=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਚੀਨ ਤੋਂ ਆਈ ਅਜਿਹੀ ਖਬਰ ਕੇ ਦੁਨੀਆਂ ਲਈ ਜਾਗੀ ਆਸ ਦੀ ਕਿਰਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਬੀਜ਼ਿੰਗ – ਇਸ ਵੇਲੇ ਦੀ ਵੱਡੀ ਖਬਰ ਚਾਈਨਾ ਤੋਂ ਆ ਰਹੀ ਹੈ ਜਿਸ ਨਾਲ ਸਾਰੀ ਦੁਨੀਆਂ ਲਈ ਇਕ ਆਸ ਦੀ ਕਿਰਨ ਜਾਗ ਪਈ ਹੈ। ਕੋਰੋਨਾਵਾਇਰਸ ਇਨਫੈਕਸ਼ਨ ਤੋਂ ਬਚਣ ਲਈ ਮਹੀਨਿਆਂ ਤੱਕ ਮਾਸਕ ਪਾਉਣ ਨੂੰ ਮ ਜ਼ ਬੂ ਰ ਬੀਜ਼ਿੰਗ ਦੇ ਲੋਕ ਹੁਣ ਬਾਹਰ ਨਿਕਲਣ ‘ਤੇ ਖੁਲ੍ਹੀ ਹਵਾ ਵਿਚ ਬਿਨਾਂ ਮਾਸਕ ਦੇ ਸਾਹ ਲੈਣ ਸਕਣਗੇ।ਹੁਣ ਇਥੇ ਕਰੋਨਾ ਨੂੰ ਪੂਰੀ ਤਰਾਂ ਕੰਟਰੋਲ ਕਰ ਲਿਆ ਗਿਆ ਹੈ। ਸਥਾਨਕ ਪ੍ਰਸ਼ਾਸਨ ਨੇ ਬਾਹਰ ਨਿਕਲਣ ‘ਤੇ ਲਾਜ਼ਮੀ ਮਾਸਕ ਪਾਉਣ ਦੇ ਨਿਯਮ ਹੁਣ ਖਤਮ ਕਰ ਦਿੱਤਾ ਹੈ।

ਦੁਨੀਆ ਦਾ ਪਹਿਲਾ ਸ਼ਹਿਰ ਜਿਸ ਨੇ ਮਾਸਕ ਲਾਜ਼ਮੀ ਪਾਉਣ ਦਾ ਨਿਯਮ ਕੀਤਾ ਖਤਮ
ਕੋਰੋਨਾਵਾਇਰਸ ਦੇ ਦੁਨੀਆ ਭਰ ਵਿਚ ਪ੍ਰਕੋਪ ਵਿਚਾਲੇ ਬੀਜ਼ਿੰਗ ਚੀਨ ਦਾ ਅਤੇ ਸ਼ਾਇਦ ਦੁਨੀਆ ਦਾ ਅਜਿਹਾ ਕਦਮ ਚੁੱਕਣ ਵਾਲਾ ਪਹਿਲਾ ਸ਼ਹਿਰ ਹੈ। ਇਸ ਤੋਂ ਸੰਕੇਤ ਮਿਲਦੇ ਹਨ ਕਿ ਚੀਨ ਦਾ ਰਾਜਧਾਨੀ ਵਿਚ ਕੋਰੋਨਾਵਾਇਰਸ ਸਬੰਧੀ ਹਾ ਲਾ ਤ ਕਾਬੂ ਵਿਚ ਹਨ।

‘ਸੈਂਟਰ ਫਾਰ ਡਿਸੀਜ਼ ਪ੍ਰੀਵੈਂਸ਼ਨ ਐਂਡ ਕੰਟਰੋਲ’ ਨੇ ਜਾਰੀ ਕੀਤਾ ਆਦੇਸ਼
‘ਚਾਈਨਾ ਡੇਲੀ’ ਦੀ ਖਬਰ ਮੁਤਾਬਕ ‘ਬੀਜ਼ਿੰਗ ਸੈਂਟਰ ਫਾਰ ਡਿਸੀਜ਼ ਪ੍ਰੀਵੈਂਸ਼ਨ ਐਂਡ ਕੰਟਰੋਲ’ ਨੇ ਇਸ ਬਾਰੇ ਵਿਚ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ ਕੀਤਾ ਹੈ। ਕੇਂਦਰ ਨੇ ਕਿਹਾ ਹੈ ਕਿ ਲੋਕਾਂ ਨੂੰ ਬਾਹਰ ਨਿਕਲਣ ‘ਤੇ ਮਾਸਕ ਪਾਉਣ ਦੀ ਜ਼ਰੂਰਤ ਨਹੀਂ ਹੈ ਪਰ ਹੁਣ ਵੀ ਉਨ੍ਹਾਂ ਨੂੰ ਨਜ਼ਦੀਕੀ ਸੰਪਰਕ ਤੋਂ ਬਚ ਕੇ ਰਹਿਣਾ ਚਾਹੀਦਾ ਹੈ।

ਚੀਨ ਵਿਚ ਸੰਸਦ ਸੈਸ਼ਨ 22 ਮਈ ਤੋਂ ਹੋਵੇਗਾ ਸ਼ੁਰੂ
ਚੀਨ ਵਿਚ ਸੰਸਦ ਸੈਸ਼ਨ ਕੋਰੋਨਾਵਾਇਰਸ ਦੇ ਪ੍ਰਕੋਪ ਨੂੰ ਦੇਖਦੇ ਹੋਏ ਰੱਦ ਕਰ ਦਿੱਤਾ ਗਿਆ ਸੀ ਪਰ ਹੁਣ ਦੇਸ਼ ਵਿਚ ਵਾਇਰਸ ਦੇ ਮਾਮਲਿਆਂ ਵਿਚ ਆ ਰਹੀ ਕਮੀ ਨੂੰ ਦੇਖਦੇ ਹੋਏ ਇਸ ਦਾ 22 ਮਈ ਨੂੰ ਆਯੋਜਨ ਕੀਤਾ ਜਾ ਸਕਦਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!