=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਚੋਟੀ ਦੀ ਮਸ਼ਹੂਰ ਬੋਲੀਵੁਡ ਅਦਾਕਾਰਾ ਪ੍ਰਿਯੰਕਾ ਚੋਪੜਾ ਦੇ ਘਰ ਵਾਲੇ ਬਾਰੇ ਆਈ ਇਹ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਇਨੀ ਦਿਨੀ ਦੇਸ਼ ਅੰਦਰ ਕਰੋਨਾ ਦੀ ਦੂਜੀ ਲਹਿਰ ਕਾਰਨ ਬਹੁਤ ਸਾਰੇ ਲੋਕ ਪ੍ਰਭਾਵਤ ਹੋ ਰਹੇ ਹਨ। ਕਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਮਹਾਰਾਸ਼ਟਰ ਹੋ ਰਿਹਾ ਹੈ ਜਿਥੇ ਲਗਾਤਾਰ ਕਰੋਨਾ ਕੇਸਾਂ ਵਿੱਚ ਇਜ਼ਾਫਾ ਦਰਜ ਕੀਤਾ ਜਾ ਰਿਹਾ ਹੈ। ਮੁੰਬਈ ਦੇ ਵਿੱਚ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ। ਕਰੋਨਾ ਦੇ ਦੌਰ ਵਿੱਚ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਵੀ ਅੱਗੇ ਵਧ ਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਸੋਨੂੰ ਸੂਦ ਪਿਛਲੇ ਸਾਲ ਤੋਂ ਹੀ ਲਗਾਤਾਰ ਕਰੋਨਾ ਨਾਲ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਮਦਦ ਕਰ ਰਹੇ ਹਨ।

ਉਥੇ ਹੀ ਹੋਰ ਬਹੁਤ ਸਾਰੀਆਂ ਫਿਲਮੀ ਹਸਤੀਆਂ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਚਰਚਾ ਵਿਚ ਰਹਿੰਦੀਆਂ ਹਨ। ਚੋਟੀ ਦੀ ਮਸ਼ਹੂਰ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਦੇ ਘਰ ਵਾਲੇ ਬਾਰੇ ਇਹ ਮਾੜੀ ਖਬਰ ਸਾਹਮਣੇ ਆਈ ਹੈ। ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਅਤੇ ਉਸ ਦੇ ਪਤੀ ਨਿਕ ਜੋਨਸ ਵੱਲੋਂ ਆਪਣੀ ਜ਼ਿੰਦਗੀ ਨਾਲ ਜੁੜੀਆਂ ਹੋਈਆਂ ਕੁਝ ਅਪਡੇਟ ਸੋਸ਼ਲ ਮੀਡੀਆ ਦੇ ਜ਼ਰੀਏ ਸਾਂਝੀਆਂ ਕੀਤੀਆਂ ਜਾਂਦੀਆਂ ਹਨ। ਇਨ੍ਹੀਂ ਦਿਨੀਂ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਜਿਥੇ ਕਰੋਨਾ ਨਾਲ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ ਉਥੇ ਹੀ ਪ੍ਰਿਅੰਕਾ ਚੋਪੜਾ ਅਤੇ ਨਿਕ ਵੱਲੋਂ ਵੀ ਦੇਸ਼ ਵਿੱਚ ਲੋਕਾਂ ਦੀ ਮਦਦ ਲਈ 1 ਮਿਲੀਅਨ ਡਾਲਰ ਦਾਨ ਕੀਤੇ ਗਏ ਹਨ।

ਇਸ ਤੋਂ ਪਹਿਲਾਂ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਵੱਲੋਂ 11 ਕਰੋੜ ਦੀ ਮਦਦ ਕੀਤੀ ਗਈ ਸੀ। ਹੁਣ ਪ੍ਰਿਯੰਕਾ ਚੋਪੜਾ ਦੇ ਪਤੀ ਬਾਰੇ ਜੋ ਜਾਣਕਾਰੀ ਸਾਹਮਣੇ ਆਈ ਹੈ ,ਉਸ ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਚਿੰਤਾ ਵੇਖੀ ਜਾ ਰਹੀ ਹੈ। ਪ੍ਰਿਅੰਕਾ ਚੋਪੜਾ ਦੇ ਪਤੀ ਨਿਕ ਜੋ ਕੇ ਇਕ ਅਮਰੀਕੀ ਗਾਇਕ ਹਨ, ਇਨ੍ਹੀਂ ਦਿਨੀਂ ਇਕ ਟੀਵੀ ਸ਼ੋਅ ਦੀ ਸ਼ੂਟਿੰਗ ਦੌਰਾਨ ਇਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਪ੍ਰਾਜੈਕਟ ਦੀ ਸ਼ੂਟਿੰਗ ਬਾਰੇ ਜਾਣਕਾਰੀ ਗੁਪਤ ਰੱਖੀ ਜਾ ਰਹੀ ਹੈ।

ਉੱਥੇ ਹੀ ਨਿਕ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਾਇਆ ਗਿਆ ਹੈ। ਉੱਥੇ ਹੀ ਨਿਕ ਦੀ ਸੱਟ ਬਾਰੇ ਕੋਈ ਵੀ ਪੁਖਤਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਨਿਕ ਅਜੇ ਹਸਪਤਾਲ਼ ਵਿੱਚ ਜੇਰੇ ਇਲਾਜ ਹਨ। ਉਨ੍ਹਾਂ ਨੂੰ ਜ਼ਖਮੀ ਹਾਲਤ ਵਿਚ ਸ਼ਨੀਵਾਰ ਦੇਰ ਰਾਤ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ ਸੀ।




error: Content is protected !!