=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਚੋਟੀ ਦੀ ਮਸ਼ਹੂਰ ਬੋਲੀਵੁਡ ਅਦਾਕਾਰਾ ਤੇ ਟੁੱਟਿਆ ਦੁੱਖਾਂ ਦਾ ਪਹਾੜ , ਖੁਦ ਵੀਡੀਓ ਜਾਰੀ ਕਰ ਕੇ ਦਿੱਤੀ ਇਹ ਜਾਣਕਾਰੀ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਵਿਚ ਭਾਰੀ ਤਬਾਹੀ ਮਚਾਈ ਹੈ ਉੱਥੇ ਹੀ ਭਾਰਤ ਦੇ ਵਿੱਚ ਵੀ ਬਹੁਤ ਸਾਰੇ ਸੂਬਿਆਂ ਵਿੱਚ ਕਰੋਨਾ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਭਾਰਤ ਵਿੱਚ ਸਭ ਤੋਂ ਵਧੇਰੇ ਪ੍ਰਭਾਵਤ ਮਹਾਰਾਸ਼ਟਰ ਸੂਬਾ ਹੋਇਆ ਹੈ ਜਿਥੇ ਮੁੰਬਈ ਵਿਚ ਬਹੁਤ ਸਾਰੀਆਂ ਫਿਲਮੀ ਹਸਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਕਰੋਨਾ ਦੀ ਚਪੇਟ ਵਿਚ ਆ ਗਏ ਸਨ। ਜਿਨ੍ਹਾਂ ਵਿਚੋਂ ਕੁਝ ਵੱਲੋਂ ਇਸ ਕਰੋਨਾ ਉੱਪਰ ਜਿੱਤ ਪ੍ਰਾਪਤ ਕਰ ਲਈ ਗਈ ਅਤੇ ਕੁਝ ਜਿੰਦਗੀ ਦੀ ਜੰਗ ਹਾਰ ਗਏ ਹਨ। ਕਰੋਨਾ ਦੇ ਦੌਰ ਵਿੱਚ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੀਆਂ ਹਨ, ਕਿਉਂਕਿ ਕਰੋਨਾ ਦੇ ਚਲਦੇ ਹੋਏ ਬਹੁਤ ਸਾਰੇ ਕੰਮਕਾਜ ਠੱਪ ਹੋ ਗਏ ਹਨ।

ਜਿਸ ਕਾਰਨ ਉਨ੍ਹਾਂ ਲਈ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਹੁਣ ਚੋਟੀ ਦੀ ਮਸ਼ਹੂਰ ਅਦਾਕਾਰਾ ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ ਜਿੱਥੇ ਵੀਡੀਓ ਜਾਰੀ ਕਰਕੇ ਉਸ ਵੱਲੋਂ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਮੁੰਬਈ ਵਿਚ ਅਦਾਕਾਰ ਸੰਭਾਵਨਾ ਸੇਠ ਵੱਲੋਂ ਆਪਣੇ ਦਰਸ਼ਕਾਂ ਨਾਲ ਆਪਣੀ ਆਰਥਿਕ ਸਥਿਤੀ ਅਤੇ ਪਰਿਵਾਰਕ ਸਥਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸੰਭਾਵਨਾ ਸੇਠ ਇੰਨੀ ਦਿਨੀ ਕਈ ਮੁਸ਼ਕਲਾਂ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ। ਵੀਡੀਓ ਸਾਂਝੀ ਕਰਦੇ ਹੋਏ ਉਸ ਵੱਲੋਂ ਦੱਸਿਆ ਗਿਆ ਹੈ ਕਿ ਉਸ ਦੀ ਜ਼ਿੰਦਗੀ ਵਿਚ ਉਥਲ-ਪੁਥਲ ਮਚੀ ਹੋਈ ਹੈ।

ਕਿਉਂਕਿ ਕਰੋਨਾ ਦੀ ਮਹਾਂਮਾਰੀ ਨੇ 8 ਮਈ 2021 ਨੂੰ ਸੰਭਾਵਨਾ ਸੇਠ ਤੇ ਪਿਤਾ ਦੀ ਜਾਨ ਲੈ ਲਈ। ਉਸ ਦੇ ਪਿਤਾ ਜੀ ਦਿੱਲੀ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ਼ ਸਨ। ਜਿੱਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ ਸੀ। ਸੰਭਾਵਨਾ ਸੇਠ ਅਜਿਹੇ ਗਮ ਵਿੱਚੋਂ ਉੱਭਰ ਵੀ ਨਹੀਂ ਸਕੀ, ਹੁਣ ਉਸ ਦੀ ਮਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਜਿਸ ਕਾਰਨ ਇਸ ਸਮੇਂ ਸੰਭਾਵਨਾ ਆਪਣੀ ਮਾਂ ਨੂੰ ਲੈ ਕੇ ਬਹੁਤ ਹੀ ਜ਼ਿਆਦਾ ਚਿੰਤਤ ਹੈ। ਜੋ ਵੀਡੀਓ ਸੋਸ਼ਲ ਮੀਡੀਆ ਉਪਰ ਵਾਇਰਲ ਹੋਈ ਹੈ ਉਸ ਵਿੱਚ ਸੰਭਾਵਨਾ ਆਪਣੀ ਮਾਂ ਨੂੰ ਗਲੇ ਲਗਾਉਂਦੀ ਹੋਈ ਅਤੇ ਚੁਮਦੀ ਹੋਈ ਵਿਖਾਈ ਦੇ ਰਹੀ ਹੈ। ਜੋ ਉਸ ਨੇ ਆਪਣੇ ਸਾਰੇ ਦਰਸ਼ਕਾਂ ਨਾਲ ਸਾਂਝੀ ਕੀਤੀ ਹੈ। ਸੰਭਾਵਨਾ ਕਰੋਨਾ ਦੇ ਕਾਰਣ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ।




error: Content is protected !!