=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਚੋਟੀ ਦੀ ਮਸ਼ਹੂਰ ਇਸ ਅਦਾਕਾਰਾ ਦੇ ਘਰੇ ਪਿਆ ਮਾਤਮ – ਨੌਜਵਾਨ ਪੁੱਤ ਨੇ ਕੀਤੀ ਖ਼ੁਦਕੁਸ਼ੀ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ ਸਨ ਅਤੇ ਮਾਨਸਿਕ ਤਣਾਅ ਦੇ ਸ਼ਿਕਾਰ ਹੋਏ ਸਨ। ਉਥੇ ਹੀ ਇਸ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਜਿਥੇ ਹਰ ਵਰਗ ਪ੍ਰਭਾਵਤ ਹੋਇਆ। ਉੱਥੇ ਹੀ ਕਈ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਜਿੱਥੇ ਬਹੁਤ ਸਾਰੇ ਲੋਕਾਂ ਦੇ ਕਾਰੋਬਾਰ ਪ੍ਰਭਾਵਿਤ ਹੋਏ ਸਨ। ਉੱਥੇ ਹੀ ਉਹਨਾਂ ਲੋਕਾਂ ਲਈ ਘਰ ਦਾ ਗੁਜ਼ਾਰਾ ਵੀ ਮੁਸ਼ਕਿਲ ਹੋ ਗਿਆ ਸੀ। ਜਿੱਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਵੀ ਅਜਿਹੇ ਕਦਮ ਚੁੱਕੇ ਗਏ ਹਨ। ਅਜਿਹੀ ਖ਼ਬਰ ਦੇ ਸਾਹਮਣੇ ਆਉਣ ਨਾਲ ਸਾਰੇ ਲੋਕ ਹੈਰਾਨ ਰਹਿ ਜਾਂਦੇ ਹਨ।

ਜਿੱਥੇ ਬਹੁਤ ਸਾਰੇ ਲੋਕ ਅਕਸਰ ਉਨ੍ਹਾਂ ਦੀ ਚਪੇਟ ਵਿਚ ਆਏ ਹਨ ਉਥੇ ਹੀ ਕੁਝ ਲੋਕਾਂ ਵੱਲੋਂ ਆਪਣੀ ਜਿੰਦਗੀ ਆਪ ਖਤਮ ਕਰ ਲਈ ਗਈ ਹੈ। ਹੁਣ ਚੋਟੀ ਦੇ ਇਸ ਮਸ਼ਹੂਰ ਅਦਾਕਾਰ ਦੇ ਘਰ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿੱਥੇ ਉਸ ਦੇ ਨੌਜਵਾਨ ਪੁੱਤਰ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਅਦਾਕਾਰ ਅਤੇ ਨਿਰਦੇਸ਼ਕ ਰੇਜੀਨਾ ਕਿੰਗ ਦੇ ਇਕਲੌਤੇ ਪੁੱਤਰ ਇਆਨ ਅਲੈਗਜ਼ੈਂਡਰ ਵੱਲੋਂ ਆਪਣੀ ਜਿੰਦਗੀ ਖਤਮ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ।

ਜਿੱਥੇ 26 ਸਾਲਾ ਇਸ ਨੌਜਵਾਨ ਵੱਲੋਂ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਖੁਦਕੁਸ਼ੀ ਕਰ ਲਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਸ ਦੀ ਮਾਂ ਨੇ ਦੱਸਿਆ ਹੈ ਕਿ ਜਿਥੇ ਉਨ੍ਹਾਂ ਦੇ ਪੁੱਤਰ ਵੱਲੋਂ ਚੁੱਕੇ ਗਏ ਇਸ ਖੌਫਨਾਕ ਕਦਮ ਕਾਰਨ ਸਾਰਾ ਪਰਿਵਾਰ ਟੁੱਟ ਚੁੱਕਾ ਹੈ। ਉਥੇ ਹੀ ਸਭ ਲਈ ਭਿਆਨਕ ਸਮਾਂ ਹੈ, ਅਤੇ ਸਾਰੇ ਲੋਕ ਇਸ ਗੱਲ ਨੂੰ ਲੈ ਕੇ ਹੈਰਾਨ ਹਨ ਕਿ ਉਨ੍ਹਾਂ ਦਾ ਬੇਟਾ ਜਿਥੇ 26 ਵਾਂ ਜਨਮ ਦਿਨ ਬੁੱਧਵਾਰ ਨੂੰ ਮਨਾ ਕੇ ਹਟਿਆ ਸੀ, ਉਹ ਵੀ ਉਸ ਵੱਲੋਂ ਅਜਿਹਾ ਕਦਮ ਕਿਸ ਤਰ੍ਹਾਂ ਚੁੱਕ ਲਿਆ ਗਿਆ ਹੈ।

ਬੁੱਧਵਾਰ ਨੂੰ ਸੋਸ਼ਲ ਮੀਡੀਆ ਅਕਾਊਂਟ ਉੱਪਰ ਇਆਨ ਵੱਲੋਂ ਇਕ ਅਜੀਬ ਚਿੰਤਾ ਵਾਲੀ ਪੋਸਟ ਵੀ ਸਾਂਝੀ ਕੀਤੀ ਗਈ ਸੀ। ਉਥੇ ਹੀ ਇਸ ਨੌਜਵਾਨ ਵੱਲੋਂ ਚੁੱਕੇ ਗਏ ਇਸ ਕਦਮ ਦਾ ਕਾਰਨ ਮਾਨਸਿਕ ਤਣਾਅ ਦੱਸਿਆ ਜਾ ਰਿਹਾ ਹੈ। ਇਸ ਘਟਨਾ ਦੀ ਖਬਰ ਮਿਲਦੇ ਹੀ ਵੱਖ ਵੱਖ ਫਿਲਮੀ ਹਸਤੀਆਂ ਵੱਲੋਂ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।




error: Content is protected !!