=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਚੋਟੀ ਦੇ ਮਸ਼ਹੂਰ ਐਕਟਰ ਸ਼ਕਤੀ ਕਪੂਰ ਦੇ ਪਰਿਵਾਰ ਨੂੰ ਲੈਕੇ ਆਈ ਵੱਡੀ ਮਾੜੀ ਖਬਰ, ਸਾਰੇ ਪਾਸੇ ਹੋਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਆਏ ਦਿਨ ਹੀ ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਨਾਲ ਜੁੜੀਆਂ ਹੋਈਆਂ ਕਈ ਤਰ੍ਹਾਂ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ, ਉਥੇ ਹੀ ਅਜਿਹੀਆਂ ਖਬਰਾਂ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਵੀ ਕਰ ਦਿੰਦੀਆਂ ਹਨ। ਦੇਸ਼ ਅੰਦਰ ਅਗਰ ਫ਼ਿਲਮੀ ਖੇਤਰ ਦੀ ਗੱਲ ਕੀਤੀ ਜਾਵੇ ਤਾਂ ਹਿੰਦੀ ਫਿਲਮਾਂ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਵੱਲੋਂ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਫ਼ਿਲਮੀ ਖੇਤਰ ਵਿਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਜਿੱਥੇ ਫ਼ਿਲਮੀ ਹਸਤੀਆਂ ਫਿਲਮਾਂ ਦੇ ਵਿੱਚ ਨਿਭਾਏ ਗਏ ਆਪਣੇ ਕਿਰਦਾਰਾਂ ਨੂੰ ਲੈ ਕੇ ਸਭ ਲੋਕਾਂ ਦੇ ਵਿਚ ਆਪਣੀ ਜਗ੍ਹਾ ਬਣਾਉਣ ਵਿੱਚ ਕਾਮਯਾਬ ਹੁੰਦੀਆਂ ਹਨ ਉੱਥੇ ਹੀ ਇਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜਿਆ ਹੋਇਆ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ, ਜਿਸ ਨਾਲ ਅਜਿਹੀਆਂ ਸਖਸੀਅਤਾਂ ਚਰਚਾ ਦੇ ਵਿੱਚ ਬਣ ਜਾਂਦੀਆਂ ਹਨ।

ਕਿਉਂਕਿ ਉਨ੍ਹਾਂ ਫ਼ਿਲਮੀ ਹਸਤੀਆਂ ਦੇ ਪਰਿਵਾਰਕ ਮੈਂਬਰ ਕਈ ਵਿਵਾਦਾਂ ਵਿਚ ਫਸ ਜਾਂਦੇ ਹਨ। ਜਿੱਥੇ ਪਹਿਲਾਂ ਸ਼ਾਹਰੁਖ ਖਾਨ ਦਾ ਪੁੱਤਰ ਕਾਫੀ ਲੰਮੇ ਸਮੇਂ ਤਕ ਮਾਮਲੇ ਨੂੰ ਲੈ ਕੇ ਚਰਚਾ ਵਿੱਚ ਰਿਹਾ ਹੈ, ਉਥੇ ਹੀ ਹੁਣ ਉਹਨਾਂ ਨੂੰ ਇਸ ਮਾਮਲੇ ਵਿਚ ਕੁਝ ਰਾਹਤ ਮਿਲੀ ਹੈ। ਹੁਣ ਚੋਟੀ ਦੇ ਮਸ਼ਹੂਰ ਐਕਟਰ ਸ਼ਕਤੀ ਕਪੂਰ ਦੇ ਪਰਿਵਾਰ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲੇ ਦੇ ਤਹਿਤ ਇਸ ਫਿਲਮੀ ਅਦਾਕਾਰ ਸ਼ਕਤੀ ਕਪੂਰ ਦੇ ਬੇਟੇ ਅਤੇ ਅਦਾਕਾਰਾ ਸ਼ਰਧਾ ਕਪੂਰ ਦੇ ਭਰਾ ਸਿਧਾਂਤ ਕਪੂਰ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਜਿੱਥੇ ਉਸ ਨੂੰ ਬੇਂਗਲੂਰੂ ਦੇ ਐਮਜੀ ਰੋਡ ਸਥਿਤ ਇਕ ਹੋਟਲ ਵਿਚ ਚਲ ਰਹੀ ਪਾਰਟੀ ਦੇ ਦੌਰਾਨ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ ਜਿੱਥੇ ਉਹ ਕੁਝ ਲੋਕਾਂ ਦੇ ਨਾਲ ਪਾਰਟੀ ਕਰ ਰਹੇ ਸਨ। ਜਿੱਥੇ ਉਨ੍ਹਾਂ ਦਾ ਟੈਸਟ ਕੀਤੇ ਜਾਣ ਤੇ ਕੁੱਲ ਛੇ ਲੋਕ ਡਰੱਗ ਟੈਸਟ ਵਿੱਚ ਪੋਜਟਿਵ ਪਾਏ ਗਏ ਸਨ। ਸਿਧਾਂਤ ਕਪੂਰ ਨੂੰ ਜਿੱਥੇ ਡਰੱਗ ਲੈਣ ਦੇ ਦੋਸ਼ ਤਹਿਤ ਹੀ ਪੁਲਿਸ ਵੱਲੋਂ ਹੁਣ ਉਸ ਨੂੰ ਹਿਰਾਸਤ ਵਿਚ ਲਿਆ ਗਿਆ ਹੈ।

ਪੁਲਿਸ ਵੱਲੋਂ ਇਸ ਹੋਟਲ ਵਿਚ ਛਾਪੇਮਾਰੀ ਕੀਤੀ ਗਈ ਸੀ। ਜਿੱਥੇ ਪੁਲਿਸ ਵੱਲੋਂ ਸਿਧਾਂਤ ਕਪੂਰ ਦੇ ਉਪਰ ਡਰੱਗਸ ਲੈਣ ਦਾ ਦੋਸ਼ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ ਵੀ ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਕੇਸ ਤੋਂ ਬਾਅਦ ਹੋ ਰਹੀ ਜਾਂਚ ਦੇ ਦੌਰਾਨ ਬਹੁਤ ਸਾਰੀਆਂ ਹਸਤੀਆਂ ਇਸ ਮਾਮਲੇ ਦੇ ਵਿੱਚ ਆ ਚੁੱਕੀਆਂ ਹਨ।




error: Content is protected !!