BREAKING NEWS
Search

ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਇਸ ਸ਼ਹਿਰ ਚ ਤਾਲਾਬੰਦੀ ਲਗਾਉਣ ਕਾਰਨ ਏਨੇ ਕਰੋੜ ਲੋਕ ਹੋਏ ਘਰਾਂ ਚ ਕੈਦ

ਆਈ ਤਾਜ਼ਾ ਵੱਡੀ ਖਬਰ 

ਸੀ ਅਤੇ ਭਾਰਤ ਵਿੱਚ ਵੀ 2020 ਦੇ ਵਿਚ ਕਰੋਨਾ ਦੇ ਮਾਮਲੇ ਸਾਹਮਣੇ ਆਉਣ ਦੇ ਚਲਦਿਆਂ ਹੋਇਆਂ ਮਾਰਚ ਵਿੱਚ ਤਾਲਾਬੰਦੀ ਕਰ ਦਿੱਤੀ ਗਈ ਸੀ। ਇਸ ਮਾਮਲੇ ਨੇ ਜਿੱਥੇ ਪੂਰੀ ਦੁਨੀਆਂ ਨੂੰ ਆਪਣੀ ਚਪੇਟ ਵਿਚ ਲਿਆ, ਉੱਥੇ ਹੀ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਸਾਰੇ ਦੇਸ਼ਾਂ ਵੱਲੋਂ ਜਿਥੇ ਹਵਾਈ ਉਡਾਨਾਂ ਨੂੰ ਰੋਕ ਦਿੱਤਾ ਗਿਆ ਉਥੇ ਹੀ ਸਾਰੇ ਦੇਸ਼ਾਂ ਵਿੱਚ ਤਾਲਾਬੰਦੀ ਵੀ ਕੀਤੀ ਗਈ। ਸਖ਼ਤ ਹਦਾਇਤਾਂ ਅਤੇ ਟੀਕਾਕਰਨ ਦੇ ਜ਼ਰੀਏ ਜਿਥੇ ਇਸ ਕਰੋਨਾ ਉਪਰ ਕਾਬੂ ਪਾਇਆ ਗਿਆ ਉਥੇ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਮੁੜ ਤੋਂ ਕਰੋਨਾ ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਅਤੇ ਕਰੋਨਾ ਦੇ ਕਈ ਨਵੇਂ ਰੂਪ ਵੀ ਸਾਹਮਣੇ ਆ ਰਹੇ ਹਨ।

ਹੁਣ ਚੀਨ ਤੋਂ ਫਿਰ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਸ਼ਹਿਰ ਵਿੱਚ ਤਾਲਾਬੰਦੀ ਕੀਤੇ ਜਾਣ ਨਾਲ ਇੰਨੇ ਕਰੋੜ ਲੋਕ ਘਰਾਂ ਵਿੱਚ ਕੈਦ ਹੋ ਗਏ ਹਨ। ਚੀਨ ਵਿਚ ਇਕ ਵਾਰ ਫਿਰ ਤੋਂ ਕਰੋਨਾ ਦੇ ਮਾਮਲਿਆਂ ਵਿਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿੱਥੇ ਚੀਨ ਦੇ ਦੱਖਣ-ਪੱਛਮੀ ਸ਼ਹਿਰ ਚੇਂਗਦੂ ਵਿੱਚ ਕਰੋਨਾ ਦਾ ਕਹਿਰ ਇੱਕ ਵਾਰ ਫਿਰ ਤੋਂ ਵਧ ਗਿਆ ਹੈ ਜਿਸ ਨੂੰ ਦੇਖਦੇ ਹੋਏ ਇਸ ਸ਼ਹਿਰ ਵਿੱਚ ਤਾਲਾਬੰਦੀ ਕਰ ਦਿੱਤੀ ਗਈ ਹੈ। ਉਥੇ ਹੀ ਸ਼ਹਿਰ ਵਿੱਚ 70 ਫੀਸਦੀ ਆਉਣ-ਜਾਣ ਵਾਲੀਆਂ ਉਡਾਨਾਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ।

ਕੀਤੀ ਗਈ ਇਸ ਤਾਲਾਬੰਦੀ ਦੇ ਕਾਰਨ ਦੋ ਕਰੋੜ ਤੋਂ ਵਧੇਰੇ ਲੋਕ ਆਪਣੇ ਘਰਾਂ ਵਿੱਚ ਕੈਦ ਹੋ ਗਏ ਹਨ। ਉੱਥੇ ਹੀ ਸਰਕਾਰ ਵੱਲੋਂ 2 ਕਰੋੜ ਤੋਂ ਬਾਅਦ ਇਹਨਾਂ ਲੋਕਾਂ ਨੂੰ ਆਪਣੇ ਘਰਾਂ ਵਿਚ ਹੀ ਰਹਿਣ ਵਾਸਤੇ ਆਦੇਸ਼ ਜਾਰੀ ਕੀਤੇ ਗਏ ਹਨ। ਸਕੂਲਾਂ ਵਿਚ ਵਿਦਿਆਰਥੀਆਂ ਦੇ ਨਵੇਂ ਸ਼ੈਸ਼ਨ ਨੂੰ ਵੀ ਮੁਲਤਵੀ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਉੱਥੇ ਹੀ ਵਿਸ਼ੇਸ਼ ਕਾਰਨਾਂ ਦੇ ਚਲਦਿਆਂ ਹੋਇਆਂ ਯਾਤਰੀਆਂ ਨੂੰ ਬਾਹਰ ਜਾਣ ਦੀ ਛੋਟ ਦਿੱਤੀ ਗਈ ਹੈ। ਕਰੋਨਾ ਦੇ ਵਾਧੇ ਨੂੰ ਰੋਕਣ ਵਾਸਤੇ ਵੀ ਸਰਕਾਰ ਵੱਲੋਂ ਇਹ ਕਦਮ ਚੁੱਕੇ ਜਾ ਰਹੇ ਹਨ। ਜ਼ਰੂਰੀ ਵਸਤਾਂ ਦੀ ਖਰੀਦ ਲਈ ਹੀ ਲੋਕੀ ਆਪਣੇ ਘਰ ਤੋਂ ਬਾਹਰ ਜਾ ਸਕਦੇ ਹਨ।



error: Content is protected !!