ਗੰਭੀਰ ਹੋਣ ਤੇ ਇਲਾਜ ਵਾਸਤੇ ਪਰਿਵਾਰ ਵੱਲੋਂ ਪਟਿਆਲੇ ਵਿਖੇ ਦਾਖਲ ਕਰਵਾਇਆ ਗਿਆ ਸੀ।

ਜਿਥੇ ਉਸ ਦੀ ਸਥਿਤੀ ਹੋਰ ਗੰਭੀਰ ਹੋਣ ਤੇ ਲੁਧਿਆਣਾ ਦੇ ਡੀਐਮਸੀ ਵਿਚ ਰੈਫਰ ਕੀਤਾ ਗਿਆ ਸੀ। ਜਿਥੇ ਬੀਤੇ ਕੱਲ੍ਹ ਸ਼ਨੀਵਾਰ ਨੂੰ ਉਸਦੀ ਮੌਤ ਹੋ ਗਈ। ਪੁਲੀਸ ਵੱਲੋਂ ਪੋਸਟ ਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਦੇ ਹਵਾਲੇ ਕੀਤੀ ਗਈ ਹੈ ਦੱਸਿਆ ਗਿਆ ਹੈ ਕਿ ਮ੍ਰਿਤਕ ਦੇ ਪਿਤਾ ਦੀ ਵੀ ਪਿਛਲੇ ਸਾਲ ਮੌਤ ਹੋ ਗਈ ਸੀ।




error: Content is protected !!