=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਚੋਟੀ ਦੇ ਅਮੀਰ ਮੁਕੇਸ਼ ਅੰਬਾਨੀ ਦੇ ਘਰੋਂ ਆਈ ਖੁਸ਼ੀ ਵਾਲੀ ਖਬਰ, ਮਿਲ ਰਹੀਆਂ ਵਧਾਈਆਂ

ਆਈ ਤਾਜਾ ਵੱਡੀ ਖਬਰ 

ਬੇਸ਼ਕ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਨੇ ਭਾਰੀ ਮਿਹਨਤ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਅਜਿਹੀਆਂ ਹਸਤੀਆਂ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਰੁਜ਼ਗਾਰ ਮਿਲਦਾ ਹੈ ਕਿਉਂਕਿ ਜਿਨ੍ਹਾਂ ਲੋਕਾਂ ਨੇ ਆਪਣੀ ਮਿਹਨਤ ਨਾਲ ਆਪਣਾ ਨਾਂ ਬਣਾਇਆ ਹੈ। ਜਿਸ ਨਾਲ ਉਨ੍ਹਾਂ ਨੂੰ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀਆਂ ਵਿੱਚ ਗਿਣਿਆ ਜਾਂਦਾ ਹੈ। ਦੇਸ਼ ਦੀਆਂ ਅਮੀਰ ਹਸਤੀਆਂ ਵਿੱਚ ਪਹਿਲੇ ਨੰਬਰ ਤੇ ਸ਼ਾਮਲ ਅੰਬਾਨੀ ਪਰਵਾਰ ਦੇ ਵਿੱਚ ਜਿੱਥੇ ਮੁਕੇਸ਼ ਅੰਬਾਨੀ ਦਾ ਨਾਮ ਆਉਂਦਾ ਹੈ।ਜਿਨ੍ਹਾਂ ਦੇ ਪਿਤਾ ਵੱਲੋਂ ਸ਼ੁਰੂ ਕੀਤੇ ਗਏ ਬਿਜਨਸ ਦੇ ਕਾਰਨ ਅੱਜ ਇਹ ਪਰਿਵਾਰ ਪੂਰੀ ਦੁਨੀਆਂ ਵਿਚ ਆਪਣਾ ਵੱਖਰਾ ਨਾਮ ਰੱਖਦਾ ਹੈ।

ਕਿਉਂਕਿ ਇਸ ਪਰਵਾਰ ਵੱਲੋਂ ਵੱਖ ਵੱਖ ਅਦਾਰਿਆਂ ਵਿੱਚ ਆਪਣੇ ਆਪ ਨੂੰ ਕਾਮਯਾਬ ਕੀਤਾ ਗਿਆ ਹੈ। ਉਥੇ ਹੀ ਪਰਵਾਰ ਵੱਲੋਂ ਆਪਣੀਆਂ ਕੰਪਨੀਆ ਨੂੰ ਲੈ ਕੇ ਵੀ ਕੋਈ ਨਾ ਕੋਈ ਨਵੀਂ ਯੋਜਨਾ ਸ਼ੁਰੂ ਕੀਤੀ ਜਾਂਦੀ ਹੈ ਜਿਸ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਅਕਸਰ ਹੀ ਸਾਹਮਣੇ ਆ ਜਾਂਦੀਆਂ ਹਨ। ਉੱਥੇ ਹੀ ਪਰਿਵਾਰਕ ਮਾਮਲੇ ਵੀ ਕਈ ਵਾਰ ਸਾਹਮਣੇ ਆਉਣ ਤੇ ਖੁਸ਼ੀ ਦੀ ਲਹਿਰ ਫੈਲ ਜਾਂਦੀ ਹੈ। ਹੁਣ ਚੋਟੀ ਦੇ ਅਮੀਰ ਮੁਕੇਸ਼ ਅੰਬਾਨੀ ਦੇ ਘਰ ਆਈ ਖੁਸ਼ੀ ਵਾਲੀ ਖ਼ਬਰ ਦੇ ਕਾਰਨ ਉਨ੍ਹਾਂ ਨੂੰ ਵਧਾਈਆਂ ਮਿਲ ਰਹੀਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮੁਕੇਸ਼ ਅੰਬਾਨੀ ਅਤੇ ਅਨੀਤਾ ਅੰਬਾਨੀ ਦੇ ਘਰ ਆਈ ਇਕ ਖੁਸ਼ੀ ਦੇ ਨਾਲ ਪਰਵਾਰ ਦਾ ਚਾਅ ਦੁੱਗਣਾ ਹੋ ਗਿਆ ਹੈ। ਕਿਉਂਕਿ ਮੁਕੇਸ਼ ਅੰਬਾਨੀ ਦੀ ਧੀ ਇਸ਼ਾ ਅੰਬਾਨੀ ਦੇ ਘਰ ਜੁੜਵਾ ਬੱਚੇ ਪੈਦਾ ਹੋਣ ਨਾਲ ਜਿੱਥੇ ਨਾਨਾ-ਨਾਨੀ ਬਣ ਗਏ ਹਨ ਉਥੇ ਹੀ ਲੋਕਾਂ ਵੱਲੋਂ ਲਗਾਤਾਰ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਦੱਸ ਦਈਏ ਕਿ 12 ਦਸੰਬਰ 2018 ਨੂੰ ਉਨ੍ਹਾਂ ਦੀ ਬੇਟੀ ਦਾ ਵਿਆਹ ਆਨੰਦ ਪੀਰਾਮਲ ਨਾਲ ਕੀਤਾ ਗਿਆ ਸੀ।

ਦੋਨੋਂ ਜਿੱਥੇ ਚੰਗੇ ਦੋਸਤ ਹਨ ਉਥੇ ਹੀ ਉਨ੍ਹਾਂ ਦੇ ਘਰ ਜੁੜਵਾ ਬੱਚੇ ਪੈਦਾ ਹੋਏ ਹਨ ਜਿੰਨਾਂ ਵਿੱਚ ਇੱਕ ਲੜਕਾ ਤੇ ਲੜਕੀ ਹੈ। ਜਿਨ੍ਹਾਂ ਦੇ ਨਾਮ ਵੀ ਉਨ੍ਹਾਂ ਵੱਲੋਂ ਰੱਖ ਦਿੱਤੇ ਗਏ ਹਨ ਬੇਟੇ ਦਾ ਨਾਮ ਕ੍ਰਿਸ਼ਨ ਅਤੇ ਬੇਟੀ ਦਾ ਨਾਂ ਆਦੀਆ ਰੱਖਿਆ ਗਿਆ ਹੈ। ਮੁਕੇਸ਼ ਅੰਬਾਨੀ ਦੀ ਧੀ ਵੱਲੋਂ ਵੱਡੀ ਜ਼ਿੰਮੇਵਾਰੀ ਸੰਭਾਲੀ ਗਈ ਹੈ ਜਿਥੇ ਉਸ ਨੂੰ ਰਿਲਾਇੰਸ ਰਿਟੇਲ ਦੀ ਕਮਾਨ ਸੰਭਾਲ ਦਿੱਤੀ ਗਈ ਹੈ।




error: Content is protected !!