=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਚੋਟੀ ਦੀ ਇਸ ਮਸ਼ਹੂਰ ਅਦਾਕਾਰਾ ਦੀ ਹੋਈ ਅਚਾਨਕ ਮੌਤ , ਫ਼ਿਲਮੀ ਜਗਤ ਵਿਚ ਛਾਇਆ ਸੋਗ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜੋ ਵੱਖ ਵੱਖ ਕਾਰਨਾਂ ਕਾਰਨ ਆਪਣੀਆਂ ਜਾਨਾ ਗੁਆ ਰਹੀਆਂ ਹਨ , ਜਿੱਥੇ ਲੋਕ ਦੀਪ ਸਿੱਧੂ , ਲਤਾ ਮੰਗੇਸ਼ਕਰ ਅਤੇ ਬੱਪੀ ਲਹਿਰੀ ਵਰਗੀਆਂ ਹਸਤੀਆਂ ਦੇ ਜਾਣ ਦਾ ਦੁੱਖ ਸਹਾਰ ਨਹੀਂ ਪਾਏ ਸੀ ਕਿ ਇਸੇ ਵਿਚਕਾਰ ਇੱਕ ਹੋਰ ਮਸ਼ਹੂਰ ਅਦਾਕਾਰਾ ਦੀ ਮੌਤ ਹੋ ਜਾਣ ਦੀ ਖਬਰ ਪ੍ਰਾਪਤ ਹੋਈ ਹੈ । ਜਿਸ ਦੇ ਚੱਲਦੇ ਹੁਣ ਫਿਲਮ ਜਗਤ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ । ਦਰਅਸਲ ਮਲਿਆਲਮ ਫਿਲਮਾਂ ਦੀ ਇਕ ਮਸ਼ਹੂਰ ਅਦਾਕਾਰਾ ਲਲਿਤਾ ਦਾ ਅੱਜ ਦੇਹਾਂਤ ਹੋ ਗਿਆ ।

ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ 74 ਸਾਲਾਂ ਦੀ ਉਮਰ ਵਿੱਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਕਾਰਨ ਅੱਜ ਲਲਿਤਾ ਇਸ ਫਾਨੀ ਸੰਸਾਰ ਨੂੰ ਸਦਾ ਸਦਾ ਲਈ ਅਲਵਿਦਾ ਆਖ ਗਏ ਨੇ ਤੇ ਕੇਰਲਾ ਦੇ ਮੁੱਖ ਮੰਤਰੀ ਦੇ ਵੱਲੋਂ ਉਨ੍ਹਾਂ ਦੀ ਮੌਤ ਤੇ ਸੋਗ ਦਾ ਪ੍ਰਗਟਾਵਾ ਕੀਤਾ ਗਿਆ ਹੈ । ਜਿਸ ਦੇ ਚੱਲਦੇ ਉਨ੍ਹਾਂ ਦੱਸਿਆ ਕਿ ਮੱਲਿਅਮ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਲਲਿਤਾ ਦਾ ਕੱਲ੍ਹ ਯਾਨੀ ਕਿ ਮੰਗਲਵਾਰ ਦੀ ਰਾਤ ਦੇਹਾਂਤ ਹੋ ਗਿਆ । ਜਿਸ ਕਾਰਨ ਮਾਲਿਅਮ ਸਿਨਮਾ ਵਿਚ ਸ਼ੋਕ ਦੀ ਲਹਿਰ ਹੈ । ਵੱਖ ਵੱਖ ਹਸਤੀਆਂ ਵੱਲੋਂ ਉਨ੍ਹਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ ।

ਜ਼ਿਕਰਯੋਗ ਹੈ ਕਿ ਅਦਾਕਾਰਾ ਲਲਿਤਾ ਦੀ ਬੇਮਿਸਾਲ ਅਦਾਕਾਰੀ ਨਾਲ ਉਨ੍ਹਾਂ ਨੇ ਕਈਆਂ ਦਾ ਦਿਲ ਜਿੱਤਿਆ ਹੈ । ਇੰਨਾ ਹੀ ਨਹੀਂ ਸਗੋਂ ਆਪਣੀ ਸਮਾਜਿਕ ਪ੍ਰਤੀ ਵਚਨਬੱਧਤਾ ਅਤੇ ਯੋਗਦਾਨ ਕਾਰਨ ਉਹ ਹਰ ਘਰ ਦੇ ਵਿੱਚ ਇੱਕ ਜਾਣਿਆ ਪਛਾਣਿਆ ਨਾਮ ਬਣ ਗਈ ਸੀ ।

ਜ਼ਿਕਰਯੋਗ ਹੈ ਕਿ ਉਨ੍ਹਾਂ ਦੇ ਪ੍ਰਸ਼ੰਸਕਾਂ ਤੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਖੱਬੇ ਪੱਖੀ ਕਾਮਰੇਡ ਹੋਣ ਦੇ ਨਾਤੇ ਉਹ ਹਮੇਸ਼ਾ ਹੀ ਪ੍ਰਗਤੀਸ਼ੀਲ ਲਹਿਰ ਦੇ ਨਾਲ ਜੁੜੀ ਰਹੀ ਤੇ ਉਨ੍ਹਾਂ ਦਾ ਅੰਤਮ ਸਸਕਾਰ ਅੱਜ ਸ਼ਾਮ ਪੰਜ ਵਜੇ ਕੀਤਾ ਜਾਵੇਗਾ । ਉੱਥੇ ਹੀ ਜਦੋਂ ਅਦਾਕਾਰਾ ਲਲਿਤਾ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਲਲਿਤਾ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਸੀ । ਜਿਸ ਕਾਰਨ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ ਤੇ ਉਨ੍ਹਾਂ ਦੇ ਦੇਹਾਂਤ ਤੇ ਚਲਦੇ ਉਨ੍ਹਾਂ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ ।




error: Content is protected !!