=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਚੋਟੀ ਦੇ ਇਸ ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ਕਰਾਇਆ ਗਿਆ ਹਸਪਤਾਲ ਚ ਦਾਖਲ – ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਵਾਧੇ ਨੂੰ ਰੋਕਣ ਲਈ ਜਿਥੇ ਦੇਸ਼ ਅੰਦਰ ਵੱਖ-ਵੱਖ ਸੂਬਾ ਸਰਕਾਰਾਂ ਵੱਲੋਂ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਪਰ ਇਸ ਸਭ ਦੇ ਬਾਵਜੂਦ ਵੀ ਕਾਬੂ ਨਹੀਂ ਪਾਇਆ ਜਾ ਰਿਹਾ। ਇਨ੍ਹਾਂ ਦੋ ਸਾਲਾਂ ਦੇ ਦੌਰਾਨ ਜਿੱਥੇ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿੱਚ ਆਈਆਂ ਹਨ। ਜਿਨ੍ਹਾਂ ਵਿਚੋਂ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ ਉਥੇ ਹੀ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਸ ਕਰੋਨਾ ਤੇ ਜਿੱਤ ਹਾਸਲ ਕੀਤੀ ਗਈ ਹੈ। ਦੇਸ਼ ਅੰਦਰ ਲਗਾਤਾਰ ਮਹਾਰਾਸ਼ਟਰ ਸੂਬਾ ਸਭ ਤੋਂ ਵੱਧ ਪ੍ਰਭਾਵਤ ਹੋ ਰਿਹਾ ਹੈ ਜਿਥੇ ਲਗਾਤਾਰ ਕਰੋਨਾ ਕੇਸਾਂ ਦੀ ਗਿਣਤੀ ਵਧ ਰਹੀ ਹੈ ਅਤੇ ਬਹੁਤ ਸਾਰੀਆਂ ਫ਼ਿਲਮੀ ਸਖ਼ਸ਼ੀਅਤਾਂ ਇਸ ਦੀ ਚਪੇਟ ਵਿਚ ਆ ਰਹੀਆਂ ਹਨ।

ਹੁਣ ਚੋਟੀ ਦੇ ਇਸ ਮਸ਼ਹੂਰ ਅਦਾਕਾਰ ਦੀ ਵਿਗੜੀ ਹੋਈ ਸਿਹਤ ਦੇ ਕਾਰਨ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਫਿਲਮੀ ਜਗਤ ਵਿਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੇ ਬਾਹੁਬਲੀ ਫਿਲਮ ਦੇ ਕਟੱਪਾ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਉਹ ਸਾਊਥ ਫ਼ਿਲਮਾਂ ਦੇ ਵਿੱਚ ਇੱਕ ਦਿੱਗਜ ਅਦਾਕਾਰ ਮੰਨੇ ਜਾਂਦੇ ਹਨ। ਉਥੇ ਹੀ ਹੁਣ ਤੱਕ ਉਨ੍ਹਾਂ ਵੱਲੋਂ ਬਹੁਤ ਸਾਰੀਆਂ ਸਾਊਥ ਇੰਡਸਟਰੀ ਨੂੰ ਸੁਪਰ ਹਿੱਟ ਫਿਲਮਾਂ ਦਿੱਤੀਆਂ ਹਨ।

ਕਟੱਪਾ ਜਾਣੀ ਕਿ ਸੱਤਿਆਰਾਜ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਹੈ। ਜਿਸ ਕਾਰਨ ਉਨ੍ਹਾਂ ਦੀ ਸਿਹਤ ਨੂੰ ਦੇਖਦੇ ਹੋਏ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਵਿੱਚ ਹਲਕੇ ਲੱਛਣ ਮਹਿਸੂਸ ਹੋਏ ਸਨ ਅਤੇ ਉਨ੍ਹਾਂ ਦਾ ਕਰੋਨਾ ਟੈਸਟ ਕੀਤਾ ਗਿਆ ਸੀ।

ਅਤੇ ਉਨ੍ਹਾਂ ਨੂੰ ਇਕਾਂਤਵਾਸ ਵੀ ਕੀਤਾ ਗਿਆ ਸੀ ਇਸ ਸਭ ਦੇ ਬਾਵਜੂਦ ਵੀ ਉਨ੍ਹਾਂ ਦੀ ਸ਼ੁੱਕਰਵਾਰ ਨੂੰ ਹਾਲਤ ਖਰਾਬ ਹੋ ਗਈ। ਜਿਸ ਕਾਰਨ ਉਨ੍ਹਾਂ ਨੂੰ ਤੁਰੰਤ ਹੀ ਚੇਨਈ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ। ਜਿੱਥੇ ਉਹ ਇਸ ਸਮੇਂ ਜੇਰੇ ਇਲਾਜ ਹਨ। ਉਥੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਹਨਾਂ ਦੇ ਜਲਦ ਸਿਹਤਯਾਬ ਹੋਣ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।




error: Content is protected !!